Home / ਤਾਜਾ ਜਾਣਕਾਰੀ / ਅਮਰੀਕਾ ਚ ਪੰਜਾਬੀਆਂ ਨੂੰ ਦਿਤੀ ਗਈ ਰੂਹ ਕੰਬਾਊ ਮੌਤ – ਇਸ ਵੇਲੇ ਦੀ ਤਾਜਾ ਵੱਡੀ ਖਬਰ

ਅਮਰੀਕਾ ਚ ਪੰਜਾਬੀਆਂ ਨੂੰ ਦਿਤੀ ਗਈ ਰੂਹ ਕੰਬਾਊ ਮੌਤ – ਇਸ ਵੇਲੇ ਦੀ ਤਾਜਾ ਵੱਡੀ ਖਬਰ

ਇਸ ਵੇਲੇ ਦੀ ਵੱਡੀ ਖਬਰ ਅਮਰੀਕਾ ਤੋਂ ਆ ਰਹੀ ਹੈ ਜਿਸ ਨਾਲ ਸਾਰੇ ਪਾਸੇ ਸੋਗ ਦੀ ਲਹਿਰ ਦੌੜ ਗਈ ਹੈ। ਅਕਸਰ ਹੀ ਅਜਿਹੀਆਂ ਖਬਰਾਂ ਅਮਰੀਕਾ ਤੋਂ ਆ ਰਹੀਆਂ ਹਨ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ

ਟੈਕਸਸ : ਅਮਰੀਕਾ ਦੇ ਟੈਕਸਸ ਸੂਬੇ ਵਿਚ ਉਘੇ ਸਿੱਖ ਕਾਰੋਬਾਰੀ ਦਵਿੰਦਰ ਸਿੰਘ ਬੈਨੀਪਾਲ ਅਤੇ ਉਨਾਂ ਦੀ ਪਤਨੀ ਦੀਆਂ ਗੋ ਲੀ ਆਂ ਨਾਲ ਵਿੰਨੀਆਂ ਲੋਥਾਂ ਬਰਾਮਦ ਹੋਣ ਮਗਰੋਂ ਪੰਜਾਬੀ ਭਾਈਚਾਰੇ ਵਿਚ ਸੋਗ ਫੈਲ ਗਿਆ। ਫ਼ਿਲਹਾਲ ਇਸ ਦੇ ਕਾਰਨਾਂ ਬਾਰੇ ਪਤਾ ਨਹੀਂ ਲੱਗ ਸਕਿਆ ਕਿ ਦੋਹਾਂ ਅਜਿਹਾ ਕਿਓਂ ਕੀਤਾ ਗਿਆ।

ਟੈਕਸਸ ਸੂਬੇ ਦੇ ਡੈਲਸ ਸ਼ਹਿਰ ਵਿਚ ਵਾਪਰੀ ਇਸ ਵੇਲੇ ਦਵਿੰਦਰ ਸਿੰਘ ਬੈਨੀਪਾਲ ਅਤੇ ਉਨਾਂ ਦੀ ਪਤਨੀ ਘਰ ਵਿਚ ਇਕੱਲੇ ਸਨ। ਪਰਵਾਰ ਦੇ ਮੈਂਬਰ ਘਰ ਪਰਤੇ ਤਾਂ ਹੌ ਲ ਨਾ ਕ ਦ੍ਰਿਸ਼ ਵੇਖ ਕੇ ਪੈਰਾਂ ਹੇਠੋਂ ਜ਼ਮੀਨ ਨਿਕਲ ਗਈ। ਦਵਿੰਦਰ ਸਿੰਘ ਬੈਨੀਪਾਲ ਨੇ ਆਪਣੀ ਜ਼ਿੰਦਗੀ ਦੇ ਕੁਝ ਸਾਲ ਨਿਊ ਜਰਸੀ ਵਿਖੇ ਵੀ ਗੁਜ਼ਾਰੇ ਪਰ ਹੁਣ ਡੈਲਸ ਸ਼ਹਿਰ ਨੂੰ ਹੀ ਆਪਣਾ ਆਸ਼ਿਆਨਾ ਬਣਾ ਲਿਆ ਸੀ। ਉਧਰ ਮੌਕਾ ‘ਤੇ ਪੁੱਜੀ ਪੁਲਿਸ ਹਰ ਪਹਿਲੂ ਤੋਂ ਇਸ ਦੀ ਜਾਂਚ ਕਰ ਰਹੀ ਹੈ ਪਰ ਅਧਿਕਾਰਤ ਤੌਰ ‘ਤੇ ਕੋਈ ਬਿਆਨ ਜਾਰੀ ਨਹੀਂ ਕੀਤਾ ਗਿਆ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |