Home / ਤਾਜਾ ਜਾਣਕਾਰੀ / ਗੁਰਦਵਾਰਾ ਸਾਹਿਬ ਮੱਥਾ ਟੇਕਣ ਜਾ ਰਹੇ ਪਰਿਵਾਰ ਨਾਲ ਵਾਪਰਿਆ ਕਹਿਰ ਹੋਇਆ ਮੌਤ ਦਾ ਤਾਂਡਵ

ਗੁਰਦਵਾਰਾ ਸਾਹਿਬ ਮੱਥਾ ਟੇਕਣ ਜਾ ਰਹੇ ਪਰਿਵਾਰ ਨਾਲ ਵਾਪਰਿਆ ਕਹਿਰ ਹੋਇਆ ਮੌਤ ਦਾ ਤਾਂਡਵ

ਪਰਿਵਾਰ ਨਾਲ ਵਾਪਰਿਆ ਕਹਿਰ

ਪਟਿਆਲਾ : ਨਵੇਂ ਸਾਲ ਦੇ ਪਹਿਲੇ ਹੀ ਦਿਨ ਨਾਭਾ ਦੇ ਇਕ ਪਰਿਵਾਰ ਦੇ ਦੋ ਮੈਂਬਰਾਂ ਦੀ ਸ ੜ ਕ ਹਾ-ਦ-ਸੇ ‘ਚ ਮੌਤ ਹੋ ਗਈ, ਜਦਕਿ ਪੰਜ ਹੋਰ ਮੈਂਬਰ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਏ ਹਨ। ਜਿਨ੍ਹਾਂ ਨੂੰ ਇਲਾਜ ਲਈ ਸਰਕਾਰੀ ਰਾਜਿੰਦਰਾ ਹਸਪਤਾਲ ‘ਚ ਭਰਤੀ ਕਰਵਾਇਆ ਗਿਆ।

ਪਰਿਵਾਰ ਨੇ ਸਾਲ ਦੀ ਸ਼ੁਰੂਆਤ ਸ੍ਰੀ ਫਤਿਹਗੜ੍ਹ ਸਾਹਿਬ ‘ਚ ਨਤਮਸਤਕ ਕਰਨ ਦੀ ਸਲਾਹ ਬਣਾਈ ਸੀ ਪਰ ਇਸ ਦੌਰਾਨ ਵਾਪਸ ਆਉਂਦੇ ਸਮੇਂ ਨਾਭਾ-ਭਾਦਸੋਂ ਰੋਡ ‘ਤੇ ਸਥਿਤ ਪਿੰਡ ਲੁਬਾਣਾ ਨੇੜੇ ਦੋ ਕਾਰਾਂ ਦੀ ਆਹਮੋ-ਸਾਹਮਣੇ ਟੱ ਕ ਰ ਹੋ ਗਈ। ਕਾਰ ‘ਚ ਕੁਲ 7 ਵਿਅਕਤੀ ਸਵਾਰ ਸਨ, ਜਿਨ੍ਹਾਂ ‘ਚ ਬਜੁਰਗ ਜੋੜਾ ਜਸਵੰਤ ਸਿੰਘ ਤੇ ਨਰਿੰਦਰ ਕੌਰ ਨੇ ਮੌਕੇ ‘ਤੇ ਹੀ ਦ ਮ ਤੋ ੜ ਦਿੱਤਾ। ਉੱਥੇ ਦੂਜੀ ਕਾਰ ਪੁਲਿਸ ਮੁਲਾਜ਼ਮ ਦੀ ਦੱਸੀ ਜਾ ਰਹੀ ਹੈ ਤੇ ਉਹ ਵੀ ਜ਼ਖ਼ਮੀ ਹਨ।

ਪਰਿਵਾਰ ਹਾ ਦ ਸੇ ਲਈ ਪੁਲਿਸ ਮੁਲਾਜ਼ਮ ਨੂੰ ਜ਼ਿੰਮੇਵਾਰ ਠਹਿਰਾ ਰਿਹਾ ਹੈ। ਪਰਿਵਾਰ ਦਾ ਦੋ ਸ਼ ਹੈ ਕਿ ਪੁਲਿਸ ਮੁਲਾਜ਼ਮ ਪੀ ਕੇ ਗੱਡੀ ਚਲਾ ਰਿਹਾ ਸੀ। ਜਿਸ ਦੇ ਚੱਲਦਿਆਂ ਦੋਵਾਂ ਕਾਰਾਂ ਦੀ ਟੱ ਕ ਰ ਹੋਈ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਜ਼ਖ਼ਮੀ ਹੋਏ ਗੁਰਸਾਹਿਬ ਸਿੰਘ ਨੇ ਦੱਸਿਆ ਕਿ ਉਹ ਪਰਿਵਾਰ ਨਾਲ ਫਤਿਹਗੜ੍ਹ ਸਾਹਿਬ ਮੱਥਾ ਟੇਕਣ ਜਾ ਰਹੇ ਸਨ। ਇਸ ਦੌਰਾਨ ਪਿੰਡ ਲੁਬਾਨਾ ਧੁੱਤ ਪੁਲਿਸ ਮੁਲਾਜ਼ਮ ਨੇ ਆਪਣੀ ਕਾਰ ਅਚਾਨਕ ਉਨ੍ਹਾਂ ਦੀ ਕਾਰ ਦੇ ਅੱਗੇ ਕਰ ਦਿੱਤੀ, ਜਿਸ ਦੇ ਚੱਲ਼ਦਿਆਂ ਦੋਵੇਂ ਕਾਰਾਂ ਦੀ ਟੱ ਕ ਰ ਹੋ ਗਈ, ਤੇ ਉਨ੍ਹਾਂ ਨਾਲ ਇਸ ਤਰਾਂ ਹੋ ਗਿਆ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |