Home / ਤਾਜਾ ਜਾਣਕਾਰੀ / ਵਿਦੇਸ਼ ਚ ਘਰੋਂ ਸਕੂਲ ਗਈ ਗਈ ਪੰਜਾਬੀ ਕੁੜੀ ਨੂੰ ਅਚਾਨਕ ਮਿਲੀ ਇਸ ਤਰਾਂ ਮੌਤ ਦੇਖ ਪ੍ਰੀਵਾਰ ਨੂੰ ਨਹੀਂ ਹੋ ਰਿਹਾ ਜਕੀਨ

ਵਿਦੇਸ਼ ਚ ਘਰੋਂ ਸਕੂਲ ਗਈ ਗਈ ਪੰਜਾਬੀ ਕੁੜੀ ਨੂੰ ਅਚਾਨਕ ਮਿਲੀ ਇਸ ਤਰਾਂ ਮੌਤ ਦੇਖ ਪ੍ਰੀਵਾਰ ਨੂੰ ਨਹੀਂ ਹੋ ਰਿਹਾ ਜਕੀਨ

ਆਈ ਤਾਜਾ ਵੱਡੀ ਖਬਰ

ਦੇਸ਼ ਵਿਚ ਆਏ ਦਿਨ ਹੀ ਵਾਪਰਣ ਵਾਲੇ ਸੜਕ ਹਾਦਸਿਆਂ ਨੇ ਬਹੁਤ ਸਾਰੇ ਲੋਕਾਂ ਦੀ ਜ਼ਿੰਦਗੀ ਨੂੰ ਮੌਤ ਵਿੱਚ ਤਬਦੀਲ ਕਰ ਦਿੱਤਾ ਹੈ। ਸਾਹਮਣੇ ਆਉਣ ਵਾਲੇ ਅਜਿਹੇ ਹਾਦਸੇ ਬਹੁਤ ਸਾਰੇ ਪਰਿਵਾਰਾਂ ਲਈ ਦੁੱਖ ਦੀ ਵਜ੍ਹਾ ਬਣ ਜਾਂਦੇ ਹਨ। ਵਾਪਰਨ ਵਾਲੇ ਸੜਕ ਹਾਦਸਿਆਂ , ਬਿਮਾਰੀਆਂ ਅਤੇ ਹੋਰ ਹਾਦਸਿਆਂ ਵਿੱਚ ਬਹੁਤ ਸਾਰੇ ਲੋਕਾਂ ਦੀ ਮੌਤ ਹੋ ਜਾਂਦੀ ਹੈ ਜਿਸ ਕਾਰਨ ਉਨ੍ਹਾਂ ਦੇ ਪਰਿਵਾਰਾਂ ਵਿੱਚ ਉਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਅਜਿਹੇ ਹਾਦਸਿਆਂ ਵਿੱਚ ਪਰਵਾਰਾਂ ਦੇ ਮੁਖੀਆਂ ਦੇ ਜਾਣ ਨਾਲ ਘਰ ਦਾ ਗੁਜਾਰਾ ਕਰਨਾ ਵੀ ਮੁ-ਸ਼-ਕਿ-ਲ ਹੋ ਜਾਂਦਾ ਹੈ। ਦੇਸ਼ ਵਿੱਚ ਵੀ ਆਏ ਦਿਨ ਸਾਹਮਣੇ ਆਉਣ ਵਾਲੇ ਅਜਿਹੇ ਸੜਕ ਹਾਦਸਿਆਂ ਨੇ ਲੋਕਾਂ ਨੂੰ ਝੰ-ਜੋ-ੜ ਕੇ ਰੱਖ ਦਿੱਤਾ ਹੈ ਅਤੇ ਲੋਕਾਂ ਅੰਦਰ ਡਰ ਦਾ ਮਾਹੌਲ ਵੀ ਵੇਖਿਆ ਜਾ ਰਿਹਾ ਹੈ।

ਹੁਣ ਵਿਦੇਸ਼ ਵਿਚ ਘਰ ਤੋਂ ਸਕੂਲ ਗਈ ਪੰਜਾਬੀ ਕੁੜੀ ਨੂੰ ਅਚਾਨਕ ਇਸ ਤਰਾਂ ਮਿਲੀ ਮੌਤ ਦੇਖ ਕੇ ਪਰਿਵਾਰ ਨੂੰ ਯਕੀਨ ਨਹੀਂ ਹੋ ਰਿਹਾ। ਪੰਜਾਬ ਦੇ ਨੌਜਵਾਨ ਜਿਥੇ ਵਿਦੇਸ਼ਾਂ ਵਿੱਚ ਆਪਣੇ ਉਜਵਲ ਭਵਿੱਖ ਲਈ ਜਾਂਦੇ ਹਨ ਜਿਥੇ ਜਾ ਕੇ ਆਪਣੇ ਸੁਪਨਿਆਂ ਨੂੰ ਸਾਕਾਰ ਕਰ ਸਕਣ। ਉਥੇ ਹੀ ਉਨ੍ਹਾਂ ਨਾਲ ਵਾਪਰਨ ਵਾਲੇ ਹਾਦਸੇ ਸਾਹਮਣੇ ਆ ਜਾਂਦੇ ਹਨ। ਹੁਣ ਭਾਰਤ ਦੇ ਇਟਲੀ ਦੇ ਦੋ ਨੌਜਵਾਨਾਂ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਜਿੱਥੇ ਟਾਂਡਾ ਦੇ ਪਿੰਡ ਬੈਸ ਅਵਾਣ ਨਾਲ ਸਬੰਧਤ ਇਟਲੀ ਦੇ ਇੱਕ ਪਰਿਵਾਰ ਦੀ ਧੀ ਅਤੇ ਇਕ ਹੋਰ ਭਾਰਤੀ ਨੌਜਵਾਨ , ਇਨ੍ਹਾਂ ਦੋਹਾਂ ਦੀਆਂ ਲਾਸ਼ਾਂ ਇਟਲੀ ਦੀ ਪੁਲਿਸ ਵੱਲੋਂ ਬਰਾਮਦ ਕੀਤੀਆਂ ਗਈਆਂ ਹਨ।

ਇਸ ਘਟਨਾ ਵਿੱਚ ਸ਼ਿਕਾਰ ਹੋਈ ਲੜਕੀ ਸਾਕਸ਼ੀ ਦੇ ਪਿਤਾ ਨੇ ਦੱਸਿਆ ਹੈ ਕੇ ਸਾਕਸ਼ੀ ਘਰ ਤੋਂ ਸਕੂਲ ਪੜ੍ਹਾਈ ਕਰਨ ਵਾਸਤੇ ਗਈ ਸੀ। ਉਥੇ ਹੀ ਉਨ੍ਹਾਂ ਨੂੰ ਇਹ ਦੁੱਖ ਦੀ ਖ਼ਬਰ ਪ੍ਰਾਪਤ ਹੋਈ ਪੁਲਸ ਵੱਲੋਂ ਦੋਹਾਂ ਲਾਸ਼ਾਂ ਨੂੰ ਬਰਾਮਦ ਕੀਤਾ ਗਿਆ ਹੈ ਦੱਸਿਆ ਗਿਆ ਹੈ ਕਿ ਦੋਹਾਂ ਦੀ ਡੁੱਬਣ ਕਾਰਨ ਮੌਤ ਹੋਈ ਹੈ।

ਸਥਾਨਕ ਪੁਲੀਸ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਇਹ ਦੁਖਦ ਘਟਨਾ ਸੋਮਵਾਰ ਨੂੰ ਵਾਪਰੀ ਹੈ। ਇਨ੍ਹਾਂ ਦੋਹਾਂ ਮ੍ਰਿਤਕ ਲਾਸ਼ਾਂ ਦੀ ਪਹਿਚਾਣ ਸ਼ਾਕਸੀ ਪਨੇਸਰ ਸਪੁੱਤਰੀ ਕਾਲਾ ਪਨੇਸਰ, ਤੇ ਭਾਰਤੀ ਨੌਜਵਾਨ ਹਾਰਤਿਕ ਸ਼ਰਮਾ ਵਜੋਂ ਹੋਈ ਹੈ। ਇਹ ਦੋਨੋਂ ਕਰੀਮ ਸ਼ਹਿਰ ਦੇ ਨਜ਼ਦੀਕ ਨਹਿਰ ਵਿਚ ਡੁੱਬ ਗਏ ਸਨ ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਉਥੇ ਹੀ ਪੁਲਿਸ ਵੱਲੋਂ ਦੋਹਾਂ ਦੀ ਕਿਨ੍ਹਾ ਹਲਾਤਾਂ ਵਿੱਚ ਡੁੱਬਣ ਕਾਰਨ ਮੌਤ ਹੋਈ ਹੈ ਉਸ ਦੀ ਜਾਂਚ ਕੀਤੀ ਜਾ ਰਹੀ ਹੈ।