Home / ਤਾਜਾ ਜਾਣਕਾਰੀ / ਪੰਜਾਬ ਚ ਹੁਣੇ ਹੁਣੇ ਸਕੂਲੀ ਬੱਚਿਆਂ ਨਾਲ ਭਰੀ ਬਸ ਪਲਟੀ – ਇਸ ਵੇਲੇ ਦੀ ਤਾਜਾ ਵੱਡੀ ਖਬਰ
<

ਪੰਜਾਬ ਚ ਹੁਣੇ ਹੁਣੇ ਸਕੂਲੀ ਬੱਚਿਆਂ ਨਾਲ ਭਰੀ ਬਸ ਪਲਟੀ – ਇਸ ਵੇਲੇ ਦੀ ਤਾਜਾ ਵੱਡੀ ਖਬਰ

ਹੁਣੇ ਹੁਣੇ ਸਕੂਲੀ ਬੱਚਿਆਂ ਨਾਲ ਭਰੀ ਬਸ ਪਲਟੀ

ਬਠਿੰਡਾ:ਬਠਿੰਡਾ -ਗੋਨਿਆਣਾ ਸੜਕ ‘ਤੇ ਪੈਂਦੇ ਪਿੰਡ ਸਿਵੀਆਂ ਵਿਖੇ ਅੱਜ ਸਵੇਰੇ ਇੱਕ ਨਿੱਜੀ ਸਕੂਲ ਦੀ ਬੱਚਿਆਂ ਨਾਲ ਭਰੀ ਵੈਨ ਪਲਟ ਗਈ ਹੈ। ਇਸ ਦੌਰਾਨ ਜਾਨੀ ਨੁਕਸਾਨ ਤੋਂ ਬਚਾਅ ਰਹਿ ਗਿਆ ਪਰ ਕੁੱਝ ਬੱਚਿਆਂ ਨੂੰ ਸੱਟਾਂ ਲੱਗੀਆਂ ਹਨ। ਮਿਲੀ ਜਾਣਕਾਰੀ ਅਨੁਸਾਰ ਪਿੰਡ ਸਿਵੀਆਂ ਵਿਖੇ ਰੋਜ਼ ਮੈਰੀ ਕਾਨਵੈਂਟ ਸਕੂਲ ਦੀ ਬੱਚਿਆਂ ਨਾਲ ਭਰੀ ਵੈਨ ਅੱਜ ਸਵੇਰੇ ਅਚਾਨਕ ਪਲਟ ਗਈ, ਜਿਸ ਦੀ ਖ਼ਬਰ ਮਾਪਿਆਂ ਨੂੰ ਦੇਣ ਦੀ ਬਜਾਏ ਜ਼ਖਮੀ ਬੱਚਿਆਂ ਨੂੰ ਦੂਸਰੀ ਵੈਨ ‘ਚ ਸਕੂਲ ਪਹੁੰਚਾ ਦਿੱਤਾ ਗਿਆ।

ਜਿਸ ਨੂੰ ਲੈ ਕੇ ਪਿੰਡ ਵਾਸੀਆਂ ਨੇ ਰੋਸ ਵਜੋਂ ਬਠਿੰਡਾ-ਅੰਮ੍ਰਿਤਸਰ ਨੈਸ਼ਨਲ ਹਾਈਵੇ ਪਿੰਡ ਗਿੱਲ ਪੱਤੀ ਕੋਲ ਜਾਮ ਲਗਾ ਦਿੱਤਾ ਹੈ। ਇਸ ਦੌਰਾਨ ਪਿੰਡ ਵਾਸੀਆਂ ਨੇ ਇਸ ਦਾ ਜਿ਼ੰਮੇਵਾਰ ਸੜਕ ਦੀ ਖਸਤਾ ਹਾਲ ਨੂੰ ਠਹਿਰਾਇਆ ਹੈ। ਪਿੰਡ ਵਾਸੀਆਂ ਨੇ ਮੰਗ ਕੀਤੀ ਹੈ ਕਿ ਪਿੰਡ ਸਿਵੀਆਂ ਨੂੰ ਗਿੱਲ ਪੱਤੀ ਤੋਂ ਬਠਿੰਡਾ ਜਾਣ ਵਾਲੀਆਂ ਸੜਕਾਂ ਪਿਛਲੇ ਕਈ ਸਾਲਾਂ ਤੋਂ ਸੀਵਰੇਜ ਪੈਣ ਕਰਕੇ ਪੁੱਟੀਆਂ ਹੋਈਆਂ ਹਨ। ਜਿਸ ਕਾਰਨ ਹਰ ਰੋਜ਼ ਇਸ ਤਰਾਂ ਹੋ ਰਿਹਾ ਹੈ ਅਤੇ ਕਈ ਵਾਰੀ ਲੋਕਾਂ ਦੀ ਮੌਤ ਹੋ ਚੁੱਕੀ ਹੈ।

।ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ 100% ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਦਾ The Sikh Tv ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |