ਵੀਡੀਓ ਥੱਲੇ ਜਾ ਕੇ ਦੇਖੋ
ਵੈਬਸਾਈਟ ਤੇ ਤੁਹਾਡਾ ਸਭ ਦਾ ਬਹੁਤ ਬਹੁਤ ਸੁਆਗਤ ਹੈ ,ਦੋਸਤੋ ਤੁਸੀਂ ਜਾਣਦੇ ਹੀ ਹੋ ਕੇ ਅਸੀਂ ਹਰ ਰੋਜ ਤੁਹਾਡੀ ਲਈ ਨਵੀ ਤੋਂ ਨਵੀ ਜਾਣਕਾਰੀ ਲੈ ਕੇ ਆਉਨੇ ਹਾਂ.,ਸਾਡੀਆਂ ਸਾਰੀਆਂ ਪੋਸਟਾਂ ਵਿਚ ਸਿਰਫ ਉਹ ਹੀ ਜਾਣਕਾਰੀ ਦਸੀ ਜਾਂਦੀ ਹੈ ਜੋ ਤੁਹਾਡੇ ਕੰਮ ਦੀ ਹੁੰਦੀ ਹੈ ,ਅੱਜ-ਕੱਲ੍ਹ ਲੋਕ ਜ਼ਿਆਦਾ ਕੰਮਕਾਰ ਦੇ ਰੁਝੇਵਿਆਂ ਕਰਕੇ ਆਪਣੀ ਕੀਮਤੀ ਜ਼ਿੰਦਗੀ ਨੂੰ ਅਜਾਈਂ ਗਵਾ ਦਿੰਦੇ ਹਨ।
ਬਹੁਤ ਸਾਰੇ ਲੋਕ ਭਿਆਨਕ ਬਿਮਾਰੀਆਂ ਦਾ ਸ਼ਿਕਾਰ ਹੋ ਜਾਂਦੇ ਹਨ ਜਿਨ੍ਹਾਂ ਦਾ ਇਲਾਜ ਏਨਾ ਮਹਿੰਗਾ ਹੈ ਕਿ ਆਮ ਲੋਕ ਨਹੀਂ ਕਰਵਾ ਸਕਦੇ। ਅਤੇ ਸਾਰੀ ਉਮਰ ਉਹ ਉਨ੍ਹਾਂ ਬੀਮਾਰੀਆਂ ਦਾ ਸ਼ਿਕਾਰ ਹੋ ਜਾਂਦੇ ਹਨ। ਦੋਸਤੋ ਅੱਜ ਅਸੀਂ ਤੁਹਾਨੂੰ ਬਹੁਤ ਹੀ ਜਰੂਰੀ ਬਹੁਤ ਹੀ ਕੰਮ ਦੀ ਜਾਣਕਾਰੀ ਦੇਣ ਜਾ ਰਹੇ ਹਾਂ ਅੱਜ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ ਏਦਾਂ ਦੀ ਜਾਣਕਾਰੀ ਜੋ ਬਹੁਤ ਹੀ ਜਰੂਰੀ ਹੈ।ਇਸ ਗੁਰੂਦਵਾਰਾ ਸਾਹਿਬ ਦੀ ਮਿੱਟੀ ਦੇ ਨਾਲ ਗਠੀਆ ਤੇ ਜੋੜਾਂ ਦੇ ਦਰਦ ਵਰਗੀਆਂ ਬਿਮਾਰੀਆਂ ਹੋ ਜਾਂਦੀਆਂ ਨੇ ਜੜ੍ਹ ਚੋ ਗਾਇਬ ਸਰਬੱਤ ਦੇ ਭਲੇ ਲਈ ਸ਼ੇਅਰ ਕਰੋ ਏਨਾ ਸ਼ੇਅਰ ਕਰੋ ਕੇ ਘਰ ਘਰ ਜਾਵੇ ਇਹ ਜਾਣਕਾਰੀ
ਜੇ ਕਿਸੇ ਵਿਅਕਤੀ ਨੂੰ ਸਰੀਰਕ ਦਰਦ ਜਾਂ ਜੋੜਾਂ ਦਾ ਦਰਦ ਲੱਗ ਜਾਵੇ ਤਾਂ ਉਹ ਕਿਸੇ ਵੱਡੀ ਬਿਮਾਰੀ ਤੋਂ ਵੀ ਘਾ ਤ ਕ ਸਾਬਿਤ ਹੁੰਦਾ ਹੈ। ਜੋੜਾਂ ਦੇ ਦਰਦਾਂ ਦੀ ਜਿੰਨੀ ਮਰਜ਼ੀ ਦਵਾਈ ਲੈ ਲਵੋ ਪਰ ਇਹ ਨਾ ਕਦੇ ਠੀਕ ਹੋ ਗਏ। ਪਰ ਕਹਿੰਦੇ ਨੇ ਕਿ ਜਿਥੇ ਤੁਹਾਡਾ ਵਿਸ਼ਵਾਸ ਹੋਵੇ ਇਹ ਹਰ ਇਕ ਚੀਜ਼ ਸਹੀ ਹੋ ਹਰ ਦਰਦ ਮਿਟ ਹੋ ਜਾਂਦਾ ਹੈ
ਅਜਿਹਾ ਹੀ ਸ਼ਰਧਾ ਦਾ ਪ੍ਰਤੀਕ ਗੁਰਦੁਆਰਾ ਮਾਲੜੀ ਸਾਹਿਬ ਜਿੱਥੇ ਹਰ ਕਿਸਮ ਦਾ ਸਰੀਰਕ ਦਰਦ ਮਿਟ ਜਾਂਦਾ ਹੈ। ਅਸਲ ਵਿੱਚ ਗੁਰਦੁਆਰਾ ਮਾਲੜੀ ਸਾਹਿਬ ਨੂੰ ਵਰਦਾਨ ਮਿਲਿਆ ਹੈ ਸਿਖਾਂ ਦੇ ਪੰਜਵੇਂ ਪਾਤਸ਼ਾਹ ਦਾ। ਗੁਰੂਦੁਆਰਾ ਮਾਲੜੀ ਸਾਹਿਬ ਵਿਚੋਂ ਗੁਰੂਆਂ ਦੇ ਚਰਨਾਂ ਦੀ ਧੂੜ ਨੂੰ ਲੋਕੀ ਆਪਣੇ ਸਰੀਰ ਤੇ ਮਲਦੇ ਨੇ ਜਿਸ ਨਾਲ ਉਨ੍ਹਾਂ ਦੇ ਸਰੀਰਕ ਰੋਗ ਦੂਰ ਹੁੰਦੇ ਨੇ। ਇਸ ਅਸਥਾਨ ਤੇ ਚੌਂਕੀਆਂ ਭਰੀਆਂ ਜਾਂਦੀਆਂ ਹਨ ਜਿਸ ਨਾਲ ਲੋਕਾਂ ਦੇ ਦੁੱਖ ਦੂਰ ਹੁੰਦੇ ਹਨ।
