Home / ਤਾਜਾ ਜਾਣਕਾਰੀ / ਪੰਜਾਬ ਚ ਹੁਣੇ ਹੁਣੇ ਇਕੋ ਪ੍ਰੀਵਾਰ ਦੇ ਜੀਆਂ ਦੀਆਂ ਵਿਛੀਆਂ ਲੋਥਾਂ – ਤਾਜਾ ਵੱਡੀ ਖਬਰ

ਪੰਜਾਬ ਚ ਹੁਣੇ ਹੁਣੇ ਇਕੋ ਪ੍ਰੀਵਾਰ ਦੇ ਜੀਆਂ ਦੀਆਂ ਵਿਛੀਆਂ ਲੋਥਾਂ – ਤਾਜਾ ਵੱਡੀ ਖਬਰ

ਇਸ ਵੇਲੇ ਦੀ ਵੱਡੀ ਮਾੜੀ ਖਬਰ ਪੰਜਾਬ ਤੋਂ ਆ ਰਹੀ ਹੈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ –

ਮੋਗਾ ਦੇ ਬਰਨਾਲਾ ਰੋਡ ‘ਤੇ ਇਕ ਅੱਜ ਦੇਰ ਸ਼ਾਮ ਕਰੀਬ 7.30 ਵਜੇ ਇਕ ਟੈਂਪੂ ਤੇ ਕਾਰ ਵਿਚ ਲਗ ਗਈ। ਜਿਸ ਦੌਰਾਨ ਰਸਤੇ ‘ਤੇ ਜਾ ਰਹੇ ਪਿਓ-ਪੁੱਤ ਇਸ ਵਿਚ ਸ਼ਿਕਾਰ ਹੋ ਗਏ, ਜਿਨ੍ਹਾਂ ਦੀ ਮੌਤ ਹੋ ਗਈ। ਹਾਲਾਂਕਿ ਟੈਂਪੂ ਤੇ ਕਾਰ ਚਾਲਕ ਬਾਲ-ਬਾਲ ਬਚ ਗਏ। ਦੋਵੇਂ ਪਿਓ-ਪੁੱਤ ਮੋਗਾ ਦੇ ਡਾਲਾ ਦੇ ਦੱਸੇ ਜਾ ਰਹੇ ਹਨ, ਪਿਤਾ ਦੀ ਉਮਰ 75 ਸਾਲ ਦੇ ਲੜਕੇ ਦੀ ਉਮਰ ਕਰੀਬ 50 ਸਾਲ ਹੈ।ਇਸ ਖਬਰ ਦੇ ਨਾਲ ਸਾਰੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |