ਭਰ ਜਵਾਨੀ ਚ ਇਸ ਤਰਾਂ ਹੋਈ
ਚੇਤਨਪੁਰਾ: ਪੰਜਾਬ ‘ਚ ਆਏ ਦਿਨ ਸੜਕੀ ਹਾ ਦ ਸਿ ਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਜਿਸ ਕਾਰਨ ਹੁਣ ਤੱਕ ਕਈ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ। ਅਜਿਹਾ ਹੀ ਤਾਜ਼ਾ ਮਾਮਲਾ ਹਲਕਾ ਅਜਨਾਲਾ ਅਧੀਨ ਪੈਂਦੇ ਪਿੰਡ ਚੇਤਨਪੁਰਾ ਤੋਂ ਸਾਹਮਣੇ ਆਇਆ ਹੈ। ਜਿੱਥੇ ਬੇਕਾਬੂ ਹੋਈ ਬੱਸ ਨੇ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਟੱ ਕ ਰ ਮਾ ਰ ਦਿੱਤੀ ਹੈ। ਮਿਲੀ ਜਾਣਕਾਰੀ ਅਨੁਸਾਰ ਅੱਜ ਸਵੇਰੇ ਇੱਕ ਨੌਜਵਾਨ ਮੋਟਰਸਾਈਕਲ ‘ਤੇ ਜਾ ਰਿਹਾ ਸੀ। ਇਸ ਦੌਰਾਨ ਚੇਤਨਪੁਰਾ ‘ਚਧੁੰਦ ਕਾਰਨ ਬੇਕਾਬੂ ਹੋਈ ਬੱਸ ਮੋਟਰਸਾਈਕਲ ਨਾਲ ਟ ਕਰਾਅ ਗਈ ਹੈ। ਇਸ‘ਚ ਇਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਦੂਜਾ ਜ਼ਖਮੀ ਹੋ ਗਿਆ ਹੈ।
ਨੌਜਵਾਨ ਦੀ ਪਛਾਣ ਅਜੇਪਾਲ ਸਿੰਘ (23) ਵਾਸੀ ਕੋਟਲੀ ਸੱਕਿਆਂ ਵਾਲੀ ਅਤੇਜ਼ਖਮੀ ਨੌਜਵਾਨ ਦੀ ਪਛਾਣ ਲਖਬੀਰ ਸਿੰਘਵਜੋਂ ਹੋਈ ਹੈ। ਇਸ ਹਾਦਸੇ ਤੋਂ ਬਾਅਦ ਬੱਸ ਚਾਲਕ ਮੌਕੇ ਤੋਂ ਫਰਾਰ ਹੋ ਗਿਆ ਹੈ। ਇਸ ਦੀ ਸੂਚਨਾ ਮਿਲਦਿਆਂ ਮੌਕੇ ‘ਤੇ ਪੁੱਜੀ ਪੁਲਿਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ 100% ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਦਾ The Sikh Tv ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
