ਵੱਡਾ ਖੁਲਾਸਾ ਕੁੜੀ ਬਣਾ ਰਹੀ ਸੀ ਵੀਡੀਓ
ਗੜ੍ਹੰਸ਼ਕਰ ਵਿਖੇ ਬੀਤੇ ਦਿਨ ਕੀਤੇ ਨੌਜਵਾਨ ਦੇ ਕ ਤ ਲ ਨੂੰ ਲੈ ਕੇ ਮੁਲਜ਼ਮਾਂ ਦੀ ਗ੍ਰਿਫਤਾਰੀ ਸਬੰਧੀ ਪਰਿਵਾਰ ਵਾਲੇ ਸੜਕਾਂ ‘ਤੇ ਉਤਰ ਆਏ ਹਨ। ਲੜਕੇ ਦੇ ਪਰਿਵਾਰ ਵਾਲੇ ਪਿੰਡ ਵਾਸੀਆਂ ਸਮੇਤ ਬੰਗਾ ਚੌਕ ਵਿਖੇ ਬੈਠ ਕੇ ਰੋਡ ਜਾਮ ਕਰ ਦਿੱਤਾ ਹੈ। ਇਸ ਦੇ ਨਾਲ ਹੀ ਪਰਿਵਾਰ ਵਾਲਿਆਂ ਨੇ ਹਸਪਤਾਲ ‘ਚੋਂ ਅਜੇ ਤੱਕ ਨੌਜਵਾਨ ਦੀ ਲੋਥ ਨਹੀਂ ਚੁੱਕੀ ਹੈ। ਉਨ੍ਹਾਂ ਨੇ ਮੰਗ ਕੀਤੀ ਕਿ ਜਦੋਂ ਤੱਕ ਮੁਲਜ਼ਮਾਂ ਦੀ ਗ੍ਰਿਫਤਾਰੀ ਨਹੀਂ ਹੋ ਜਾਂਦੀ, ਉਦੋਂ ਤੱਕ ਉਹ ਲੋਥ ਹਸਪਤਾਲ ‘ਚੋਂ ਨਹੀਂ ਚੁੱਕਣਗੇ। ਚੰਡੀਗੜ੍ਹ, ਪਠਾਨਕੋਟ ਰੋਡ, ਨਵਾਂਸ਼ਹਿਰ ਤੋਂ ਪਠਾਨਕੋਟ ਵੱਲ ਜਾਂਦੇ ਰੋਡ ਸਮੇਤ ਰਸਤੇ ਬੰਦ ਕਰ ਦਿੱਤੇ ਹਨ। ਪੂਰੀ ਤਰ੍ਹਾਂ ਟ੍ਰੈਫਿਕ ਜਾਮ ਹੋ ਚੁੱਕੀ ਹੈ।
ਉਨ੍ਹਾਂ ਕਿਹਾ ਕਿ 12 ਘੰਟੇ ਬੀਤਣ ਦੇ ਬਾਅਦ ਵੀ ਪੁਲਸ ਅਜੇ ਤੱਕ ਮੁਲਜ਼ਮਾਂ ਨੂੰ ਨਹੀਂ ਫੜ ਸਕੀ ਹੈ। ਸਾਬਕਾ ਵਿਧਾਇਕ ਸੁਰਿੰਦਰ ਸਿੰਘ ਨੇ ਕਿਹਾ ਕਿ ਜੋ ਨੌਜਵਾਨ ਦਾ ਕ ਤ ਲ ਕੀਤਾ ਗਿਆ ਹੈ, ਉਹ ਸਾਰੀ ਸਾ ਜਿ ਸ਼ ਦੇ ਤਹਿਤ ਕੀਤਾ ਗਿਆ ਹੈ। ਫਾ ਇ ਰ ਵੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਧੋਖਾ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਅਫਸਰਾਂ ਵੱਲੋਂ ਮਾਮਲਾ ਦਰਜ ਤਾਂ ਕਰ ਲਿਆ ਹੈ ਪਰ ਅਜੇ ਤੱਕ ਮੁਲਜ਼ਮ ਪੁਲਸ ਦੀ ਗ੍ਰਿਫਤ ‘ਚੋਂ ਬਾਹਰ ਹਨ। ਉਨ੍ਹਾਂ ਕਿਹਾ ਕਿ ਸ਼ ਰਾ ਰ ਤੀ ਅਨਸਰਾਂ ‘ਤੇ ਨੱਥ ਪਾਉਣੀ ਚਾਹੀਦੀ ਹੈ। ਦੱਸਣਯੋਗ ਹੈ ਕਿ ਗੜ੍ਹਸ਼ੰਕਰ ਦੇ ਪਿੰਡ ਸੇਖੋਵਾਲ (ਬੀਤ) ‘ਚ ਕੱਲ੍ਹ ਦਿਨ-ਦਿਹਾੜੇ ਕ ਤ ਲ ਕਰ ਦਿੱਤਾ ਗਿਆ ਸੀ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
