Home / ਤਾਜਾ ਜਾਣਕਾਰੀ / ਮੁੰਡੇ ਲਈ ਅਖਬਾਰ ‘ਚੋ ਲੱਭੀ ਨੂੰਹ ਕਰ ਗਈ ਇਹ – ਦੇਖੋ ਤਾਜਾ ਵੱਡੀ ਖਬਰ

ਮੁੰਡੇ ਲਈ ਅਖਬਾਰ ‘ਚੋ ਲੱਭੀ ਨੂੰਹ ਕਰ ਗਈ ਇਹ – ਦੇਖੋ ਤਾਜਾ ਵੱਡੀ ਖਬਰ

ਅੱਜ-ਕੱਲ ਵਿਦੇਸ਼ ਭੇਜਣ ਜਾਂ ਵਿਆਹ ਕਰਵਾ ਕੇ ਵਿਦੇਸ਼ ਲਿਜਾਣ ਦਾ ਝਾਂਸਾ ਦੇ ਕੇ ਠੱ ਗੀ ਆਂ ਮਾ ਰੀ ਆਂ ਜਾ ਰਹੀਆਂ ਹਨ। ਇਥੇ ਵੀ ਅਜਿਹਾ ਹੀ ਮਾਮਲਾ ਦੇਖਣ ਨੂੰ ਮਿਲਿਆ।

ਜਸਵਿੰਦਰ ਸਿੰਘ ਪੁੱਤਰ ਲਾਭ ਸਿੰਘ ਵਾਸੀ ਹੀਰਾ ਮਹਿਲ ਕਾਲੋਨੀ ਨੇ ਦੱਸਿਆ ਕਿ ਉਸ ਦੇ ਬੇਟੇ ਦਾ ਵਿਆਹ ਕੋਮਲਪ੍ਰੀਤ ਕੌਰ ਪੁੱਤਰੀ ਅਮਰ ਸਿੰਘ ਵਾਸੀ ਪਿੰਡ ਖੰਡੂਰ (ਥਾਣਾ ਜੋਧਾ) ਨਾਲ ਹੋਇਆ ਸੀ। ਵਿਆਹ ਦੇ ਸਮੇਂ ਦੋਵਾਂ ਪਰਿਵਾਰਾਂ ਵਿਚ ਤੈਅ ਹੋਇਆ ਸੀ ਕਿ ਕੋਮਲਪ੍ਰੀਤ ਆਈਲੈਟਸ ਕਰਨ ਤੋਂ ਬਾਅਦ ਆਪਣੇ ਪਤੀ ਨੂੰ ਵਿਦੇਸ਼ ਲੈ ਕੇ ਜਾਏਗੀ। ਇਸ ਭਰੋਸੇ ਤੋਂ ਬਾਅਦ ਕੋਮਲਪ੍ਰੀਤ ਦੀ ਪੜ੍ਹਾਈ ਦਾ ਪੂਰਾ ਖਰਚਾ ਲੜਕੇ ਵਾਲਿਆਂ ਨੇ ਚੁੱਕਿਆ, ਜੋ ਕਿ 20 ਲੱਖ ਰੁਪਏ ਆਇਆ। ਆਈਲੈਟਸ ਕਰਨ ਤੋਂ ਬਾਅਦ ਕੋਮਲਪ੍ਰੀਤ ਵਿਦੇਸ਼ ਚਲੀ ਗਈ। ਵਿਦੇਸ਼ ਪਹੁੰਚਦੇ ਹੀ ਕੋਮਲਪ੍ਰੀਤ ਆਪਣੇ ਪਤੀ ਨੂੰ ਨਾ ਹੀ ਵਿਦੇਸ਼ ਬੁਲਾਇਆ ਤੇ ਨਾ ਹੀ ਕੋਈ ਗੱਲਬਾਤ ਕੀਤੀ। ਨਾ ਹੀ ਉਸ ਦੇ ਮਾਪਿਆਂ ਨੇ ਰਾਸ਼ੀ ਵਾਪਸ ਕੀਤੀ।

ਲੜਕੇ ਅੰਮ੍ਰਿਤਪਾਲ ਦੇ ਪਿਤਾ ਜਸਵਿੰਦਰ ਸਿੰਘ ਦੀ ਸ਼ਿਕਾਇਤ ‘ਤੇ ਥਾਣਾ ਕੋਤਵਾਲੀ ਪੁਲਸ ਨੇ ਪਤਨੀ ਕੋਮਲਪ੍ਰੀਤ, ਉਸ ਦੇ ਪਿਤਾ ਅਮਰ ਸਿੰਘ, ਮਾਤਾ ਕੁਲਦੀਪ ਕੌਰ ਅਤੇ ਭਰਾ ਹਰਕੰਵਲ ਸਿੰਘ ਤੋਂ ਇਲਾਵਾ ਜਾਗਰ ਸਿੰਘ ਪੁੱਤਰ ਕਰਤਾਰ ਸਿੰਘ ਵਾਸੀ ਮੁੱਲਾਂਪੁਰ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਡੀ. ਐੱਸ. ਪੀ. ਅਨੁਸਾਰ 8 ਨਵੰਬਰ ਨੂੰ ਮਿਲੀ ਦਰਖਾਸਤ ਦੀ ਪੜਤਾਲ ਤੋਂ ਬਾਅਦ ਮਾਮਲਾ ਦਰਜ ਕੀਤਾ ਗਿਆ ਹੈ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ 100% ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਦਾ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |