Home / ਤਾਜਾ ਜਾਣਕਾਰੀ / ਗੁਰਦਵਾਰਾ ਸਾਹਿਬ ਚ ਮਾੜਾ ਕੰਮ ਕਰਨ ਵਾਲਾ ਮੁੰਡਾ ਆਹ ਦੇਖੋ ਕੀ ਕਹਿ ਰਿਹਾ ਕਹਿੰਦਾ ਗ੍ਰੰਥੀ

ਗੁਰਦਵਾਰਾ ਸਾਹਿਬ ਚ ਮਾੜਾ ਕੰਮ ਕਰਨ ਵਾਲਾ ਮੁੰਡਾ ਆਹ ਦੇਖੋ ਕੀ ਕਹਿ ਰਿਹਾ ਕਹਿੰਦਾ ਗ੍ਰੰਥੀ

ਜਿਵੇਂ ਕੇ ਤੁਹਾਨੂੰ ਪਤਾ ਹੀ ਹੈ ਕੇ ਕੱਲ੍ਹ ਜੋ ਕੁਝ ਬਰਨਾਲੇ ਗੁਰਦਵਾਰਾ ਸਾਹਿਬ ਵਿਚ ਹੋਇਆ ਜਿਸ ਨਾਲ ਸਾਰੇ ਪੰਜਾਬ ਚ ਗੁ ਸੇ ਦੀ ਲਹਿਰ ਦੌੜ ਗਈ ਸੀ ਉਸ ਮਾਮਲੇ ਵਿਚ ਇਕ ਵੱਡੀ ਖਬਰ ਸਾਹਮਣੇ ਆ ਰਹੀ ਹੈ । ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ

ਬਰਨਾਲਾ ਦੇ ਇਕ ਗੁਰਦੁਆਰੇ ਦੇ ਗ੍ਰੰਥੀ ‘ਤੇ ਇਕ ਨੌਜਵਾਨ ਨੇ ਪਾਠ ਕਰਦੇ ਸਮੇਂ ਥੱ-ਪ-ੜ ਲਗਾ ਦਿੱਤੇ, ਜਿਸ ਕਾਰਨ ਸਿੱਖ ਭਾਈਚਾਰੇ ‘ਚ ਰੋ ਸ ਪਿਆ ਗਿਆ ਸੀ ਇਸ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀ ਹੈ। ਜਾਣਕਾਰੀ ਦਿੰਦਿਆਂ ਥਾਣਾ ਸਿਟੀ 2 ਦੇ ਪੁਲਸ ਅਧਿਕਾਰੀ ਸੁਰਿੰਦਰਪਾਲ ਨੇ ਦੱਸਿਆ ਕਿ ਪੁਲਸ ਕੋਲ ਰਾਮ ਸਿੰਘ ਵਾਸੀ ਬਰਨਾਲਾ ਨੇ ਬਿਆਨ ਦਰਜ ਕਰਵਾਏ ਕਿ ਸੇਖਾ ਚੌਂਕ ਗੁਰਦੁਆਰਾ ਮੰਜੀ ਸਾਹਿਬ ਵਿਖੇ ਆਪਣੀ ਨਿੱਤਨੇਮ ਦੀ ਡਿਊਟੀ ਨਿਭਾਅ ਰਿਹਾ ਸੀ

ਕਿ ਪਿੱਛੋਂ ਦੀ ਵਿੰਦਰ ਸਿੰਘ ਵਾਸੀ ਬਰਨਾਲਾ ਨੇ ਦੋ-ਤਿੰਨ ਥੱ-ਪ-ੜ ਲਗਾ ਦਿੱਤੇ। ਮੁਦਈ ਦੇ ਬਿਆਨਾਂ ਦੇ ਆਧਾਰ ‘ਤੇ ਪੁਲਸ ਨੇ ਵਿੰਦਰ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ ਗਿਰਫ਼ਤਾਰ ਕੀਤੇ ਨੌਜਵਾਨ ਨੇ ਦੱਸਿਆ ਕੇ ਇਹ ਗ੍ਰੰਥੀ ਤਰਜਾਂ ਵਿਚ ਪਾਠ ਕਰਦਾ ਸੀ ਜਿਸ ਕਰਕੇ ਉਸ ਨੂੰ ਘਰੇ ਬੈਠੇ ਨੂੰ ਗੁੱਸਾ ਆ ਗਿਆ ਤੇ ਉਸ ਨੇ ਅਜਿਹਾ ਕਰ ਦਿਤਾ। ਪੁਲਸ ਅਤੇ ਸਥਾਨਕ ਲੋਕਾਂ ਨੇ ਦੱਸਿਆ ਕੇ ਇਸ ਨੌਜਵਾਨ ਬਾਰੇ ਵਿਚ ਓਹਨਾ ਨੂੰ ਪਤਾ ਲਗਾ ਹੈ ਕੇ ਇਹ ਦਿਮਾਗੀ ਤੋਰ ਤੇ ਠੀਕ ਨਹੀਂ ਲਗ ਰਿਹਾ ਅਤੇ

ਕੁਝ ਦੀਨਾ ਨੋ ਤਾਂ ਆਪਣੇ ਕਮਰੇ ਵਿਚ ਹੀ ਪਿਆ ਰਹਿੰਦਾ ਸੀ। ਫਿਲਹਾਲ ਉਸ ਖਿ ਲਾ ਫ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |