Home / ਤਾਜਾ ਜਾਣਕਾਰੀ / ਅਮਰੀਕਾ ਤੋਂ ਆਈ ਅੱਤ ਮਾੜੀ ਖਬਰ -ਪੰਜਾਬ ਚ ਛਾਇਆ ਸੋਗ

ਅਮਰੀਕਾ ਤੋਂ ਆਈ ਅੱਤ ਮਾੜੀ ਖਬਰ -ਪੰਜਾਬ ਚ ਛਾਇਆ ਸੋਗ

ਪੰਜਾਬ ਚ ਛਾਇਆ ਸੋਗ

ਮੱਤੇਵਾਲ – ਸਥਾਨਕ ਕਸਬਾ ਮੱਤੇਵਾਲ ਤੋਂ ਅਮਰੀਕਾ ਦੇ ਸ਼ਹਿਰ ਮਿਸੀਸਿਪੀ ਆਪਣੇ ਪਿਤਾ ਅਤੇ ਭਰਾ ਕੋਲ ਰਹਿ ਰਹੇ ਨੌਜਵਾਨ ਦੀ ਅਮਰੀਕਾ ਦੇ ਹੀ ਰਹਿਣ ਵਾਲੇ ਇੱਕ ਨੌਜਵਾਨ ਵੱਲੋਂ ਇੱਕ ਝ ੜ ਪ ਦੌਰਾਨ ਗੋ ਲੀ ਮਾਰ ਕੇ ਜੀਵਨ ਲੀਲ੍ਹਾ ਖਤਮ ਕਰ ਦੇਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਨੌਜਵਾਨ ਦੇ ਪਰਿਵਾਰ ਪਾਸੋਂ ਪ੍ਰਾਪਤ ਜਾਣਕਾਰੀ ਅਨੁਸਾਰ ਅਕਸ਼ਪ੍ਰੀਤ ਸਿੰਘ (20) ਪਿਛਲੇ ਤਿੰਨ ਸਾਲ ਤੋਂ ਅਮਰੀਕਾ ਦੇ ਸ਼ਹਿਰ ਮਿਸੀਸਿਪੀ ‘ਚ ਆਪਣੇ ਪਿਤਾ ਅਤੇ ਭਰਾ ਕੋਲ ਰਹਿ ਰਿਹਾ ਸੀ ਜਿੱਥੇ ਕਿ ਇਨ੍ਹਾਂ ਦੇ ਕਈ ਜਨਰਲ ਸਟੋਰ ਹਨ।

ਬੀਤੀ ਸ਼ਾਮ ਅਕਸ਼ਪ੍ਰੀਤ ਨੂੰ ਇੱਕ ਸਟੋਰ ਤੋਂ ਕੰਮ ਕਰਨ ਵਾਲੇ ਲੜਕੇ ਦਾ ਫ਼ੋਨ ਆਇਆ ਕਿ ਦੁਕਾਨ ਤੇ ਕੁਝ ਲੋਕ ਸਟੋਰ ‘ਤੇ ਲੁੱ ਟ ਮਾ ਰ ਕਰ ਰਹੇ ਹਨ। ਜਿਸ ਤੇ ਅਕਸ਼ਪ੍ਰੀਤ ਤੁਰੰਤ ਆਪਣੇ ਉਸ ਸਟੋਰ ‘ਤੇ ਪਹੁੰਚਿਆ ਜਿੱਥੇ ਓਹਨਾ ਨਾਲ ਉਲਝ ਪਿਆ ਅਤੇ ਇਸ ਹੱਥੋਂ ਪਾਈ ਦੌਰਾਨ ਅਕਸ਼ਪ੍ਰੀਤ ਸਿੰਘ ਦੇ ਓਹਨਾ ਲੋਕਾਂ ਨੇ ਗੋ ਲੀ ਮਾਰ ਤੀ। ਮੱਤੇਵਾਲ ਦੇ ਇਸ ਨੌਜਵਾਨ ਦੀ ਮੌਤ ਨਾਲ ਪਿੰਡ ਵਿਚ ਸੋਗ ਦੀ ਲਹਿਰ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |