Home / ਘਰੇਲੂ ਨੁਸ਼ਖੇ / ਅੱਜ ਆਹ 2 ਕੰਮ ਕਰੋ ਘਰ ਵਿੱਚ ਲਹਿਰਾਂ ਬਹਿਰਾ ਹੋ ਜਾਣਗੀਆਂ

ਅੱਜ ਆਹ 2 ਕੰਮ ਕਰੋ ਘਰ ਵਿੱਚ ਲਹਿਰਾਂ ਬਹਿਰਾ ਹੋ ਜਾਣਗੀਆਂ

ਬਹੁਤ ਸਾਰੇ ਲੋਕ ਹਮੇਸ਼ਾ ਇਹ ਸ਼ਿਕਾਇਤ ਕਰਦੇ ਰਹਿੰਦੇ ਹਨ ਕਿ ਉਨ੍ਹਾਂ ਦੇ ਘਰ ਵਿੱਚ ਬਰਕਤ ਨਹੀਂ ਰਹਿੰਦੀ ਭਾਵੇਂ ਜਿੰਨੀ ਵੀ ਮਿਹਨਤ ਕਰਦੇ ਹੋਣ ਉਨ੍ਹਾਂ ਕੋਲ ਪੈਸਾ ਨਹੀਂ ਟਿਕਦਾ। ਇਸ ਤਰ੍ਹਾਂ ਉਨ੍ਹਾਂ ਨੂੰ ਕਈ ਤਰ੍ਹਾਂ ਦੀਆਂ ਪ੍ਰੇਸ਼ਾਨੀਆਂ ਰਹਿੰਦੀਆਂ ਹਨ ਅਤੇ ਹਮੇਸ਼ਾਂ ਘਰ ਵਿੱਚ ਕਲੇਸ਼ ਬਣਿਆ ਰਹਿੰਦਾ ਹੈ ਜਾਂ ਫਿਰ ਪਰਿਵਾਰਕ ਮੈਂਬਰਾਂ ਨਾਲ ਝਗੜੇ ਚੱਲਦੇ ਰਹਿੰਦੇ ਹਨ।

ਇਨ੍ਹਾਂ ਸਾਰੀਆਂ ਕੁੜੀਆਂ ਪ੍ਰੇਸ਼ਾਨੀਆਂ ਤੋਂ ਛੁਟਕਾਰਾ ਪਾਉਣ ਲਈ ਜਾਂ ਫਿਰ ਘਰ ਵਿੱਚ ਸ਼ਾਂਤੀ ਬਣਾਈ ਰੱਖਣ ਲਈ ਅਤੇ ਇਨ੍ਹਾਂ ਕਲੇਸ਼ਾਂ ਤੋਂ ਛੁਟਕਾਰਾ ਪਾਉਣ ਲਈ ਘਰ ਵਿਚ ਇਹ ਦੋ ਕੰਮ ਕਰਨੇ ਚਾਹੀਦੇ ਹਨ ਜਿਸ ਨਾਲ ਜ਼ਿੰਦਗੀ ਬਦਲ ਜਾਵੇਗੀ।

ਪਰ ਇਹ ਕੰਮ ਕਰਨ ਤੋਂ ਪਹਿਲਾਂ ਮਨ ਵਿੱਚ ਪਰਮਾਤਮਾ ਦਾ ਅਹਿਸਾਸ ਅਤੇ ਉਸ ਤੋਂ ਡਰ ਹੋਣਾ ਬਹੁਤ ਜ਼ਰੂਰੀ ਹੈ ਕਿਉਂਕਿ ਜੇਕਰ ਡਰ ਤੇ ਅਹਿਸਾਸ ਨਹੀਂ ਹੋਵੇਗਾ ਤਾਂ ਤੁਸੀਂ ਕਿਸੇ ਵੀ ਕੰਮ ਨੂੰ ਚੰਗੀ ਤਰ੍ਹਾਂ ਜਾਂ ਪੂਰੀ ਤਨਦੇਹੀ ਨਾਲ ਨਹੀਂ ਕਰ ਸਕਦੇ ਜਿਸ ਕਾਰਨ ਤੁਸੀਂ ਨਾਕਾਮਯਾਬੀ ਵੱਲ ਵਧਦੇ ਜਾਂਦੇ ਹੋ।

ਸਭ ਤੋਂ ਪਹਿਲਾਂ ਇਸ ਗੱਲ ਨੂੰ ਹਮੇਸ਼ਾਂ ਧਿਆਨ ਵਿੱਚ ਰੱਖਣਾ ਚਾਹੀਦਾ ਹੈ ਕਿ ਉਹ ਕੰਮ ਕਦੀ ਨਹੀਂ ਕਰਨੇ ਚਾਹੀਦੇ ਜਿਸ ਨਾਲ ਅਕਾਲ ਪੁਰਖ ਦੀ ਨਾਰਾਜ਼ਗੀ ਦਾ ਸਾਹਮਣਾ ਕਰਨਾ ਪਵੇ ਜਾਂ ਫਿਰ ਪ੍ਰਮਾਤਮਾ ਦੀ ਅਣਦੇਖੀ ਦਾ ਸਾਹਮਣਾ ਕਰਨਾ ਪਵੇ।

ਇਸ ਲਈ ਹਮੇਸ਼ਾਂ ਚੰਗੇ ਕੰਮ ਕਰਨੇ ਚਾਹੀਦੇ ਹਨ ਅਤੇ ਅਜਿਹਾ ਕੋਈ ਵੀ ਕੰਮ ਨਹੀਂ ਕਰਨਾ ਚਾਹੀਦਾ ਜਿਸ ਦਾ ਬਾਅਦ ਵਿੱਚ ਮਨ ਵਿੱਚ ਪਛਤਾਵਾ ਰਹੇ। ਇਸ ਲਈ ਹਰ ਵੇਲੇ ਕੰਮ ਕਰਦੇ ਸਮੇਂ ਮਨ ਵਿੱਚ ਡਰ ਤੇ ਪ੍ਰਮਾਤਮਾ ਦਾ ਅਹਿਸਾਸ ਹੋਣਾ ਬਹੁਤ ਜ਼ਰੂਰੀ ਹੈ।

ਇਸੇ ਤਰ੍ਹਾਂ ਪਹਿਲਾ ਕੰਮ ਇਹ ਹੈ ਕਿ ਜੇਕਰ ਤੁਸੀਂ ਕਦੇ ਵੀ ਇਕੱਲੇ ਹੋ ਤਾਂ ਉਸ ਪ੍ਰਮਾਤਮਾ ਨਾਲ ਗੱਲਬਾਤ ਕਰਨੀ ਚਾਹੀਦੀ ਹੈ ਯਾਨੀ ਕਿ ਉਸ ਪਰਮਾਤਮਾ ਨੂੰ ਯਾਦ ਕਰਨਾ ਚਾਹੀਦਾ ਹੈ ਅਤੇ ਉਸੀ ਭਜਨ ਬੰਦਗੀ ਕਰਨੀ ਚਾਹੀਦੀ ਹੈ ਅਜਿਹਾ ਕਰਨ ਨਾਲ ਹਰ ਤਰ੍ਹਾਂ ਦੀਆਂ ਦੁੱਖ ਤਕਲੀਫ਼ਾਂ ਤੋਂ ਰਾਹਤ ਮਿਲੇਗੀ।

ਇਸ ਤੋਂ ਇਲਾਵਾ ਦੂਜਾ ਕੰਮ ਇਹ ਹੈ ਕਿ ਜੇਕਰ ਤੁਹਾਨੂੰ ਕੋਈ ਮਿਲ ਜਾਵੇ ਤਾਂ ਉਸ ਨਾਲ ਪਰਮਾਤਮਾ ਦੀਆਂ ਗੱਲਾਂ ਕਰਨੀਆਂ ਚਾਹੀਦੀਆਂ ਹਨ ਭਾਵ ਕਿ ਉਸ ਨਾਲ ਉਸ ਅਕਾਲ ਪੁਰਖ ਦੇ ਵਿਚਾਰ ਸਾਂਝੇ ਕਰਨੇ ਚਾਹੀਦੇ ਹਨ ਅਜਿਹਾ ਕਰਨ ਨਾਲ ਬਹੁਤ ਫ਼ਾਇਦਾ ਹੋਵੇਗਾ।

ਇਸ ਤੋਂ ਇਲਾਵਾ ਹੋਰ ਵਧੇਰੇ ਜਾਣਕਾਰੀ ਲਈ ਇਸ ਵੀਡਿਓ ਨੂੰ ਜ਼ਰੂਰ ਦੇਖੋ। ਇਸ ਵੀਡੀਓ ਦੇ ਰਾਹੀਂ ਕੁਝ ਹੋਰ ਘਰੇਲੂ ਨੁਸਖਿਆ ਨੂੰ ਬਣਾਉਣ ਦੀਆਂ ਵਿਧੀਆਂ ਬਾਰੇ ਜਾਣਕਾਰੀ ਮਿਲੇਗੀ ।