Home / ਤਾਜਾ ਜਾਣਕਾਰੀ / ਤਾਜਾ ਵੱਡੀ ਖਬਰ – ਕਨੇਡਾ ਚ ਪੰਜਾਬੀ ਨੇ ਮਚਾਇਆ ਹੜਕੰਪ ਕੀਤਾ ਮੌਤ ਦਾ ਤਾਂਡਵ

ਤਾਜਾ ਵੱਡੀ ਖਬਰ – ਕਨੇਡਾ ਚ ਪੰਜਾਬੀ ਨੇ ਮਚਾਇਆ ਹੜਕੰਪ ਕੀਤਾ ਮੌਤ ਦਾ ਤਾਂਡਵ

ਪੰਜਾਬੀ ਨੇ ਮਚਾਇਆ ਹੜਕੰਪ

ਕਨੇਡਾ ਵਿਚ ਵੀ ਹਾਲਤ ਹੁਣ ਖਰਾਬ ਹੋ ਗਏ ਹਨ ਇਥੋਂ ਤਕ ਕੇ ਹੁਣ ਤਾਂ ਪੰਜਾਬੀ ਹੀ ਪੰਜਾਬੀਆਂ ਨੂੰ ਮਾ ਰ ਨ ਲਗ ਪਏ ਹਨ। ਅਜਿਹੀ ਹੀ ਇਕ ਖਬਰ ਕਨੇਡਾ ਦੇ ਬਰੈਮਪਟਨ ਤੋਂ ਆਈ ਹੈ ਜਿਥੇ ਇਕ ਪੰਜਾਬੀ ਨੇ ਹੀ ਦੂਜੇ ਪੰਜਾਬੀ ਨਾਲ ਜੋ ਕੀਤਾ ਉਸ ਦੀ ਵੀਡੀਓ ਕਨੇਡਾ ਵਿਚ ਸ਼ੋਸ਼ਲ ਮੀਡੀਆ ਤੇ ਅੱਗ ਵਾਂਗ ਫੇਲ ਗਈ ਹੈ ਅਤੇ ਜਿਸ ਨਾਲ ਸਾਰੇ ਕਨੇਡਾ ਵਿਚ ਪੰਜਾਬੀ ਭਾਈ ਚਾਰੇ ਦਾ ਸਿਰ ਨੀਵਾਂ ਹੋ ਗਿਆ ਹੈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ।

ਬਰੈਂਪਟਨ – ਬਰੈਂਪਟਨ ‘ਚ ਕ੍ਰਿਸਮਸ ਦੀ ਦੇਰ ਰਾਤ 11 ਵਜੇ ਇਕ ਕਾਰ ਚਾਲਕ ਵੱਲੋਂ 51 ਸਾਲਾ ਵਿਅਕਤੀ ਨੂੰ ਕਾਰ ਨਾਲ ਦ ਰ ੜ ਦੇਣ ਦਾ ਮਾਮਲਾ ਸਾਹਮਣੇ ਆਇਆ ਸੀ। ਪੀਲ ਪੁਲਸ ਵੱਲੋਂ ਪੀ ੜ ਤ ਵਿਅਕਤੀ ਦੀ ਪਛਾਣ ਬਲਵਿੰਦਰ ਬੈਂਸ ਦੇ ਨਾਂ ਵੱਜੋਂ ਕੀਤੀ ਗਈ ਹੈ। ਬਰੈਂਪਟਨ ਦੀ ਇਕ ਸਥਾਨਕ ਵੈੱਬਸਾਈਟ ਮੁਤਾਬਕ, ਬੈਂਸ ਨੂੰ ਜ਼ਖਮੀ ਹਾਲਤ ‘ਚ ਨੇੜੇ ਦੇ ਇਕ ਹਸਪਤਾਲ ‘ਚ ਦਾਖਲ ਕਰਾਇਆ ਗਿਆ ਸੀ, ਪਰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

ਪੀਲ ਪੁਲਸ ਨੇ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕੀਤੀ ਅਤੇ ਬਾਅਦ ‘ਚ ਵਾ ਰ ਦਾ ਤ ਨੂੰ ਅੰਜ਼ਾਮ ਦੇਣ ਵਾਲੇ ਵਿਅਕਤੀ ਨੂੰ ਕਾਬੂ ਕਰ ਲਿਆ ਗਿਆ। ਪੁਲਸ ਵੱਲੋਂ ਉਸ ਵਿਅਕਤੀ ਦੀ ਪਛਾਣ ਅਮਰਜੀਤ ਲਾਂਬ (53) ਵੱਜੋਂ ਕੀਤੀ ਗਈ ਹੈ, ਜਿਹੜਾ ਕਿ ਬਰੈਂਪਟਨ ਦਾ ਵਾਸੀ ਹੈ। ਪੁਲਸ ਨੇ ਲਾਂਬ ਨੂੰ ਬਲਵਿੰਦਰ ਦੇ ਸੈਕਿੰਡ ਡਿਗਰੀ ਮ ਰ ਡ ਰ ਦੇ ‘ਚ ਹਿਰਾਸਤ ‘ਚ ਲਿਆ ਹੈ। ਪੁਲਸ ਨੇ ਅੱਗੇ ਆਖਿਆ ਕਿ ਉਸ ਨੂੰ ਜਲਦ ਓਨਟਾਰੀਓ ਕੋਰਟ ਆਫ ਜਸਟਿਸ ‘ਚ ਪੇਸ਼ ਕੀਤਾ ਜਾਵੇਗਾ

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |