Home / ਤਾਜਾ ਜਾਣਕਾਰੀ / ਭਗਵੰਤ ਮਾਨ ਨੇ ਗੱਲਾਂ ਗੱਲਾਂ ਵਿੱਚ ਵਿਰੋਧੀਆਂ ਦੇ ਕੱਢ ਦਿੱਤੇ ਚਿੱਬ

ਭਗਵੰਤ ਮਾਨ ਨੇ ਗੱਲਾਂ ਗੱਲਾਂ ਵਿੱਚ ਵਿਰੋਧੀਆਂ ਦੇ ਕੱਢ ਦਿੱਤੇ ਚਿੱਬ

ਦੇਖੋ ਵੀਡੀਓ

ਪੰਜਾਬ ਦੇ ਟਰਾਂਸਪੋਰਟ ਮੰਤਰੀ ਸ੍ਰੀਮਤੀ ਰਜੀਆ ਸੁਲਤਾਨਾ ਨੇ ਅੱਜ ਕਿਹਾ ਕਿ ਉਹ ਜਲਦ ਹੀ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨਗੇ ਅਤੇਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਤੱਕ ਪੰਜਾਬ ਰੋਡਵੇਜ਼ ਦੀਆਂ ਬੱਸਾਂ ਚਲਾਉਣ ਦੇਮਾਮਲੇ ਨੂੰ ਉਠਾਉਣਗੇ ਜਿਸ ਲਈ ਪ੍ਰਾਈਵੇਟ ਬੱਸ ਆਪਰੇਟਰਾਂ ਦੇ ਦਬਾਅ ਹੇਠ ਮਨਜ਼ੂਰੀਨਹੀਂ ਦਿੱਤੀ ਗਈ ਸੀ। ਇਹ ਗੱਲ ਟਰਾਂਸਪੋਰਟ ਮੰਤਰੀ ਸ੍ਰੀਮਤੀ ਰਜੀਆ ਸੁਲਤਾਨਾ ਨੇ ਪੰਜਾਬ ਰੋਡਵੇਜ਼ ਕਰਮਚਾਰੀਯੂਨੀਅਨ ਦੀ ਜੁਆਇੰਟ ਐਕਸ਼ਨ ਕਮੇਟੀ ਦੇ ਵਫ਼ਦ ਨਾਲ ਪੰਜਾਬ ਸਿਵਲ ਸਕੱਤਰੇਤ,ਚੰਡੀਗੜ੍ਹ ਸਥਿਤ ਆਪਣੇ ਦਫ਼ਤਰ ਵਿਖੇ ਮੀਟਿੰਗ ਦੌਰਾਨ ਕਹੀ।

ਕਰਮਚਾਰੀ ਯੂਨੀਅਨ ਨੇਮੁੱਦਾ ਉਠਾਇਆ ਕਿ ਪੰਜਾਬ ਰੋਡਵੇਜ਼ ਦੀਆਂ ਬੱਸਾਂ ਦੀ ਐਂਟਰੀ ਸਿਰਫ਼ ਆਈ.ਐਸ.ਬੀ.ਟੀ.,ਨਵੀਂ ਦਿੱਲੀ ਤੱਕ ਹੀ ਹੈ ਅਤੇ ਪ੍ਰਾਈਵੇਟ ਬੱਸ ਆਪਰੇਟਰਾਂ ਦੇ ਸੌੜੇ ਹਿੱਤਾਂ ਦੇ ਦਬਾਅ ਹੇਠਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਤੱਕ ਇਹ ਬੱਸਾਂ ਚਲਾਉਣ ਦੀ ਆਗਿਆ ਨਹੀਂ ਦਿੱਤੀਗਈ ਸੀ।ਇਸ ਦੇ ਨਾਲ ਹੀ ਪਨਬੱਸ ਦੇ ਮੌਜੂਦਾ ਫਲੀਟ ਵਿੱਚ ਨਵੀਆਂ ਬੱਸਾਂਸ਼ਾਮਲ ਕਰਨ ਦੀ ਤਜਵੀਜ਼ ਵਿਚਾਰ ਅਧੀਨ ਹੈ ਅਤੇ ਵਿੱਤ ਵਿਭਾਗ ਤੋਂ ਇਸ ਸਬੰਧੀਪ੍ਰਵਾਨਗੀ ਮਿਲਣ ਦੇ ਨਾਲ ਹੀ ਨਵੀਆਂ ਬੱਸਾਂ ਖਰੀਦ ਲਈਆਂ ਜਾਣਗੀਆਂ।