ਆਈ ਤਾਜਾ ਵਡੀ ਖੁਸ਼ਖਬਰੀ
ਭਾਰਤੀ ਵਿਦੇਸ਼ੀ ਨਾਗਰਿਕਾਂ ( ਓ . ਸੀ . ਆਈਜ਼ . ) ਲਈ ਗੁੱਡ ਨਿਊਜ਼ ਹੈ । ਹੁਣ ਉਹ ਵੀ ਨੈਸ਼ਨਲ ਪੈਨਸ਼ਨ ਸਕੀਮ ( ਐੱਨ . ਪੀ . ਐੱਸ . ) ‘ਚ ਨਿਵੇਸ਼ ਕਰ ਸਕਦੇ ਹੈ ਤੇ ਇਸ ਤਹਿਤ ਮਿਲਦੇ ਟੈਕਸ ਲਾਭਾਂ ਦਾ ਫਾਇਦਾ ਉਠਾ ਸਕਣਗੇ । ਸਰਕਾਰ ਨੇ ਓ . ਸੀ . ਆਈਜ਼ . ਨੂੰ ਐੱਨ . ਪੀ . ਸੀ . ‘ਚ ਨਿਵੇਸ਼ ਕਰਨ ਦੀ ਹਰੀ ਝੰਡੀ ਦੇ ਦਿੱਤੀ ਹੈ । ਓ . ਸੀ . ਆਈ . ਦੇ ਤੌਰ ‘ਤੇ ਰਜਿਸਟਰਡ ਲੋਕਾਂ ਲਈ ਇਹ ਵੱਡੀ ਖੁਸ਼ਖਬਰੀ ਹੈ ।
ਪੈਨਸ਼ਨ ਫੰਡ ਪ੍ਰਬੰਧਨ ਤੇ ਵਿਕਾਸ ਅਥਾਰਟੀ ( ਪੀ . ਐੱਫ . ਆਰ . ਡੀ . ਏ . ) ਨੇ ਬੁੱਧਵਾਰ ਨੂੰ ਇਹ ਐਲਾਨ ਕੀਤਾ ਕਿ ਓ . ਸੀ . ਆਈਜ਼ . ਵੀ ਹੁਣ ਐੱਨ . ਆਰ . ਆਈਜ਼ . ਦੀ ਤਰ੍ਹਾਂ ਨੈਸ਼ਨਲ ਪੈਨਸ਼ਨ ਸਕੀਮ ਨਾਲ ਜੁੜ ਸਕਦੇ ਹਨ । ਇਸ ਤੋਂ ਪਹਿਲਾਂ ਓ . ਸੀ . ਆਈ . ਨੈਸ਼ਨਲ ਪੈਨਸ਼ਨ ਸਕੀਮ ‘ਚ ਨਿਵੇਸ਼ ਨਹੀਂ ਕਰ ਸਕਦੇ ਸਨ । ਮਈ 2015 ‘ਚ ਪੀ . ਐੱਫ . ਆਰ . ਡੀ . ਏੇ . ਨੇ ਇਕ ਸਰਕੂਲਰ ‘ਚ ਕਿਹਾ ਸੀ ਕਿ ਐੱਚ . ਯੂ . ਐੱਫ . ਓ . ਸੀ . ਆਈਜ਼ . ਅਤੇ ਭਾਰਤੀ ਮੂਲ ਦੇ ਵਿਅਕਤੀਆਂ ਨੂੰ ਨੈਸ਼ਨਲ ਪੈਨਸ਼ਨ ਸਕੀਮ ‘ਚ ਨਿਵੇਸ਼ ਕਰਨ ਦੀ ਮਨਜ਼ੂਰੀ ਨਹੀਂ ਹੈ ।
ਹੁਣ ਓਵਰਸੀਜ਼ ਭਾਰਤੀ ਸਿਟੀਜ਼ਨਸ ਐੱਨ . ਪੀ . ਐੱਸ . 1 ਖਾਤਾ ਖੁੱਲ੍ਹਵਾ ਸਕਦੇ ਹਨ ਨੈਸ਼ਨਲ ਪੈਨਸ਼ਨ ਸਕੀਮ ਸਰਕਾਰ ਵੱਲੋਂ ਚਲਾਈ ਜਾਂਦੀ ਪੈਨਸ਼ਨ ਸਕੀਮ ਹੈ ਜਿਸ ਦਾ ਜਿੰਮਾ ਪੀ . ਐੱਫ . ਆਰ . ਡੀ . ਏ . ਕੋਲ ਹੈ । ਇਹ ਬਾਜ਼ਾਰ ਲਿੰਕਡ ਸਕੀਮ ਹੈ ਤੇ 60 ਸਾਲ ਦੀ ਉਮਰ ਹੋਣ ਤੇ ਪੈਨਸ਼ਨ ਉਪਲੱਬਧ ਕਰਵਾਉਣ ਦੀ ਵਿਵਸਥਾ ਹੈ ਯਾਨੀ 60 ਦੀ ਉਮਰ ਹੋਣ ਤਕ ਇਸ ‘ਚ ਨਿਵੇਸ਼ ਕਰਨਾ ਹੁੰਦਾ ਹੈ ।
ਇਸ ‘ਚ ਨਿਵੇਸ਼ ‘ਤੇ ਇਨਕਮ ਟੈਕਸ ਦੀ ਧਾਰਾ 80ਸੀਸੀਡੀ ( 1 ) ‘ਚ 1 . 50 ਲੱਖ ਰੁਪਏ ਦੀ ਛੋਟ ਤੋਂ ਇਲਾਵਾ 80ਸੀਸੀਡੀ ( 1ਬੀ ) ਤਹਿਤ 50 , 000 ਰੁਪਏ ਤਕ ਦੀ ਵਾਧੂ ਛੋਟ ਮਿਲਦੀ ਹੈ । ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
