Home / ਤਾਜਾ ਜਾਣਕਾਰੀ / ਇਸ ਮਸ਼ਹੂਰ ਪੰਜਾਬੀ ਲੀਡਰ ਦੇ ਘਰੇ ਵਾਪਰਿਆ ਵੱਡਾ ਕਾਂਡ – ਸਾਰਾ ਇਲਾਕਾ ਰਹਿ ਗਿਆ ਹੱਕਾ ਬੱਕਾ

ਇਸ ਮਸ਼ਹੂਰ ਪੰਜਾਬੀ ਲੀਡਰ ਦੇ ਘਰੇ ਵਾਪਰਿਆ ਵੱਡਾ ਕਾਂਡ – ਸਾਰਾ ਇਲਾਕਾ ਰਹਿ ਗਿਆ ਹੱਕਾ ਬੱਕਾ

ਆਈ ਤਾਜਾ ਵੱਡੀ ਖਬਰ

ਇਸ ਸਮੇਂ ਸੂਬੇ ਅੰਦਰ ਕਰੋਨਾ ਦੇ ਕੇਸਾਂ ਵਿੱਚ ਵਾਧੇ ਨੂੰ ਦੇਖਦੇ ਹੋਏ ਲੋਕਾਂ ਵਿਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਉਥੇ ਹੀ ਕੋਈ ਨਾ ਕੋਈ ਅਜਿਹੀ ਖਬਰ ਸਾਹਮਣੇ ਆ ਜਾਂਦੀ ਹੈ ਜੋ ਲੋਕਾਂ ਦੇ ਮਨ ਉੱਪਰ ਡਰ ਪੈਦਾ ਕਰ ਦਿੰਦੀ ਹੈ। ਪੰਜਾਬ ਵਿੱਚ ਜਿੱਥੇ ਕਰੋਨਾ ਦੇ ਕਹਿਰ ਤੋਂ ਲੋਕਾਂ ਨੂੰ ਬਚਾਉਣ ਲਈ ਸੁਰੱਖਿਆ ਦੇ ਇੰਤਜਾਮ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਹਨ। ਉੱਥੇ ਹੀ ਸੂਬੇ ਵਿੱਚ ਵਾਪਰਨ ਵਾਲੀਆਂ ਘਟਨਾਵਾਂ ਨੂੰ ਨੱਥ ਪਾਉਣ ਲਈ ਪੁਲਿਸ ਪ੍ਰਸ਼ਾਸਨ ਨੂੰ ਸਖਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਜਾ ਰਹੇ ਹਨ।

ਕਿਉਂਕਿ ਸੂਬੇ ਵਿਚ ਪਿਛਲੇ ਕੁਝ ਸਮੇਂ ਤੋਂ ਲਗਾਤਾਰ ਲੁੱਟ ਖੋਹ, ਚੋਰੀ ਦੀਆਂ ਵਾਰਦਾਤਾਂ ਵਿੱਚ ਵਾਧਾ ਹੁੰਦਾ ਜਾ ਰਿਹਾ ਹੈ। ਇਹ ਸਭ ਨੂੰ ਠੱਲ ਪਾਉਣ ਵਾਸਤੇ ਪੁਲਿਸ ਵੱਲੋਂ ਚੌਕਸੀ ਨੂੰ ਵਧਾ ਦਿੱਤਾ ਗਿਆ ਹੈ। ਤਾਂ ਜੋ ਇਹ ਅਜਿਹੇਆਂ ਨੂੰ ਕਾਬੂ ਕੀਤਾ ਜਾ ਸਕੇ, ਜੋ ਘਟਨਾਵਾਂ ਨੂੰ ਅੰ-ਜ਼ਾ-ਮ ਦੇਣ ਲਈ ਹਰ ਵਕਤ ਮੌਕੇ ਦੀ ਭਾਲ ਵਿੱਚ ਰਹਿੰਦੇ ਹਨ। ਹੁਣ ਇਸ ਮਸ਼ਹੂਰ ਪੰਜਾਬੀ ਲੀਡਰ ਦੇ ਘਰ ਵਾਪਰੇ ਵੱਡੇ ਕਾਡ ਬਾਰੇ ਖਬਰ ਸਾਹਮਣੇ ਆਈ ਹੈ ਜਿੱਥੇ ਇਲਾਕਾ ਨਿਵਾਸੀ ਵੀ ਹੈਰਾਨ ਰਹਿ ਗਏ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਲੰਘੀ ਰਾਤ ਕੁਝ ਅਣਪਛਾਤੇ ਚੋਰਾਂ ਵੱਲੋਂ ਤੱਪਾ ਖੇੜਾ ਵਿਖੇ ਯੂਥ ਅਕਾਲੀ ਆਗੂ ਨੀਟੂ ਤਪਾ ਖੇੜਾ ਦੇ ਘਰ ਵਿਚ ਚੋਰੀ ਹੋਣ ਦੀ ਘਟਨਾ ਸਾਹਮਣੇ ਆਈ ਹੈ। ਇਸ ਚੋਰੀ ਦੀ ਸੂਚਨਾ ਲੰਬਾ ਥਾਣਾ ਦੀ ਪੁਲਸ ਤੋਂ ਇਲਾਵਾ ਡੀ ਐਸ ਪੀ ਮਲੋਟ ਜਸਪਾਲ ਸਿੰਘ ਢਿੱਲੋਂ ਅਤੇ ਐਸ ਐਸ ਪੀ ਡੀ ਸੂਡਰਵਿਲੀ ਨੂੰ ਦਿੱਤੀ ਗਈ ਹੈ ਜਿਨ੍ਹਾਂ ਵੱਲੋਂ ਮੌਕੇ ਤੇ ਪਹੁੰਚ ਕੇ ਜਾਂਚ ਕੀਤੀ ਜਾ ਰਹੀ ਹੈ। ਦੱਸਿਆ ਗਿਆ ਹੈ ਕਿ ਇਸ ਘਟਨਾ ਦਾ ਪਤਾ ਬੀਤੀ ਰਾਤ ਸਵੇਰੇ ਤਿੰਨ ਵਜੇ ਲੱਗਿਆ, ਜਦੋਂ ਨੀਟੂ ਪੁੱਤਰ ਜਰਨੈਲ ਸਿੰਘ ਚੰਡੀਗੜ੍ਹ ਵਿੱਚ ਜਾਣ ਲਈ ਜਲਦੀ ਉਠਿਆ ਤਾਂ ਘਰ ਵਿਚ ਖਿਲਰੇ ਪਏ ਸਮਾਨ ਨੂੰ ਵੇਖ ਕੇ ਹੈਰਾਨ ਰਹਿ ਗਿਆ।

ਕਿਉਂਕਿ ਚੋਰਾਂ ਵੱਲੋਂ ਤਾਲੇ ਤੋੜ ਕੇ ਸਮਾਨ ਚੋਰੀ ਕੀਤਾ ਗਿਆ ਜਿਸ ਵਿੱਚ 75 ਤੋਲੇ ਦੇ ਕਰੀਬ ਸੋਨਾ, ਸਵਾ ਲੱਖ ਰੁਪਏ ਦੀ ਨਗਦੀ, ਚੋਰਾਂ ਵੱਲੋਂ ਚੋਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਘਰ ਵਿੱਚ ਪਿਆ ਹੋਇਆ। ਪਿ-ਸ-ਟ-ਲ। ਵੀ ਚੋਰਾਂ ਵੱਲੋਂ ਚੁੱਕਿਆ ਗਿਆ ਸੀ ਜਿਸ ਨੂੰ ਕੰਧ ਨਾਲ ਸੁੱਟ ਕੇ ਚਲੇ ਗਏ । ਉਥੇ ਹੀ ਦੱਸਿਆ ਜਾ ਰਿਹਾ ਹੈ ਕਿ ਜਿਥੋਂ ਚੋਰਾਂ ਵੱਲੋਂ ਬਾਰੀ ਤੋੜ ਕੇ ਘਰ ਅੰਦਰ ਦਾਖਲ ਹੋ ਕੇ 35 ਲੱਖ ਦਾ ਕੀਮਤੀ ਸੋਨਾ, 3 ਲੱਖ ਰੁਪਏ ਤੋਂ ਵੱਧ ਨਗਦੀ ਚੋਰੀ ਕੀਤਾ ਗਿਆ ਹੈ। ਉਥੇ ਹੀ ਇਲਾਕੇ ਵਿੱਚ ਇਹ ਚੋਰੀ ਦੀ ਸਭ ਤੋਂ ਵੱਡੀ ਵਾਰਦਾਤ ਦੱਸੀ ਗਈ ਹੈ।