Home / ਤਾਜਾ ਜਾਣਕਾਰੀ / ਤਾਜਾ ਵੱਡੀ ਖਬਰ – ਕਨੇਡਾ ਚ ਹੋਇਆ ਧਮਾਕਾ , ਪੰਜਾਬੀ ਨੌਜਵਾਨ ਦੀ ਹੋਈ ਮੌਤ ਅਤੇ
<

ਤਾਜਾ ਵੱਡੀ ਖਬਰ – ਕਨੇਡਾ ਚ ਹੋਇਆ ਧਮਾਕਾ , ਪੰਜਾਬੀ ਨੌਜਵਾਨ ਦੀ ਹੋਈ ਮੌਤ ਅਤੇ

ਹੁਣੇ ਹੁਣੇ ਇਕ ਬਹੁਤ ਹੀ ਮਾੜੀ ਖਬਰ ਕਨੇਡਾ ਤੋਂ ਆ ਰਹੀ ਹੈ ਜਿਸ ਨਾਲ ਸਾਰੇ ਪਾਸੇ ਸੋਗ ਦੀ ਲਹਿਰ ਦੌੜ ਗਈ ਹੈ। ਪੰਜਾਬੀ ਨੌਜਵਾਨ ਦੀ ਮੌਤ ਇਕ ਧਮਾਕੇ ਚ ਹੋ ਗਈ ਹੈ। ਦੇਖੋ ਪੂਰੀ ਖਬਰ ਵਿਸਥਾਰ ਨਾਲ

ਰੋਜ਼ੀ-ਰੋਟੀ ਲਈ ਕੈਨੇਡਾ ਗਏ ਇਕ ਪੰਜਾਬੀ ਨੌਜਵਾਨ ਦੀ ਇਕ ਧ ਮਾ ਕੇ ਦੌਰਾਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਸ਼ਹਿਰ ਤੋਂ 5 ਕਿ. ਮੀ. ਦੂਰ ਪਿੰਡ ਕੜਮਾ ਦਾ ਨੌਜਵਾਨ ਰਾਜੀਵ ਗੱਖੜ ਕਰੀਬ 3 ਸਾਲ ਪਹਿਲਾਂ ਆਪਣੀ ਰੋਜ਼ੀ-ਰੋਟੀ ਲਈ ਕੈਨੇਡਾ ‘ਚ ਗਿਆ ਹੋਇਆ ਸੀ। ਜਿਸ ਦਾ ਵਿਆਹ 19 ਅਪ੍ਰੈਲ 2019 ਨੂੰ ਦੀਪਿਕਾ ਨਾਂ ਦੀ ਲੜਕੀ ਨਾਲ ਪੰਜਾਬ ‘ਚ ਹੋਇਆ ਸੀ।

ਰਾਜੀਵ ਗੱਖੜ ਦੇ ਭਰਾ ਪਵਨ ਕੁਮਾਰ ਪੁੱਤਰ ਰਾਧੇ ਸ਼ਾਮ ਵਾਸੀ ਪਿੰਡ ਕੜਮਾ ਜ਼ਿਲਾ ਫਿਰੋਜ਼ਪੁਰ ਤੇ ਉਸ ਦੇ ਜੀਜੇ ਕਮਲ ਨੇ ਦੱਸਿਆ ਕਿ 21 ਅਕਤੂਬਰ ਨੂੰ ਕੈਨੇਡਾ ਦੇ ਸ਼ਹਿਰ ਸਰੀ ‘ਚ ਇਕ ਸਟੋਰ ‘ਚ ਧ ਮਾ ਕਾ ਹੋਇਆ ਸੀ। ਜਿਸ ‘ਚ ਉਸ ਦੇ 27 ਸਾਲਾ ਨੌਜਵਾਨ ਭਰਾ ਰਾਜੀਵ ਗੱਖੜ ਦੀ ਮੌਤ ਹੋਣ ਦਾ ਪਤਾ ਲੱਗਾ। ਜਿਸ ਦੀ ਲੋਥ ਲੈਣ ਲਈ ਉਸ ਦੇ ਪਿਤਾ ਰਾਧੇ ਸ਼ਾਮ ਕੜਮਾ ਤੁਰੰਤ ਕੈਨੇਡਾ ਰਵਾਨਾ ਹੋ ਗਏ ਹਨ। ਪਿੱਛੇ ਘਰ ਵਿਚ ਮ੍ਰਿਤਕ ਰਾਜੀਵ ਗੱਖੜ ਦੀ ਮਾਤਾ, ਭਰਾ ਤੇ ਪੂਰੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ 100% ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਦਾ The Sikh Tv ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |