Home / ਤਾਜਾ ਜਾਣਕਾਰੀ / ਕਨੇਡਾ ਚ ਵਾਪਰਿਆ ਕਹਿਰ ਸਟੱਡੀ ਕਰਨ ਗਏ ਨੌਜਵਾਨ ਨੂੰ ਇਸ ਤਰਾਂ ਮਿਲੀ ਮੌਤ – ਪੰਜਾਬ ਤੱਕ ਪਿਆ ਸੋਗ

ਕਨੇਡਾ ਚ ਵਾਪਰਿਆ ਕਹਿਰ ਸਟੱਡੀ ਕਰਨ ਗਏ ਨੌਜਵਾਨ ਨੂੰ ਇਸ ਤਰਾਂ ਮਿਲੀ ਮੌਤ – ਪੰਜਾਬ ਤੱਕ ਪਿਆ ਸੋਗ

ਆਈ ਤਾਜਾ ਵੱਡੀ ਖਬਰ 

ਅਜੋਕੇ ਯੁਗ ਵਿੱਚ ਬਹੁਤ ਸਾਰੇ ਬੱਚੇ ਆਪਣੀ ਪੜ੍ਹਾਈ ਲਈ ਵਿਦੇਸ਼ ਜਾਣਾ ਪਸੰਦ ਕਰਦੇ ਹਨ। ਉੱਥੇ ਹੀ ਪੰਜਾਬ ਦੇ ਬਹੁਤ ਸਾਰੇ ਲੋਕ ਵਿਦੇਸ਼ ਜਾਣ ਦਾ ਸੁਪਨਾ ਵੇਖਦੇ ਹਨ,ਕਈ ਲੋਕ ਮਜਬੂਰੀਵਸ ਵਿਦੇਸ਼ਾਂ ਵਿੱਚ ਜਾ ਕੇ ਵਸਦੇ ਹਨ ਤੇ ਕਈਆਂ ਨੂੰ ਉਨ੍ਹਾਂ ਮੁਲਕਾਂ ਦੀ ਖੂਬਸੂਰਤੀ ਖਿੱਚ ਕੇ ਲੈ ਜਾਂਦੀ ਹੈ। ਰੋਜ਼ੀ ਰੋਟੀ ਦੀ ਖਾਤਰ ਅਨੇਕਾਂ ਹੀ ਭਾਰਤੀ ਲੋਕ ਤੇ ਵਿਦਿਆਰਥੀ ਵਿਦੇਸ਼ਾਂ ਵਿੱਚ ਜਾ ਕੇ ਵਸੇ ਹੋਏ ਹਨ। ਬਹੁਤ ਸਾਰੇ ਲੋਕ ਕੈਨੇਡਾ ਜਾਣ ਦਾ ਸ਼ੌਂਕ ਰੱਖਦੇ ਹਨ।

ਜਿੱਥੇ ਜਾ ਕੇ ਉਹ ਆਪਣੀ ਜ਼ਿੰਦਗੀ ਦੀ ਨਵੀਂ ਉਡਾਰੀ ਭਰ ਸਕਣ, ਉਥੇ ਹੀ ਬਹੁਤ ਸਾਰੇ ਭਾਰਤੀ ਵਿਦਿਆਰਥੀ ਵਿਦੇਸ਼ਾਂ ਵਿੱਚ ਜਾ ਕੇ ਪੜ੍ਹਾਈ ਕਰਨ ਦਾ ਸੁਪਨਾ ਵੇਖਦੇ ਨੇ, ਉਸ ਸੁਪਨੇ ਨੂੰ ਪੂਰਾ ਕਰਨ ਲਈ ਉਨ੍ਹਾਂ ਨੂੰ ਭਾਰੀ ਫੀਸਾਂ ਦੀ ਕੀਮਤ ਵੀ ਚੁਕਾਣੀ ਪੈਂਦੀ ਹੈ। ਵਿਦੇਸ਼ਾਂ ਦੇ ਵਿੱਚ ਭਾਰਤੀਆਂ ਨੇ ਜਾ ਕੇ ਆਪਣੀ ਮਿਹਨਤ ਅਤੇ ਲਗਨ ਸਦਕਾ ਵੱਖਰਾ ਮੁਕਾਮ ਹਾਸਲ ਕੀਤਾ ਹੈ। ਕੈਨੇਡਾ ਪੜ੍ਹਾਈ ਕਰਨ ਗਏ ਨੌਜਵਾਨ ਦੀ ਹੋਈ ਮੌ-ਤ ਕਾਰਨ,ਪੰਜਾਬ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਕੈਨੇਡਾ ਦੇ ਵਿਨੀਪੈੱਗ ਤੋਂ ਸਾਹਮਣੇ ਆਈ ਹੈ। ਜਿੱਥੇ ਇੱਕ ਪੰਜਾਬੀ ਨੌਜਵਾਨ ਦੀ ਮੌ-ਤ ਹੋਣ ਦੀ ਖਬਰ ਨਾਲ ਸ਼ੋਗ ਦੀ ਲਹਿਰ ਫੈਲ ਗਈ ਹੈ। 23 ਸਾਲਾ ਨੌਜਵਾਨ ਕਿਰਪਾਲ ਸਿੰਘ ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਮੱਲੂ ਨੰਗਲ ਦਾ ਰਹਿਣ ਵਾਲਾ ਸੀ। ਜੋ ਤਿੰਨ ਸਾਲ ਪਹਿਲਾਂ ਪੜ੍ਹਾਈ ਦੇ ਤੌਰ ਤੇ ਕੈਨੇਡਾ ਗਿਆ ਸੀ। ਉਥੇ ਹੀ ਇਸ ਨੌਜਵਾਨ ਵੱਲੋਂ ਪੜ੍ਹਾਈ ਦੇ ਨਾਲ-ਨਾਲ ਟਰੱਕ ਚਲਾਉਣ ਦਾ ਕੰਮ ਵੀ ਸ਼ੁਰੂ ਕੀਤਾ ਗਿਆ ਸੀ। ਇਸ ਨੌਜਵਾਨ ਨਾਲ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇਹ ਨੌਜਵਾਨ ਟਰੱਕ ਲੈ ਕੇ ਜਾ ਰਿਹਾ ਸੀ ਤੇ ਇਸ ਦੌਰਾਨ ਚੱਕਰਵਾਤੀ ਤੁਫਾਨ ਦੀ ਚ-ਪੇ-ਟ ਵਿਚ ਆ ਗਿਆ। ਜਿਸ ਕਾਰਨ ਟਰੱਕ ਹਾਦਸਾਗ੍ਰਸਤ ਹੋ ਗਿਆ। ਇਸ ਹਾਦਸੇ ਵਿਚ ਜ਼-ਖ-ਮੀ ਹੋਏ ਕਿਰਪਾਲ ਸਿੰਘ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਦੀ ਮੌ-ਤ ਹੋ ਗਈ।

ਇਸ ਨੌਜਵਾਨ ਦੇ ਨਾਲ ਦਾ ਡਰਾਈਵਰ ਵੀ ਇਸ ਹਾਦਸੇ ਵਿਚ ਗੰ-ਭੀ-ਰ ਜ਼ਖਮੀ ਹੋਇਆ ਹੈ। ਮ੍ਰਿਤਕ ਨੌਜਵਾਨ ਪਿਛਲੇ ਸਾਲ ਹੀ ਭਾਰਤ ਆਇਆ ਸੀ, ਉਸ ਸਮੇਂ ਉਸ ਦਾ ਵਿਆਹ ਕੀਤਾ ਗਿਆ ਸੀ। ਇਸ ਨੌਜਵਾਨ ਦੇ ਮਾਪਿਆਂ ਵੱਲੋਂ ਭਾਰਤ ਸਰਕਾਰ ਕੋਲੋਂ ਉਨ੍ਹਾਂ ਦੇ ਪੁੱਤਰ ਦੀ ਲਾ-ਸ਼ ਨੂੰ ਭਾਰਤ ਲਿਆਉਣ ਲਈ ਸਹਿਯੋਗ ਦੀ ਮੰਗ ਕੀਤੀ ਗਈ ਹੈ। ਇਸ ਨੌਜਵਾਨ ਦੀ ਮੌ-ਤ ਦੀ ਖਬਰ ਨਾਲ ਪਿੰਡ ਵਿੱਚ ਸੋਗ ਦੀ ਲਹਿਰ ਹੈ।