Home / ਤਾਜਾ ਜਾਣਕਾਰੀ / ਚੜ੍ਹਦੀ ਸਵੇਰੇ ਪੰਜਾਬ ਚ ਆ ਦੇਖੋ ਕੀ ਹੋ ਗਿਆ – ਇਸ ਵੇਲੇ ਦੀ ਤਾਜਾ ਵੱਡੀ ਖਬਰ
<

ਚੜ੍ਹਦੀ ਸਵੇਰੇ ਪੰਜਾਬ ਚ ਆ ਦੇਖੋ ਕੀ ਹੋ ਗਿਆ – ਇਸ ਵੇਲੇ ਦੀ ਤਾਜਾ ਵੱਡੀ ਖਬਰ

ਇਸ ਵੇਲੇ ਦੀ ਤਾਜਾ ਵੱਡੇ ਖਬਰ ਪੰਜਾਬ ਦੇ ਮੋਗਾ ਤੋਂ ਆ ਰਾਹੀ ਹੈ ਜਿਸ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ

ਮੋਗਾ ਦੇ ਥਾਣਾ ਸਿਟੀ ਵਨ ‘ਚ 22 ਸਾਲਾ ਨੌਜਵਾਨ ਵਲੋਂ ਹਵਾਲਾਤ ‘ਚ ਖੁ ਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਚੋਰੀ ਦੇ ਮਾਮਲੇ ‘ਚ ਉਕਤ ਨੌਜਵਾਨ ਨੂੰ ਥਾਣੇ ਲਿਆਂਦਾ ਗਿਆ ਸੀ ਅਤੇ ਨੌਜਵਾਨ ਨੇ ਹਵਾਲਾਤ ‘ਚ ਹੀ ਫਾ ਹਾ ਲਾ ਕੇ ਇਸ ਤਰਾਂ ਕਰ ਲਿਆ ਹੈ ਫਿਲਹਾਲ ਮੌਕੇ ‘ਤੇ ਪੁਲਸ ਦੇ ਆਲਾ ਅਧਿਕਾਰੀ ਮੌਜੂਦ ਹਨ ਅਤੇ ਇਸ ਮਾਮਲੇ ‘ਚ ਕੋਈ ਵੀ ਪੁਲਸ ਅਧਿਕਾਰੀ ਕੁਝ ਬੋਲਣ ਨੂੰ ਤਿਆਰ ਨਹੀਂ ਹੈ।ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |