Home / ਤਾਜਾ ਜਾਣਕਾਰੀ / ਕਨੇਡਾ ਤੋਂ ਵਾਪਿਸ ਆਏ ਪੰਜਾਬੀ ਦੀ ਕਰਤੂਤ ਦੇਖਕੇ ਸਾਰੇ ਪਾਸੇ ਹੋ ਗਈ ਥੂ ਥੂ- ਦੇਖੋ ਵੀਡੀਓ
<

ਕਨੇਡਾ ਤੋਂ ਵਾਪਿਸ ਆਏ ਪੰਜਾਬੀ ਦੀ ਕਰਤੂਤ ਦੇਖਕੇ ਸਾਰੇ ਪਾਸੇ ਹੋ ਗਈ ਥੂ ਥੂ- ਦੇਖੋ ਵੀਡੀਓ

ਕਨੇਡਾ ਤੋਂ ਆਏ ਪੰਜਾਬੀ ਦੀ ਕਰਤੂਤ

ਹੁਸ਼ਿਆਰਪੁਰ — ਇਥੋਂ ਦੇ ਗੜ੍ਹਦੀਵਾਲਾ ਦੇ ਪਿੰਡ ਢੋਲੇਵਾਲ ਦੇ ਇਕ ਕੈਨੇਡਾ ਤੋਂ ਡਿਪੋਰਟ ਹੋ ਕੇ ਆਏ ਨੌਜਵਾਨ ਵੱਲੋਂ ਆਪਣੇ ਬਜ਼ੁਰਗ ਮਾਂ-ਬਾਪ ਦੇ ਨਾਲ ਕੁੱ ਟ ਮਾ ਰ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਕੁੱਟਮਾਰ ਦੀ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀ ਹੈ। ਵਾਇਰਲ ਵੀਡੀਓ ‘ਚ ਉਕਤ ਨੌਜਵਾਨ ਆਪਣੇ ਛੋਟੇ ਅਪਾਹਜ ਭਰਾ ਅਤੇ ਬਜ਼ੁਰਗ ਮਾਂ-ਬਾਪ ਨੂੰ ਨ ਸ਼ੇ ਦੀ ਹਾਲਤ ‘ਚ ਲ ੜਾ ਈ ਕਰਦਾ ਹੈ। ਇਸ ਬਾਰੇ ਜਦੋਂ ਬਜ਼ੁਰਗ ਮਾਂ-ਬਾਪ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤ ਅਕਸਰ ਪੀ–ਕੇ ਉਨ੍ਹਾਂ ਨਾਲ ਇਸ ਤਰਾਂ ਕਰਦਾ ਹੈ।

ਕਈ ਵਾਰ ਪੰਚਾਇਤ ਨੇ ਉਨ੍ਹਾਂ ਦਾ ਰਾਜ਼ੀਨਾਮਾ ਕਰਵਾਇਆ ਪਰ ਪੁਲਸ ਨੂੰ ਸ਼ਿ ਕਾ ਇ ਤ ਦਿੱਤੀ ਗਈ ਪਰ ਅਜੇ ਤੱਕ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ। ਪਿਤਾ ਅਜੀਤ ਸਿੰਘ ਅਤੇ ਮਾਂ ਭਜਨ ਕੌਰ ਨੇ ਦੱਸਿਆ ਕਿ ਘਰ ‘ਚ ਨ ਸ਼ੇ ਦੀ ਹਾਲਤ ‘ਚ ਉਕਤ ਨੌਜਵਾਨ ਉਨ੍ਹਾਂ ਨਾਲ ਹਮੇਸ਼ਾ ਇਸਤਰਾਂ ਕਰਦਾ ਰਹਿੰਦਾ ਹੈ ਅਤੇ ਉਹ ਕੈਨੇਡਾ ਤੋਂ ਡਿਪੋਰਟ ਹੋ ਕੇ ਆਇਆ ਹੈ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ 100% ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਦਾ The Sikh Tv ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |