Home / ਤਾਜਾ ਜਾਣਕਾਰੀ / ਸਾਰਾ ਪਿੰਡ ਖੁਸ਼ੀ ਨਾਲ ਕੱਢ ਰਿਹਾ ਸੀ ਪ੍ਰਭਾਤ ਫੇਰੀ ਪਰ ਅਚਾਨਕ ਵਾਪਰ ਗਿਆ ਇਹ ਭਾਣਾ

ਸਾਰਾ ਪਿੰਡ ਖੁਸ਼ੀ ਨਾਲ ਕੱਢ ਰਿਹਾ ਸੀ ਪ੍ਰਭਾਤ ਫੇਰੀ ਪਰ ਅਚਾਨਕ ਵਾਪਰ ਗਿਆ ਇਹ ਭਾਣਾ

ਬਹੁਤ ਦੁਖਦਾਈ ਖਬਰ ਪੰਜਾਬ ਤੋਂ ਆ ਰਹੀ ਹੈ ਜਿਥੇ ਸਾਰਾ ਪਿੰਡ ਰਲਕੇ ਪ੍ਰਭਾਤ ਫੇਰੀ ਕੱਢ ਰਿਹਾ ਸੀ ਪਰ ਅਜਿਹਾ ਭਾਣਾ ਵਾਪਰ ਗਿਆ ਸਾਰੇ ਪਾਸੇ ਸੋਗ ਦੀ ਲਹਿਰ ਦੌੜ ਗਈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ

ਹਰਚੋਵਾਲ – ਨਜ਼ਦੀਕੀ ਪਿੰਡ ਔਲਖ ਕਲਾਂ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਿਕਲ ਰਹੀ ਪ੍ਰਭਾਤ ਫੇਰੀ ਦੌਰਾਨ ਮੁੱਖ ਸੇਵਾਦਾਰ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦੀ ਖ਼ਬਰ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਕਟਰ ਲਖਵਿੰਦਰ ਸਿੰਘ ਸੰਧੂ, ਸਰਦੂਲ ਸਿੰਘ ਔਲਖ, ਭਾਈ ਮੇਜਰ ਸਿੰਘ ਫ਼ੌਜੀ ਅਤੇ ਅਮਰਜੀਤ ਸਿੰਘ ਨੇ ਦੱਸਿਆ ਕਿ ਪਿਛਲੇ 34 ਸਾਲ ਤੋਂ ਪ੍ਰਭਾਤ ਫੇਰੀ ਦੀ ਅਗਵਾਈ ਕਰਦੇ ਆ ਰਹੇ ਮੁੱਖ ਸੇਵਾਦਾਰ ਰਵਿੰਦਰ ਸਿੰਘ ਭੋਲਾ ਸਵੇਰੇ ਅੰਮ੍ਰਿਤ ਵੇਲੇ ਸਾਢੇ ਤਿੰਨ ਵਜੇ

ਪ੍ਰਭਾਤ ਫੇਰੀ ਦੌਰਾਨ ਨਗਰ ਦੀ ਪਰਿਕਰਮਾ ਕਰਦਿਆਂ ਅਚਾਨਕ ਬੇਹੋਸ਼ ਡਿਗ ਪਏ, ਜਿੰਨਾ ਨੂੰ ਬਟਾਲਾ ਦੇ ਇੱਕ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਅੰਮ੍ਰਿਤਸਰ ਲਈ ਰੈਫ਼ਰ ਕਰ ਦਿੱਤਾ। ਇਸ ਦੌਰਾਨ ਰਵਿੰਦਰ ਸਿੰਘ ਭੋਲਾ ਦੀ ਰਸਤੇ ‘ਚ ਹੀ ਮੌਤ ਹੋ ਗਈ। ਮੁੱਖ ਸੇਵਾਦਾਰ ਰਵਿੰਦਰ ਸਿੰਘ ਭੋਲਾ ਦੀ ਮੌਤ ਦੀ ਖ਼ਬਰ ਸੁਣਦਿਆਂ ਹੀ ਪਿੰਡ ‘ਚ ਸੋਗ ਦੀ ਲਹਿਰ ਦੌੜ ਗਈ।

ਇਸ ਮੌਕੇ ਪਿੰਡ ਵਾਸੀਆਂ ਨੇ ਮ੍ਰਿਤਕ ਦੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |