Home / ਤਾਜਾ ਜਾਣਕਾਰੀ / ਮਾੜੀ ਖਬਰ : ਪੰਜਾਬ ਚ ਇਥੇ ਵਾਪਰਿਆ ਭਿਆਨਕ ਹਾਦਸਾ – ਮਚੀ ਹਾਹਾਕਾਰ

ਮਾੜੀ ਖਬਰ : ਪੰਜਾਬ ਚ ਇਥੇ ਵਾਪਰਿਆ ਭਿਆਨਕ ਹਾਦਸਾ – ਮਚੀ ਹਾਹਾਕਾਰ

ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਆਏ ਦਿਨ ਕਾਫ਼ੀ ਸੜਕ ਦੁਰਘਟਨਾਵਾਂ ਵਾਪਰਦੀਆਂ ਰਹਿੰਦੀਆਂ ਹਨ ਜਿਨ੍ਹਾਂ ਕਾਰਨ ਹਰ ਰੋਜ਼ ਬਹੁਤ ਸਾਰੇ ਲੋਕ ਆਪਣੀ ਜਾਨ ਗਵਾ ਦਿੰਦੇ ਹਨ ਅਤੇ ਕਈ ਗੰਭੀਰ ਰੂਪ ਵਿਚ ਜ਼ਖਮੀ ਹੋ ਜਾਂਦੇ ਹਨ। ਇਨ੍ਹਾਂ ਸੜਕ ਦੁਰਘਟਨਾਵਾਂ ਦੇ ਕਈ ਕਾਰਨ ਸਾਹਮਣੇ ਆਉਂਦੇ ਹਨ ਜਿਨ੍ਹਾਂ ਵਿਚ ਨਿਯਮਾਂ ਦੀ ਪਾਲਣਾ ਨਾ ਕਰਦੇ ਹੋਏ ਵਾਹਨ ਚਲਾਉਣਾ, ਵਾਹਨ ਵਿੱਚ ਕੋਈ ਤਕਨੀਕੀ ਖ-ਰਾ-ਬੀ ਆ ਜਾਣਾ ਜਾਂ ਫਿਰ ਕਿਸੇ ਦੂਸਰੇ ਵਾਹਨ ਨਾਲ ਭਿ-ਆ-ਨ-ਕ ਟੱਕਰ ਦਾ ਹੋ ਜਾਣਾ।

ਪੰਜਾਬ ਵਿੱਚ ਹੋਣ ਵਾਲੀਆਂ ਇਨ੍ਹਾਂ ਸੜਕ ਦੁਰਘਟਨਾਵਾਂ ਦੀ ਗਿਣਤੀ ਵਿੱਚ ਦਿਨੋ ਦਿਨ ਵਾਧਾ ਹੁੰਦਾ ਜਾ ਰਿਹਾ ਹੈ ਜਿਸ ਦੇ ਚਲਦਿਆਂ ਹਜ਼ਾਰਾਂ ਦੀ ਗਿਣਤੀ ਵਿੱਚ ਲੋਕਾਂ ਨੂੰ ਆਪਣੀ ਜਾਨ ਗਵਾਉਣੀ ਪੈਂਦੀ ਹੈ ਅਤੇ ਇਸ ਕਾਰਨ ਲੋਕਾਂ ਵਿਚ ਸ਼ੋਕ ਦੀ ਲਹਿਰ ਫੈਲ ਜਾਂਦੀ ਹੈ ਅਤੇ ਮਰੇ ਹੋਏ ਪਰਿਵਾਰਕ ਮੈਂਬਰਾਂ ਦੀ ਕਮੀ ਉਨ੍ਹਾਂ ਦੇ ਪਰਿਵਾਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ।

ਅਖ਼ਬਾਰਾਂ ਦੇ ਪੰਨਿਆਂ ਤੇ ਹਰ ਰੋਜ਼ ਹੁੰਦੀਆਂ ਸੜਕ ਦੁਰਘਟਨਾਵਾਂ ਵਿੱਚ ਮੌਤਾਂ ਦੀ ਖਬਰ ਆਮ ਹੀ ਛਪਦੀਆਂ ਰਹਿੰਦੀਆਂ ਹਨ। ਸਰਕਾਰ ਵੱਲੋਂ ਇਨ੍ਹਾਂ ਸੜਕ ਦੁਰਘਟਨਾਵਾਂ ਨੂੰ ਰੋਕਣ ਲਈ ਕਾਫ਼ੀ ਨਿਯਮ ਬਣਾਏ ਜਾਂਦੇ ਹਨ ਅਤੇ ਸਮੇਂ-ਸਮੇਂ ਤੇ ਉਨ੍ਹਾਂ ਨਿਯਮਾਂ ਵਿੱਚ ਸੋਧਾਂ ਵੀ ਕੀਤੀਆਂ ਜਾਂਦੀਆਂ ਹਨ ਪਰ ਕੁਝ ਲੋਕਾਂ ਦੁਆਰਾ ਇਨ੍ਹਾਂ ਨਿਯਮਾਂ ਵੱਲ ਧਿਆਨ ਨਹੀਂ ਦਿੱਤਾ ਜਾਂਦਾ ਅਤੇ ਉਹ ਅੱਗੇ ਜਾ ਕੇ ਸੜਕ ਦੁਰਘਟਨਾਵਾਂ ਦਾ ਸ਼ਿਕਾਰ ਹੋ ਜਾਂਦੇ ਹਨ। ਗੜਸ਼ੰਕਰ ਤੋ ਚੰਡੀਗੜ ਰੋਡ ਤੇ ਵਾਪਰੀ ਕੁਝ ਅਜਿਹੀ ਹੀ ਇੱਕ ਘਟਨਾ ਦੀ ਵੱਡੀ ਤਾਜਾ ਖਬਰ ਸਾਹਮਣੇ ਆ ਰਹੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਦਵਿੰਦਰ ਕੁਮਾਰ ਜੋ ਕਿ ਮਹਿੰਦਰਾ ਜੀਪ ਚਾਲਕ ਸੀ 24 ਲੋਕਾਂ ਦੇ ਕਰੀਬ ਪਰਵਾਸੀਆਂ ਨੂੰ ਲੈ ਕੇ ਯੂਪੀ ਦੇ ਮੁਰਾਦਾਬਾਦ ਜ਼ਿਲੇ ਤੋਂ ਹੁਸ਼ਿਆਰਪੁਰ ਵੱਲ ਨੂੰ ਆ ਰਿਹਾ ਸੀ। ਗੜ੍ਹਸ਼ੰਕਰ ਨਜ਼ਦੀਕ ਪਹੁੰਚ ਕੇ ਉਸ ਦੀ ਜੀਪ ਸੋਮਵਾਰ ਸਵੇਰੇ 6 ਵਜੇ ਕਿਸੇ ਵਜ੍ਹਾ ਕਾਰਨ ਇੱਕ ਪੁਲੀ ਨਾਲ ਟਕਰਾ ਗਈ ਅਤੇ ਇਸ ਟੱਕਰ ਨਾਲ ਹੋਏ ਹਾਦਸੇ ਵਿਚ 11 ਲੋਕ ਜ਼ਖਮੀ ਹੋ ਗਏ ਹਨ ਅਤੇ ਤਿੰਨ ਲੋਕਾਂ ਦੀ ਹਾਲਤ ਗੰਭੀਰ ਹੋਣ ਕਾਰਨ ਉਹਨਾਂ ਨੂੰ ਰੈਫਰ ਕਰ ਦਿੱਤਾ ਗਿਆ। ਇਹ ਹਾਦਸਾ ਗੜਸ਼ੰਕਰ ਤੋ ਚੰਡੀਗੜ ਰੋਡ ਦੇ ਲਗਭਗ ਇਕ ਕਿਲੋਮੀਟਰ ਦੂਰ ਰਾਧਾ ਸੁਆਮੀ ਸਤਿਸੰਗ ਭਵਨ ਦੇ ਨਜ਼ਦੀਕ ਹੀ ਪੈਂਦੀ ਇਕ ਪੁਲੀ ਨਾਲ ਅਚਾਨਕ ਟਕਰਾਉਣ ਕਾਰਨ ਵਾਪਰਿਆ।