Home / ਤਾਜਾ ਜਾਣਕਾਰੀ / ਪੰਜਾਬ:ਪਿਓ ਪੁੱਤ ਨੂੰ ਇਕੋ ਵੇਲੇ ਮਿਲੀ ਇਸ ਤਰਾਂ ਮੌਤ ਕੇ ਇਲਾਕੇ ਚ ਮਚੀ ਹਾਹਾਕਾਰ – ਤਾਜਾ ਵੱਡੀ ਖਬਰ

ਪੰਜਾਬ:ਪਿਓ ਪੁੱਤ ਨੂੰ ਇਕੋ ਵੇਲੇ ਮਿਲੀ ਇਸ ਤਰਾਂ ਮੌਤ ਕੇ ਇਲਾਕੇ ਚ ਮਚੀ ਹਾਹਾਕਾਰ – ਤਾਜਾ ਵੱਡੀ ਖਬਰ

ਤਾਜਾ ਵੱਡੀ ਖਬਰ

ਰਾਜਪੁਰਾ – ਬੀਤੀ ਰਾਤ ਇੱਥੇ ਠੰਢ ਤੋਂ ਬਚਣ ਲਈ ਕਮਰੇ ‘ਚ ਬਾਲੀ ਅੰਗੀਠੀ ਦਾ ਧੂੰਆਂ ਚੜ੍ਹਨ ਨਾਲ ਪਰਿਵਾਰ ਦੇ ਦੋ ਜੀਆਂ ਦੀ ਮੌਤ ਹੋ ਗਈ, ਜਦਕਿ ਦੋ ਹੋਰ ਬਿਮਾਰ ਪੈ ਗਈ। ਦੋਹਾਂ ਨੂੰ ਇੱਕ ਨਿੱਜੀ ਹਸਪਤਾਲ ‘ਚ ਦਾਖ਼ਲ ਕਰਾਇਆ ਗਿਆ ਹੈ, ਜਿੱਥੇ ਕਿ ਉਨ੍ਹਾਂ ਦੀ ਹਾਲਤ ਖ਼ਤਰੇ ਤੋਂ ਬਾਹਰ ਹੈ। ਇਸ ਸੰਬੰਧੀ ਮ੍ਰਿਤਕਾਂ ਦੇ ਸਕੇ ਸੰਬੰਧੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੀ ਰਾਤ ਠੰਢ ਤੋਂ ਬਚਣ ਲਈ ਫਰੀਦ ਉਮਰ ਕਰੀਬ 45 ਸਾਲ, ਉਨ੍ਹਾਂ ਦੇ ਪੁੱਤਰਾਂ ਸ਼ਹਿਬਾਜ਼ (18),

ਸੋਨੂੰ ਅਤੇ ਮੋਹਸਿਨ ਵਾਸੀ ਸ਼ਾਮਲੀ ਯੂ. ਪੀ. ਕਮਰੇ ‘ਚ ਅੰਗੀਠੀ ਬਾਲ ਕੇ ਸੌਂ ਗਏ। ਸਵੇਰੇ ਜਦੋਂ ਸੋਨੂੰ ਨੂੰ ਥੋੜ੍ਹੀ ਹੋਸ਼ ਆਈ ਤਾਂ ਉਸ ਨੇ ਆਪਣੇ ਗੁਆਂਢੀਆਂ ਨੂੰ ਇਸ ਬਾਰੇ ਜਾਣਕਾਰੀ ਦਿੱਤੀ। ਜਦੋਂ ਲੋਕਾਂ ਨੇ ਮੌਕੇ ‘ਤੇ ਆ ਕੇ ਦੇਖਿਆ ਤਾਂ ਫਰੀਦ ਅਤੇ ਸ਼ਹਿਬਾਜ਼ ਦੀ ਮੌਤ ਹੋ ਚੁੱਕੀ ਸੀ। ਉੱਥੇ ਹੀ ਉਨ੍ਹਾਂ ਨੇ ਸੋਨੂੰ ਅਤੇ ਮੋਹਸਿਨ ਨੂੰ ਇੱਕ ਨਿੱਜੀ ਹਸਪਤਾਲ ‘ਚ ਦਾਖ਼ਲ ਕਰਾਇਆ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |