Home / ਤਾਜਾ ਜਾਣਕਾਰੀ / ਆਸਟ੍ਰੇਲੀਆ ਤੋਂ ਹੁਣੇ ਹੁਣੇ ਆਈ ਇਹ ਮਾੜੀ ਖਬਰ ਪੰਜਾਬ ਚ ਛਾਇਆ ਸੋਗ

ਆਸਟ੍ਰੇਲੀਆ ਤੋਂ ਹੁਣੇ ਹੁਣੇ ਆਈ ਇਹ ਮਾੜੀ ਖਬਰ ਪੰਜਾਬ ਚ ਛਾਇਆ ਸੋਗ

ਆਪਣੀ ਮਿਹਨਤ ਦਾ ਕਰਕੇ ਪੰਜਾਬੀ ਵਿਦੇਸ਼ਾਂ ਚ ਜਾ ਕੇ ਵੀ ਕਾਮਜਾਬੀਆਂ ਹਾਸਲ ਕਰ ਲੈਂਦੇ ਹਨ। ਪਰ ਕਈ ਵਾਰ ਕਿਸਮਤ ਅਜਿਹਾ ਧੋਖਾ ਦਿੰਦੀ ਹੈ ਜਿਸ ਬਾਰੇ ਸੋਚਿਆ ਵੀ ਨਹੀਂ ਜਾ ਸਕਦਾ ਅਜਿਹੀ ਹੀ ਇਕ ਖਬਰ ਆਸਟ੍ਰੇਲੀਆ ਤੋਂ ਆ ਰਹੀ ਹੈ ਜਿਸ ਨਾਲ ਪੰਜਾਬ ਦੇ ਝਬਾਲ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ

ਝਬਾਲ ਦੇ ਪਿੰਡ ਬੁਰਜ ਦੇ ਨੌਜਵਾਨ ਦੀ ਆਸਟ੍ਰੇਲੀਆ ‘ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਨੌਜਵਾਨ ਰਵਿੰਦਰ ਸਿੰਘ ਉਰਫ ਸੋਨੂੰ ਪੁੱਤਰ ਤਰਲੋਕ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਉੱਚ ਵਿੱਦਿਆ ਹਾਸਲ ਕਰਕੇ 12 ਸਾਲ ਪਹਿਲਾਂ ਆਸਟ੍ਰੇਲੀਆ ਗਿਆ ਸੀ ਤਾਂ ਜੋ ਆਪਣੇ ਪਰਿਵਾਰ ਦਾ ਨਾਮ ਰੋਸ਼ਨ ਕਰ ਸਕੇ ਪਰ ਰੱਬ ਨੂੰ ਕੁਝ ਹੋਰ ਹੀ ਮਨਜ਼ੂਰ ਸੀ। ਰਵਿੰਦਰ ਉਥੇ ਹੀ ਕੰਮ ਕਰਦਾ ਸੀ। ਬੀਤੇ ਦਿਨ ਉਸ ਦੀ ਦਿਲ

ਦਾ ਦੌਰਾਨ ਪੈਣ ਕਾਰਨ ਮੌਤ ਹੋ ਗਈ। ਉਸ ਨੇ ਦੱਸਿਆ ਕਿ ਰਵਿੰਦਰ ਦੀ ਲੋਥ ਲਿਆਉਣ ਲਈ ਦੋਸਤ-ਮਿੱਤਰ ਉਸ ਦੀ ਮਦਦ ਕਰ ਰਹੇ ਹਨ। ਉਸ ਨੇ ਪੰਜਾਬ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਉਹ ਉਸ ਦੇ ਭਰਾ ਦੀ ਲੋਥ ਭਾਰਤ ਲਿਆਉਣ ‘ਚ ਮਦਦ ਕੀਤੀ ਜਾਵੇ।ਇਸ ਖਬਰ ਨਾਲ ਸਾਰੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |