Home / ਤਾਜਾ ਜਾਣਕਾਰੀ / ਇਸ ਜਗ੍ਹਾ ਤੋਂ ਖਰੀਦੋ ਸਸਤੀਆਂ ਤੇ ਟੌਪ ਦੀਆਂ ਮੱਝਾਂ ਅਤੇ ਗਾਵਾਂ,ਦੇਖੋ ਪੂਰੀ ਵੀਡੀਓ ਤੇ ਕਿਸਾਨ ਵੀਰਾਂ ਨਾਲ ਸ਼ੇਅਰ ਕਰੋ

ਇਸ ਜਗ੍ਹਾ ਤੋਂ ਖਰੀਦੋ ਸਸਤੀਆਂ ਤੇ ਟੌਪ ਦੀਆਂ ਮੱਝਾਂ ਅਤੇ ਗਾਵਾਂ,ਦੇਖੋ ਪੂਰੀ ਵੀਡੀਓ ਤੇ ਕਿਸਾਨ ਵੀਰਾਂ ਨਾਲ ਸ਼ੇਅਰ ਕਰੋ

ਹੁਣ ਬਹੁਤ ਸਾਰੇ ਕਿਸਾਨਾਂ ਦਾ ਰੁਝਾਨ ਰਵਾਇਤੀ ਖੇਤੀ ਤੋਂ ਹੱਟ ਕੇ ਪਸ਼ੂ ਪਾਲਣ ਦੇ ਕਿੱਤੇ ਵੱਲ ਵੱਧ ਰਿਹਾ ਹੈ ਜੋ ਕਿ ਬਹੁਤ ਹੀ ਖੁਸ਼ੀ ਦੀ ਗੱਲ ਹੈ ਕਿਉਂਕਿ ਰਵਾਇਤੀ ਖੇਤੀ ਵਿਚ ਕਿਸਾਨਾਂ ਨੂੰ ਮਨ ਚਾਹਿਆ ਮੁਨਾਫਾ ਨਹੀਂ ਮਿਲਦਾ ਜਿਸ ਕਰਕੇ ਉਹਨਾਂ ਨੂੰ ਨਿਰਾਸ਼ ਹੋਣਾ ਪੈਂਦਾ ਹੈ ਤੇ ਕਿਸਾਨ ਪਸ਼ੂ ਪਾਲਣ ਦੇ ਕਿੱਤੇ ਤੋਂ ਵਧੇਰੇ ਮੁਨਾਫਾ ਕਮਾ ਸਕਦੇ ਹਨ |

ਬਹੁਤ ਸਾਰੇ ਕਿਸਾਨ ਇਸ ਕਿੱਤੇ ਤੋਂ ਲੱਖਾਂ ਰੁਪਏ ਦੀ ਆਮਦਨ ਕਰ ਰਹੇ ਹਨ ਤੇ ਬਹੁਤ ਸਾਰੇ ਪਸ਼ੂ ਪਾਲਕ ਕਿਸਾਨ ਵੀਰਾਂ ਨੂੰ ਪਸ਼ੂਆਂ ਦੀ ਚੋਣ ਨਹੀਂ ਕਰਨੀ ਆਉਂਦੀ ਜਿਸ ਕਰਕੇ ਉਹਨਾਂ ਨੂੰ ਵਧੀਆ ਦੁੱਧ ਉਤਪਾਦਨ ਲੈਣ ਵਿਚ ਦਿੱਕਤ ਆਉਂਦੀ ਹੈ ਪਰ ਅੱਜ ਅਸੀਂ ਤੁਹਾਨੂੰ ਇਸ ਵੀਡੀਓ ਦੇ ਵਿਚ ਮੁਰਾਹ ਨਸਲ ਦੀ ਮੱਝ ਦੇ ਬਾਰੇ ਜਾਣਕਾਰੀ ਦੇਣ ਜਾ ਰਹੇ ਹਾਂ ਜੋ ਕਿ ਵੀਡੀਓ ਵਿਚ ਦਿਖਾਈ ਗਈ ਜਗ੍ਹਾ ਤੋਂ ਬਹੁਤ ਹੀ ਸਸਤੀ ਤੇ ਆਸਾਨੀ ਨਾਲ ਮਿਲ ਜਾਂਦੀ ਹੈ |

ਜੇਕਰ ਦੋਸਤੋ ਤੁਸੀਂ ਹਮੇਸ਼ਾਂ ਹੀ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਹੀ ਸਾਡਾ ਪੇਜ “ਖੇਤੀਬਾੜੀ ਮਹਿਕਮਾ” ਜਰੂਰ ਲਾਇਕ ਕਰੋ ਤੇ ਨਾਲ ਹੀ ਪੇਜ ਨੂੰ ਫੋਲੋ ਵੀ ਤਾਂ ਜੋ ਸਾਡੇ ਦੁਆਰਾ ਆਉਣ ਵਾਲੀ ਹਰ ਖੇਤੀਬਾੜੀ ਖ਼ਬਰ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਸਕੇ |

ਸਾਡੇ ਦੁਆਰਾ ਕਿਸਾਨਾਂ ਨੂੰ ਖੇਤੀਬਾੜੀ ਸੰਬੰਧੀ ਹਰ ਪ੍ਰਕਾਰ ਦੀ ਜਾਣਕਾਰੀ ਸੱਚ ਤੇ ਸਟੀਕ ਹੀ ਮਹੁੱਈਆ ਕਰਵਾਈ ਜਾਂਦੀ ਹੈ ਤਾਂ ਜੋ ਗਲਤ ਜਾਣਕਾਰੀ ਨਾਲ ਕਿਸੇ ਵੀਰ ਦਾ ਨੁਕਸਾਨ ਨਾ ਹੋਵੇ |ਕਿਰਪਾ ਕਰਕੇ ਸਾਡੀਆਂ ਸਾਰੀਆਂ ਖੇਤੀਬਾੜੀ ਖਬਰਾਂ ਨੂੰ ਸ਼ੇਅਰ ਜਰੂਰ ਕਰਿਆ ਕਰੋ ਜੀ |