ਆਸਟ੍ਰੇਲੀਆ ਤੋਂ ਆਈ ਅੱਤ ਮਾੜੀ ਖਬਰ
ਹੁਣੇ-ਹੁਣੇ ਮਿਲੀ ਪ੍ਰਾਪਤ ਜਾਣਕਾਰੀ ਅਨੁਸਾਰ ਆਸਟ੍ਰੇਲੀਆ ਦੇ ਜੰਗਲ ‘ਚ ਲੱਗੀ ਅੱਗ ਕਾਰਨ 3 ਦੀ ਮੌਤ ਅਤੇ ਕਈ ਜਖਮੀ ਹੋ ਗਏ ਹਨ ਮੀਡੀਆ ਰਿਪੋਰਟਾਂ ਅਨੁਸਾਰ ਆਸਟ੍ਰੇਲੀਆ ਦੇ ਨਿਊ ਸਾਊਥ ਵੇਲਜ਼ ਸੂਬੇ ‘ਚ ਜੰਗਲ ‘ਚ ਅੱਗ ਲੱਗਣ ਦੀ ਖਬਰ ਸਾਹਮਣੇ ਆਈ ਹੈ।ਜਿਸ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਜਖਮੀ ਹੋ ਗਏ।ਨਿਊ ਸਾਊਥ ਵੇਲਜ਼ ਰੂਰਲ ਫਾਇਰਸਰਵਿਸ ਮੁਤਾਬਕ ਮ ਰਨ ਵਾਲਿਆਂ ਦੀ ਗਿਣਤੀ ਵਧਣ ਦਾ ਖ਼ਦਸ਼ਾ ਹੈ। ਜਾਣਕਾਰੀ ਅਨੁਸਾਰ ਜੰਗਲ ‘ਚ ਲੱਗੀ ਅੱਗ ਕਾਰਨ ਘੱਟੋ-ਘੱਟ 150 ਮਕਾਨ ਸੜ੍ਹ ਗਏ। ਮਿਲੀ ਜਾਣਕਾਰੀ ਮੁਤਾਬਕ ਮੌਸਮ ‘ਚ ਸੁਧਾਰ ਹੋਣ ਕਾਰਨ ਅੱ ਗ ਬੁਝਾਊ ਦਸਤੇ ਦੇ ਕਰਮਚਾਰੀ ਜਲਦੀ ਤੋਂ ਜਲਦੀ ਅੱਗ ਬੁਝਾਉਣ ਦੀ ਕੋਸ਼ਿਸ਼ ਲੱਗੇ ਹਨ।
ਨਿਊ ਸਾਊਥ ਵੇਲਜ਼ ‘ਚ ਸੈਂਕੜੇ ਸਥਾਨਕ ਲੋਕ ਪ੍ਰਭਾਵਿਤ ਲੋਕਾਂ ਦੀ ਮਦਦ ‘ਚ ਜੁਟੇ ਹੋਏ ਹਨ। ਪ੍ਰਧਾਨ ਮੰਤਰੀ ਸਕੌਟ ਮੌਰੀਸਨ ਨੇ ਐਤਵਾਰ ਨੂੰ ਇਕ ਨਿਕਾਸੀ ਕੇਂਦਰ ਦਾ ਦੌਰਾ ਕੀਤਾ। ਉਨ੍ਹਾਂ ਨੇ ਕਰਚਮਾਰੀਆਂ ਵੱਲੋਂ ਕੀਤੇ ਜਾ ਕੰਮ ਦੀ ਤਾਰੀਫ ਕੀਤੀ ਅਤੇ ਵਿਸਥਾਪਿਤ ਲੋਕਾਂ ਦੀ ਮਦਦ ਲਈ ਆਰਥਿਕ ਉਪਾਆਂ ਦਾ ਐਲਾਨ ਕੀਤਾ। ਤੁਹਾਨੂੰ ਦੱਸ ਦੇਈਏ ਕਿ ਆਸਟ੍ਰੇਲੀਆ ਵਿੱਚ ਪੰਜਾਬੀ ਭਾਈਚਾਰੇ ਬਹੁਤ ਵੱਡੀ ਗਿਣਤੀ ਵਿੱਚ ਰਹਿੰਦਾ ਹੈ ਜਿਨ੍ਹਾਂ ਲਈ ਵੀ ਚਿੰਤਾ ਦਾ ਵਿਸ਼ਾ ਹੈ ਦੱਸ ਦੇਈਏ ਕਿ ਆਸਟਰੇਲੀਆ ਦੀ ਰਾਜਧਾਨੀ ਕੈਨਬਰਾ ਹੈ। ਇਹ ਦੱਖਣੀ-ਅਰਧਗੋਲੇ ਵਿੱਚ ਹੈ।
ਆਸਟ੍ਰੇਲੀਆ ਜ਼ਮੀਨ ਦੇ ਹੇਠਲੇ ਅੰਗ ਦਾ ਦੇਸ਼ ਹੈ। ਇਸ ਵਿੱਚ ਆਸਟ੍ਰੇਲੀਆ ਤਸਮਾਨੀਆ ਤੇ ਬਹਰਾਲਕਾਹਲ ਦੇ ਕਈ ਜ਼ਜ਼ੀਰੇ ਆਉਂਦੇ ਹਨ। ਰਕਬੇ ਦੇ ਹਿਸਾਬ ਨਾਲ ਇਹ ਦੁਨੀਆ ਦਾ 6ਵਾਂ ਵੱਡਾ ਦੇਸ਼ ਹੈ।ਪਾਪੂਆ ਨਿਯੋਗਨੀ, ਚੜ੍ਹਦਾ ਤੈਮੂਰ ਤੇ ਇੰਡੋਨੇਸ਼ੀਆ ਇਸਦੇ ਉੱਤਰ ਵਿੱਚ, ਨਿਊ ਕੀਲੀਡੋਨਿਆ ਇਸਦੇ ਚੜ੍ਹਦੇ ਵੱਲ ਤੇ ਨਿਊਜ਼ੀਲੈਂਡ ਇਸਦੇ ਚੜ੍ਹਦੇ ਦੱਖਣ ਵੱਲ ਹੈ। ਇੱਥੇ ਅੰਗਰੇਜ਼ੀ ਭਾਸ਼ਾ ਬੋਲੀ ਜਾਂਦੀ ਹੈ। ਇੱਥੋਂ ਦੀ ਜਨਸੰਖਿਆ 22,930,253 ਹੈ।ਜਿਨ੍ਹਾਂ ਵਿੱਚ ਪੰਜਾਬੀ ਭਾਈਚਾਰੇ ਦੇ ਲੋਕਾਂ ਦੀ ਗਿਣਤੀ ਵੀ ਵਧੀਆ ਹੈ
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
