Home / ਤਾਜਾ ਜਾਣਕਾਰੀ / ਪੰਜਾਬ :ਸਜ ਵਿਆਹੀ ਦੇ ਹਜੇ ਚਾਅ ਵੀ ਪੂਰੇ ਨਹੀਂ ਹੋਏ ਸੀ ਕੇ ਦੇਖੋ ਕੀ ਹੋ ਗਿਆ

ਪੰਜਾਬ :ਸਜ ਵਿਆਹੀ ਦੇ ਹਜੇ ਚਾਅ ਵੀ ਪੂਰੇ ਨਹੀਂ ਹੋਏ ਸੀ ਕੇ ਦੇਖੋ ਕੀ ਹੋ ਗਿਆ

ਸਜ ਵਿਆਹੀ ਦੇ ਹਜੇ ਚਾਅ ਵੀ ਪੂਰੇ ਨਹੀਂ ਹੋਏ ਸੀ ਕੇ

ਬਰਨਾਲਾ: ਇੱਕ ਨਵ ਵਿਆਹੁਤਾ ਨੇ ਫ਼ਾ ਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਖਤਮ ਕਰ ਲਈ । ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਕਿਹਾ ਹੈ ਕਿ ਉਨ੍ਹਾਂ ਦੀ ਲੜਕੀ ਨੂੰ ਸਹੁਰੇ ਦਹੇ ਜ ਲਈ ਤੰ.ਗ ਕਰਦਾ ਸੀ। ਇਸ ਲਈ ਮਨਦੀਪ ਨੇ ਇਸ ਤਰਾਂ ਕਰ ਲਿਆ । ਸਿਰਫ਼ ਚਾਰ ਮਹੀਨੇ ਪਹਿਲਾਂ ਹੀ ਉਸ ਦਾ ਵਿਆਹ ਹੋਇਆ ਸੀ।

ਬਰਨਾਲਾ ਦੇ ਪਿੰਡ ਛੰਨਾ ਗੁਲਾਬ ਸਿੰਘ ਵਾਲਾ ਵਿੱਚ ਮਨਦੀਪ ਕੌਰ ਨੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ। ਲੜਕੀ ਦੇ ਮਾਪਿਆਂ ਨੇ ਇ ਲ ਜ਼ਾ ਮ ਲਾਇਆ ਹੈ ਕਿ ਸਹੁਰਾ ਪਰਿਵਾਰ ਪਰਿਵਾਰ ਵਾਲੇ ਮਨਦੀਪ ਨੂੰ ਕੁੱ। ਟ ਦੇ ਸਨ। ਉਨ੍ਹਾਂ ਨੂੰ ਮਿਲਣ ਨਹੀਂ ਦਿੰਦੇ ਸੀ ਤੇ ਦ ਹੇ ਜ਼ ਲਿਆਉਣ ਦੀ ਮੰਗ ਕਰਦੇ ਸਨ।

ਉਧਰ ਦੂਜੇ ਪਾਸੇ ਮ੍ਰਿਤਕ ਲੜਕੀ ਦੇ ਸਹੁਰਾ ਪਰਿਵਾਰ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਤਾਂ ਕੋਈ ਸੰਪਰਕ ਨਹੀਂ ਹੋ ਸਕਿਆ ਪਰਿਵਾਰ ਖਿਸਕਿਆ ਦੱਸਿਆ ਜਾ ਰਿਹਾ ਹੈ। ਪੁਲਿਸ ਨੇ ਲੜਕੀ ਦੇ ਮਾਪਿਆਂ ਦੇ ਬਿਆਨ ਦਰਜ਼ ਕਰਕੇ ਮ੍ਰਿਤਕ ਮਨਦੀਪ ਦੇ ਸਹੁਰਾ ਪਰਿਵਾਰ 7 ਮੈਂਬਰਾਂ ‘ਤੇ ਦੀ ਭਾਲ ਸ਼ੁਰੂ ਕਰ ਦਿੱਤੀ ਹੈ ।ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ 100% ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਦਾ The Sikh Tv ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |