Home / ਤਾਜਾ ਜਾਣਕਾਰੀ / ਪੰਜਾਬ : ਦੀਵਾਲੀ ਵਾਲੀ ਰਾਤ ਨੂੰ ਵਾਪਰਿਆ ਕਹਿਰ ਹੋਇਆ ਮੌਤ ਦਾ ਤਾਂਡਵ ,ਛਾਇਆ ਸੋਗ

ਪੰਜਾਬ : ਦੀਵਾਲੀ ਵਾਲੀ ਰਾਤ ਨੂੰ ਵਾਪਰਿਆ ਕਹਿਰ ਹੋਇਆ ਮੌਤ ਦਾ ਤਾਂਡਵ ,ਛਾਇਆ ਸੋਗ

ਦੀਵਾਲੀ ਵਾਲੀ ਰਾਤ ਜਿਥੇ ਸਾਰੇ ਪਾਸੇ ਲੋਕ ਖੁਸ਼ੀਆਂ ਮਨਾ ਰਹੇ ਸੀ ਓਥੇ ਹੀ ਪੰਜਾਬ ਤੋਂ ਇਕ ਬਹੁਤ ਮਾੜੀ ਖਬਰ ਆ ਰਹੀ ਹੈ। ਜਿਸ ਨਾਲ ਸਾਰੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਦੇਖੋ ਪੂਰੀ ਖਬਰ ਵਿਸਥਾਰ ਨਾਲ

ਮਮਦੋਟ – ਦੀਵਾਲੀ ਦੀ ਰਾਤ ਮਮਦੋਟ ਵਾਸੀ ਇਕ ਪਰਿਵਾਰ ਉਤੇ ਕਹਿਰ ਦੀ ਰਾਤ ਸਾਬਿਤ ਹੋਈ ਹੈ। ਇਥੇ ਤਿੰਨ ਧੀਆਂ ਦੇ ਬਾਪ ਦੀ ਸੜਕ ਹਾ ਦ ਸੇ ਵਿਚ ਮੌਤ ਦੀ ਖਬਰ ਸਾਹਮਣੇ ਆਉਣ ਤੋਂ ਬਾਅਦ ਪੂਰੇ ਇਲਾਕੇ ਅੰਦਰ ਸੋਗ ਦੀ ਲਹਿਰ ਫੈਲ ਗਈ। ਜਾਣਕਾਰੀ ਮੁਤਾਬਰ ਦੋਟ-ਖਾਈ ਰੋਡ ‘ਤੇ ਸਥਿਤ ਪਿੰਡ ਝੋਕ ਨੋਧ ਸਿੰਘ ਵਾਲਾ ਵਿਖੇ ਸੇਂਟ ਸੋਲਜਰ ਸਕੂਲ ਦੇ ਕੋਲ ਕਾਰ ਅਤੇ ਕੰਬਾਈਨ ਵਿਚ ਵੱਜ ਗਈ। ਜਿਸ ਕਾਰਨ ਕਾਰ ਵਿਚ ਸਵਾਰ ਰਾਕੇਸ਼ ਕੁਮਾਰ (ਕੇਸ਼ਾ) ਪੁੱਤਰ ਮੰਗਤ ਰਾਮ ਦੀ ਮੌਕੇ ਉਤੇ ਹੀ ਮੌਤ ਹੋ ਗਈ।

ਮ੍ਰਿਤਕ ਤਿੰਨ ਧੀਆਂ ਦਾ ਪਿਓ ਸੀ ਤੇ ਰੰਗ ਰੋਗਨ ਦੀ ਦੁਕਾਨ ਕਰਦਾ ਸੀ।ਇਸ ਤੋਂ ਪਹਿਲਾਂ ਰਾਕੇਸ਼ ਕੁਮਾਰ ਫਿਰੋਜ਼ਪੁਰ ਤੋਂ ਵਾਪਸ ਮਮਦੋਟ ਆ ਰਿਹਾ ਸੀ। ਜਿਸ ਦੌਰਾਨ ਇਹ ਸਭ ਵਾਪਰ ਗਿਆ। ਥਾਣਾ ਮਮਦੋਟ ਦੀ ਪੁਲਸ ਨੇ ਲੋਥ ਨੂੰ ਕਬਜ਼ੇ ਵਿੱਚ ਲੈ ਕੇ ਫਿਰੋਜ਼ਪੁਰ ਵਿਖੇ ਭੇਜ ਦਿੱਤਾ ਹੈ ਤੇ ਪੁਲਸ ਵਲੋਂ ਕੰਬਾਈਨ ਚਾਲਕ ਖਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ 100% ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਦਾ The Sikh Tv ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |