Home / ਤਾਜਾ ਜਾਣਕਾਰੀ / ਮੁੰਬਈ ਤੋਂ ਆਈ ਵੱਡੀ ਖਬਰ : ਸਿਧਾਰਥ ਸ਼ੁਕਲਾ ਦੇ ਅੰਦਰੂਨੀ ਅੰਗਾਂ ਬਾਰੇ – ਪੁਲਸ ਨੇ ਕੀਤੀ ਇਹ ਕਾਰਵਾਈ

ਮੁੰਬਈ ਤੋਂ ਆਈ ਵੱਡੀ ਖਬਰ : ਸਿਧਾਰਥ ਸ਼ੁਕਲਾ ਦੇ ਅੰਦਰੂਨੀ ਅੰਗਾਂ ਬਾਰੇ – ਪੁਲਸ ਨੇ ਕੀਤੀ ਇਹ ਕਾਰਵਾਈ

ਆਈ ਤਾਜ਼ਾ ਵੱਡੀ ਖਬਰ

ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਬਹੁਤ ਸਾਰੀਆਂ ਫਿਲਮੀ ਜਗਤ ਦੀਆਂ ਕਈ ਪ੍ਰਮੁੱਖ ਹਸਤੀਆਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਕੇ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਬਿਰਾਜੀਆ ਹਨ। ਜਿੱਥੇ ਪਿਛਲੇ ਸਾਲ ਤੋਂ ਸ਼ੁਰੂ ਹੋਈ ਕਰੋਨਾ ਨੇ ਮਹਾਰਾਸ਼ਟਰ ਸੂਬਿਆਂ ਨੂੰ ਵਧੇਰੇ ਪ੍ਰਭਾਵਿਤ ਕੀਤਾ ਸੀ ਉਥੇ ਹੀ ਮੁੰਬਈ ਦੇ ਵਿੱਚ ਵੀ ਬਹੁਤ ਸਾਰੀਆਂ ਹਸਤੀਆਂ ਕਰੋਨਾ ਦੀ ਚਪੇਟ ਵਿਚ ਆ ਗਈਆਂ। ਜਿੱਥੇ ਕੁਝ ਹਸਤੀਆਂ ਵੱਲੋਂ ਇਸ ਕਰੋਨਾ ਉੱਪਰ ਜਿੱਤ ਪ੍ਰਾਪਤ ਕੀਤੀ ਗਈ ਅਤੇ ਕੁਝ ਆਪਣੀ ਜ਼ਿੰਦਗੀ ਦੀ ਬਾਜ਼ੀ ਹਾਰ ਗਈਆਂ ਸਨ।

ਉੱਥੇ ਹੀ ਵਾਪਰਨ ਵਾਲੇ ਸੜਕ ਹਾਦਸੇ, ਬਿ-ਮਾ-ਰੀ-ਆਂ ਅਤੇ ਕਈ ਹੋਰ ਹਾਦਸਿਆਂ ਦੇ ਵਿੱਚ ਵੀ ਬਹੁਤ ਸਾਰੇ ਫਿਲਮੀ ਦੁਨੀਆਂ ਦੇ ਲੋਕ ਇਸ ਫਾਨੀ ਸੰਸਾਰ ਨੂੰ ਹਮੇਸ਼ਾ ਲਈ ਅਲਵਿਦਾ ਆਖ ਗਏ ਹਨ। ਸਿਧਾਰਥ ਸ਼ੁਕਲਾ ਦੀ ਹੋਈ ਮੌਤ ਨੂੰ ਲੈ ਕੇ ਇੱਕ ਹੋਰ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਉਸ ਦੇ ਅੰਦਰੂਨੀ ਅੰਗਾਂ ਬਾਰੇ ਪੁਲਿਸ ਵੱਲੋਂ ਇਹ ਕਾਰਵਾਈ ਕੀਤੀ ਗਈ ਹੈ। ਬੀਤੇ ਦਿਨੀਂ ਜਿੱਥੇ ਅਦਾਕਾਰ ਸਿਧਾਰਥ ਸ਼ੁਕਲਾ ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ ਸੀ। ਉੱਥੇ ਹੀ ਉਸ ਦੀ ਮੌਤ ਦੀ ਜਾਂਚ ਕਰਨ ਲਈ ਪੋਸਟਮਾਰਟਮ ਕੀਤਾ ਗਿਆ ਹੈ।

ਮੌਤ ਦੇ ਕਾਰਨਾਂ ਦੀ ਜਾਣਕਾਰੀ ਲਈ ਉਸ ਦੇ ਸਰੀਰ ਦੇ ਅੰਦਰੂਨੀ ਅੰਗਾਂ ਨੂੰ ਜਾਂਚ ਵਾਸਤੇ ਮੈਡੀਕਲ ਕਾਲਜ ਦੀ ਪੈਥੋਲਾਜ਼ੀ ਪ੍ਰਯੋਗਸ਼ਾਲਾ ਵਿੱਚ ਭੇਜਿਆ ਗਿਆ ਹੈ। ਜਿੱਥੇ ਹੋਏ ਪੋਸਟਮਾਟਰਮ ਦੀ ਰਿਪੋਰਟ ਵਿੱਚ ਇਹ ਖੁਲਾਸਾ ਹੋਇਆ ਹੈ ਕਿ ਉਸਦੇ ਕੋਈ ਵੀ ਅੰਦਰੂਨੀ ਸੱਟ ਨਹੀਂ ਲੱਗੀ ਹੋਈ ਸੀ। ਉੱਥੇ ਹੀ ਪੁਲਿਸ ਵੱਲੋਂ ਪਿਛਲੇ ਸਾਲ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਤੋਂ ਉੱਠੇ ਸਵਾਲਾਂ ਨੂੰ ਦੇਖਦੇ ਹੋਏ ਵਧੇਰੇ ਚੌਕਸੀ ਵਰਤੀ ਜਾ ਰਹੀ ਹੈ।

ਇਸ ਲਈ ਸਿਧਾਰਥ ਸ਼ੁਕਲਾ ਦੀਆਂ ਅੰਤੜੀਆਂ ਨੂੰ ਜਾਂਚ ਲਈ ਪ੍ਰਯੋਗਸ਼ਾਲਾ ਵਿਚ ਪੇਸ਼ ਕੀਤਾ ਗਿਆ ਜਿੱਥੇ ਇਸ ਦਾ ਪਤਾ ਲਗਾਇਆ ਜਾ ਕੇ ਉਸ ਦੇ ਅੰਦਰੂਨੀ ਅੰਗਾਂ ਵਿੱਚ ਜ਼ਹਿਰ ਫੈਲੀ ਹੋਈ ਸੀ। ਅਜਿਹੀ ਗੜਬੜੀ ਦੇ ਖ਼ਦਸ਼ੇ ਨੂੰ ਦੂਰ ਕਰਨ ਲਈ ਐਫ ਐਸ ਐੱਲ ਨੂੰ ਅੰਤੜੀਆਂ ਭੇਜ ਦਿੱਤੀਆਂ ਗਈਆਂ ਹਨ ,ਜਿਥੇ ਇਸ ਦੀ ਜਾਂਚ ਕੀਤੀ ਜਾਵੇਗੀ। ਉਥੇ ਹੀ ਪੋਸਟਮਾਰਟਮ ਰਿਪੋਰਟ ਵੱਲੋਂ ਅਧਿਕਾਰੀਆਂ ਨੇ ਕਿਹਾ ਹੈ ਕਿ ਉਸਦੇ ਕੋਈ ਵੀ ਅੰਦਰੂਨੀ ਸੱਟ ਦੇ ਨਿਸ਼ਾਨ ਨਹੀਂ ਸਨ ਅਤੇ ਉਸ ਦੀ ਮੌਤ ਦਿਲ ਦਾ ਦੌ-ਰਾ ਪੈਣ ਕਾਰਨ ਹੋਈ ਹੈ।