ਇਸ ਵੇਲੇ ਇਕ ਮਾੜੀ ਖਬਰ ਆ ਰਹੀ ਝਾਈ ਜਿਸ ਨਾਲ ਸਾਰੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ।
ਤਰਨ ਤਾਰਨ – ਜ਼ਿਲ੍ਹਾ ਤਰਨ ਤਾਰਨ ਹਰੀਕੇ-ਅੰਮ੍ਰਿਤਸਰ ਰੋਡ ਸਥਿਤ ਪਿੰਡ ਅਲਾਦੀਨ ਪੁਰ ਵਿਖੇ ਹਰੀਕੇ ਦੀ ਤਰਫ਼ੋਂ ਆ ਰਹੀ ਇਕ ਕਾਰ ਦਾ ਟਾਇਰ ਫੱਟਣ ਕਾਰਨ ਇਹ ਕਾਰ ਬੇਕਾਬੂ ਹੋ ਕੇ ਡਿਵਾਈਡਰ ਦੇ ਦੂਜੇ ਪਾਸੇ ਜਾ ਕੇ ਤਰਨ ਤਾਰਨ ਪਾਸੋਂ ਆ ਰਹੀ ਹੋਰ ਕਾਰ ਨਾਲ ਲਗ ਗਈ। ਇਸ ਵਿਚ ਤਰਨ ਤਾਰਨ ਤੋਂ ਆਪਣੇ ਘਰ ਨੂੰ ਜਾ ਰਹੀ ਆਲਟੋ ਕਾਰ ਸਵਾਰ ਨਨਾਣ ਭਰਜਾਈ ਦੀ ਮੌਤ ਹੋ ਗਈ, ਜੋ ਕਿ ਆਪਣੀ ਨਨਾਣ ਦਾ ਜਨਮ ਦਿਨ ਮਨਾ ਕੇ ਵਾਪਸ ਆਪਣੇ ਘਰ ਨੂੰ ਜਾ ਰਹੇ ਸਨ। ਇਸ ਘਟਨਾ ਵਿਚ ਦੋ ਔਰਤਾਂ ਸਮੇਤ ਚਾਰ ਹੋਰ ਜ਼ਖ਼ਮੀ ਹੋ ਗਏ। ਇਸ ਖਬਰ ਦੇ ਸੁਣਦੇ ਹੀ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ।
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
