Home / ਤਾਜਾ ਜਾਣਕਾਰੀ / ਕਨੇਡਾ ਚ ਪੰਜਾਬੀ ਕੁੜੀ ਦੀ ਮੌਤ ਤੋਂ ਬਾਅਦ ਹੁਣ ਫਿਰ ਵਾਪਰਿਆ ਕਹਿਰ ਦੇਖੋ ਤਾਜਾ ਵੱਡੀ ਖਬਰ
<

ਕਨੇਡਾ ਚ ਪੰਜਾਬੀ ਕੁੜੀ ਦੀ ਮੌਤ ਤੋਂ ਬਾਅਦ ਹੁਣ ਫਿਰ ਵਾਪਰਿਆ ਕਹਿਰ ਦੇਖੋ ਤਾਜਾ ਵੱਡੀ ਖਬਰ

ਕਨੇਡਾ ਚ ਹੁਣ ਫਿਰ ਵਾਪਰਿਆ ਕਹਿਰ

ਪੰਜਾਬ ਦੇ ਨੌਜਵਾਨ ਆਏ ਦਿਨ ਬਾਹਰਲੇ ਮੁਲਕਾਂ ਵਿੱਚ ਆਪਣੀ ਜਿੰਦਗੀ ਸੈੱਟ ਤੇ ਪਰਿਵਾਰ ਦੀ ਰੋਜੀ-ਰੋਟੀ ਲਈ ਵਿਦੇਸ਼ ਜਾਦੇ ਹਨ ਹਰ ਕੋਈ ਵਿਦੇਸ਼ਾਂ ‘ਚ ਆਪਣੇ ਸੁਪਨੇ ਸਾਕਾਰ ਕਰਨ ਜਾ ਰਿਹਾ ਹੈ ਪਰ ਪਿਛਲੇ ਸਮੇਂ ਤੋਂ ਪੰਜਾਬੀ ਨੌਜਵਾਨ ਆਏ ਦਿਨ ਮੌਤ ਦਾ ਸ਼ਿਕਾਰ ਹੋ ਰਹੇ ਹਨ,ਆਏ ਦਿਨ ਕਿਸੇ ਨਾ ਕਿਸੇ ਦੇਸ਼ ਤੋਂ ਅਜਿਹੀ ਅਣਹੋਣੀ ਦੀ ਖਬਰ ਸਾਹਮਣੇ ਆ ਰਹੀ ਹੈ। ਅਜਿਹੀ ਇੱਕ ਹੋਰ ਖਬਰ ਕੈਨੇਡਾ ਤੋਂ ਸਾਹਮਣੇਆਈ ਹੈ, ਜਿਥੇ ਮੋਹਾਲੀ ਦੇ ਸੈਕਟਰ-67 ਨਿਵਾਸੀ ਨੌਜਵਾਨ ਦੀ ਕੈਨੇਡਾ ਦੇ ਐਡਮਿੰਟਨ ਸ਼ਹਿਰ ’ਚ ਅਚਾਨਕ ਰੱਬ ਨੂੰ ਪਿਆਰਾ ਹੋ ਗਿਆ । ਵੀਰ ਦੀ ਪਛਾਣ ਦਲਬੀਰ ਸਿੰਘ ਹੈਪੀ ਵਜੋਂ ਹੋਈ ਹੈ।

ਮੀਡੀਆ ਰਿਪੋਰਟਾਂ ਅਨੁਸਾਰ ਹੈਪੀ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਦੱਸੀ ਜਾ ਰਹੀ ਹੈ। ਦੁੱਖ ਦੀ ਗੱਲ ਇਹ ਹੈ ਕਿ ਨੌਜਵਾਨ ਦੇ ਮਾਤਾ-ਪਿਤਾ ਨੂੰ ਨਾ ਹੀ ਆਪਣੇ ਪੁੱਤਰ ਦਾ ਅੰ ਤਿਮ ਸਸ-ਕਾਰ ਕਰਨ ਦਾ ਮੌਕਾ ਮਿਲਿਆ ਅਤੇ ਨਾ ਹੀ ਉਸ ਦਾ ਆਖਰੀ ਵਾਰ ਚਿਹਰਾ ਦੇਖ ਸਕੇ। ਮੀਡੀਆ ਜਾਣਕਾਰੀ ਅਨੁਸਾਰ ਨੌਜਵਾਨ ਨੂੰ ਕੈਨੇਡਾ ’ਚ ਪੀ. ਆਰ. ਮਿਲ ਚੁੱਕੀ ਸੀ, ਜਿੱਥੇ ਉਹ ਆਪਣੀ ਪਤਨੀ ਅਤੇ ਧੀ ਨਾਲ ਰਹਿ ਰਿਹਾ ਸੀ।

ਮਾਪਿਆਂ ਦਾ ਕਹਿਣਾ ਹੈ ਕਿ ਭਾਵੇਂ ਹੀ ਉਹ ਆਪਣੇ ਬੇਟੇ ਦਾ ਅੰ ਤਿ ਮ ਸ ਸ ਕਾਰ ਖੁਦ ਆਪਣੇ ਹੱਥਾਂ ਨਾ ਕਰ ਸਕੇ ਅਤੇ ਨਾ ਹੀ ਮੌਕੇ ਬੇਟੇ ਦੇ ਅੰਤਿਮ ਦਰਸ਼ਨ ਹੀ ਕਰ ਸਕੇ ਹਨ ਪਰ ਬੇਟੇ ਦੀ ਲੋਥ ਕਈ ਦਿਨਾਂ ਤਕ ਖ਼ਰਾਬ ਨਾ ਹੋਵੇ ਸਕੇ, ਇਸ ਲਈ ਉਨ੍ਹਾਂ ਨੇ ਇਹ ਸੋਚ ਕੇ ਸਬਰ ਕਰ ਲਿਆ ਕਿ ਉਹ ਆਪਣੇ ਬੇਟੇ ਦੀ ਲੋਥ ਨੂੰ ਰੁਲਣ ਨਹੀਂ ਦੇਣਗੇ।

ਉਨ੍ਹਾਂ ਦਾ ਬੇਟਾ ਸਦਾ ਉਨ੍ਹਾਂ ਦੇ ਅੱਖਾਂ ਸਾਹਮਣੇ ਰਹੇਗਾ।ਤੁਹਾਨੂੰ ਦੱਸ ਦੇਈਏ ਕਿ ਪਿੱਛੇ ਜਿਹੈ ਜਲੰਧਰ ਦੀ ਕੁੜੀ ਦੀ ਮੌਤ ਨੇ ਪੂਰੇ ਪੰਜਾਬ ਨੂੰ ਉਦਾਸ ਕਰ ਦਿੱਤਾ ਸੀ ਦੱਸ ਦੇਈਏ ਕਿ ਅਜੇ ਤੱਕ ਉਸ ਕੁੜੀ ਦੀ ਮੌਤ ਦਾ ਅਸਲ ਕਾਰਨ ਪਤਾ ਨਹੀਂ ਲੱਗ ਸਕਿਆ ਹੈ। ਵਾਹਿਗੁਰੂ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੋ ਤੇ ਵੀਰ ਦੀ ਆਤਮਾ ਨੂੰ ਸ਼ਾਂਤੀ ਬਖਸ਼ਣਾ ਜੀ।