ਆਈ ਤਾਜਾ ਵੱਡੀ ਖਬਰ
ਜਲੰਧਰ/ਭੋਗਪੁਰ — ਸੀ. ਏ. ਏ. ਕਾਨੂੰਨ ਖਿਲਾਫ ਦਲਿਤ ਸਮਾਜ ਦੀਆਂ ਜਥੇਬੰਦੀਆਂ ਵੱਲੋਂ 23 ਫਰਵਰੀ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਭੀਮ ਆਰਮੀ ਵੱਲੋਂ ਐੱਨ. ਪੀ. ਆਰ. ਸੀ. ਏ. ਏ. ਅਤੇ ਰਾਖਵੇਂਕਰਨ ਦੇ ਖਿਲਾਫ ਕੇਂਦਰ ਦੀਆਂ ਨੀਤੀਆਂ ਦੇ ਵਿਰੋਧ ‘ਚ ਜਲੰਧਰ-ਜੰਮੂ ਹਾਈਵੇਅ ਨੂੰ ਬੰਦ ਕਰ ਦਿੱਤਾ ਗਿਆ ਹੈ। ਭੋਗਪੁਰ ਵਿਚਲੇ ਆਦਮਪੁਰ ਟੀ ਪੁਆਇੰਟ ਚੌਕ ‘ਚ ਭੀਮਾ ਆਰਮੀ ਦੇ ਆਗੂਆਂ ਵੱਲੋਂ ਨੀਲੇ ਝੰਡੇ ਲੈ ਕੇ ਦੋਵੇਂ ਪਾਸਿਓਂ ਸੜਕ ਨੂੰ ਬੰਦ ਕਰ ਦਿੱਤਾ ਗਿਆ ਹੈ, ਜਿਸ ਕਾਰਨ ਇਸ ਕੌਮੀ ਸ਼ਾਹ ਮਾਰਗ ਦੇ ਦੋਵੇਂ ਪਾਸੇ ਵਾਹਨਾਂ ਦੀਆਂ ਲੰਬੀਆਂ ਲਾਈਨਾਂ ਲੱਗ ਗਈਆਂ ਹਨ। ਪੁਲਸ ਪ੍ਰਸ਼ਾਸਨ ਵੱਲੋਂ ਭਾਰੀ ਗਿਣਤੀ ‘ਚ ਪੁਲਸ ਕਰਮੀਆਂ ਦੀ ਤਾਇਨਾਤੀ ਕੀਤੀ ਗਈ ਹੈ।
ਇਸ ਮੌਕੇ ਪੁਲਸ ਕਰਮੀਆਂ ਨੇ ਪ੍ਰਦਰਸ਼ਨਕਾਰੀਆਂ ਨੂੰ ਟ੍ਰੈਫਿਕ ਚਾਲੂ ਕਰਨ ਲਈ ਮਨਾਉਣ ਦੇ ਯਤਨ ਕੀਤੇ ਪਰ ਪ੍ਰਦਰਸ਼ਨਕਾਰੀ ਆਪਣੀ ਜ਼ਿੱਦ ‘ਤੇ ਅੜੇ ਰਹੇ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਵੱਲੋਂ ‘ਭਾਰਤ ਬਚਾਉ ਦਲਿਤ ਬਚਾਉ’ ਦੇ ਨਾਅਰੇ ਲਗਾਏ ਜਾ ਰਹੇ ਹਨ।ਉਥੇ ਹੀ ਜਲੰਧਰ ਦੇ ਬੂਟਾ ਮੰਡੀ ਵਿਖੇ ਸ੍ਰੀ ਗੁਰੂ ਰਵਿਦਾਸ ਧਰਮ ਯੁੱਧ ਮੋਰਚਾ ਪੰਜਾਬ ਦੇ ਪ੍ਰਧਾਨ ਵਿਨੋਦ ਮੋਦੀ ਡਾ. ਅੰਬੇਡਕਰ ਵੈੱਲਫੇਅਰ ਸੁਸਾਇਟੀ ਵੱਲੋਂ ਧਰਨਾ ਦਿੱਤਾ ਗਿਆ। ਇਸ ਤੋਂ ਇਲਾਵਾ ਜਲੰਧਰ ਦੇ ਜੋਤੀ ਚੌਕ ‘ਚ ਵੀ ਬਾਜ਼ਾਰ ਬੰਦ ਹਨ ਅਤੇ ਇਥੇ ਵੀ
ਭਾਰੀ ਗਿਣਤੀ ‘ਚ ਫੋਰਸ ਦੀ ਤਾਇਨਾਤੀ ਕੀਤੀ ਜਾ ਗਈ ਹੈ।ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |
ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
