Home / ਤਾਜਾ ਜਾਣਕਾਰੀ / ਸਾਵਧਾਨ : ਪੰਜਾਬ ਚ ਇਥੇ ਸ਼ਾਮ 7 ਤੋਂ ਸਵੇਰੇ 10 ਵਜੇ ਤਕ ਲਈ ਲਗੀ ਇਹ ਪਾਬੰਦੀ – ਤਾਜਾ ਵੱਡੀ ਖਬਰ

ਸਾਵਧਾਨ : ਪੰਜਾਬ ਚ ਇਥੇ ਸ਼ਾਮ 7 ਤੋਂ ਸਵੇਰੇ 10 ਵਜੇ ਤਕ ਲਈ ਲਗੀ ਇਹ ਪਾਬੰਦੀ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਸੂਬੇ ਅੰਦਰ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਰਕਾਰ ਵੱਲੋਂ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ। ਉੱਥੇ ਹੀ ਕੁਝ ਅਜਿਹੀਆਂ ਘਟਨਾਵਾਂ ਵੀ ਸਾਹਮਣੇ ਆਉਂਦੀਆਂ ਹਨ ਜਿਸ ਦੇ ਸਿੱਟੇ ਨੁਕਸਾਨਦਾਇਕ ਹੁੰਦੇ ਹਨ। ਸੂਬੇ ਅੰਦਰ ਵੱਖ-ਵੱਖ ਜ਼ਿਲਿਆਂ ਅੰਦਰ ਪਹਿਲਾਂ ਵੀ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਗਈਆਂ ਹਨ। ਤਾਂ ਜੋ ਕਿਸੇ ਵੀ ਅਣਹੋਣੀ ਨੂੰ ਹੋਣ ਤੋਂ ਰੋਕਿਆ ਜਾ ਸਕੇ। ਕਿਉਂਕਿ ਕਈ ਵਾਰ ਕੁਝ ਅਜਿਹੇ ਅਨਸਰ ਗਲਤ ਵਾਰਦਾਤਾਂ ਨੂੰ ਅੰਜਾਮ ਦੇਣ

ਲਈ ਮੌਕੇ ਦੀ ਭਾਲ ਵਿੱਚ ਰਹਿੰਦੇ ਹਨ। ਸੂਬੇ ਦੀ ਸੁਰੱਖਿਆ ਦੇ ਮੱਦੇਨਜ਼ਰ ਹੀ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪਾਬੰਦੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ। ਜਿਸ ਨਾਲ ਸੂਬੇ ਅੰਦਰ ਅਮਨ ਸ਼ਾਂਤੀ ਦਾ ਮਾਹੌਲ ਬਣਿਆ ਰਹੇ। ਪੰਜਾਬ ਵਿੱਚ ਇੱਥੇ ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਇਹ ਪਾਬੰਦੀ ਲਗਾ ਦਿੱਤੀ ਗਈ ਹੈ ਜਿਸ ਬਾਰੇ ਹੁਣ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਗਿਰੀਸ਼ ਦਿਆਲਨ ਜਿਲ੍ਹਾ ਮਜਿਸਟਰੇਟ ਮੋਹਾਲੀ ਨੇ ਮੌਸਮ ਅਤੇ ਫਸਲਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਮੋਹਾਲੀ ਦੀ

ਹੱਦ ਅੰਦਰ ਕਣਕ ਦੀ ਕਟਾਈ ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਕਰਨ ਉੱਪਰ ਰੋਕ ਲਗਾ ਦਿੱਤੀ ਹੈ। ਇਹ ਪਾਬੰਦੀ ਜਿਲੇ ਦੀ ਹੱਦ ਅੰਦਰ ਹੀ ਜਾਰੀ ਰਹੇਗੀ। ਹੁਣ ਮੋਹਾਲੀ ਜ਼ਿਲ੍ਹੇ ਅੰਦਰ ਕੰਬਾਇਨਾਂ ਨਾਲ ਕਟਾਈ ਜਾਰੀ ਕੀਤੀ ਗਈ ਹਦਾਇਤਾਂ ਦੇ ਅਨੁਸਾਰ ਨਹੀਂ ਕੀਤੀ ਜਾਵੇਗੀ। ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ 24 ਘੰਟੇ ਕੰਮ ਕਰਨ ਵਾਲੀ ਕੰਬਾਇਨ ਰਾਤ ਦੇ ਸਮੇਂ ਅਨੁਸਾਰ ਕਣਕ ਦੀ ਕਟਾਈ ਸਹੀ ਨਮੀ ਦੀ ਮਾਤਰਾ ਅਨੁਸਾਰ ਨਹੀਂ ਕਰਦੀਆਂ। ਰਾਤ ਸਮੇਂ ਕਟਾਈ ਕਰਨ ਨਾਲ ਕਣਕ ਵਿਚ ਨਮੀ ਵੱਧ

ਰਹਿੰਦੀ ਹੈ ਜਿਸ ਨਾਲ ਖਰੀਦ ਏਜੰਸੀਆਂ ਨੂੰ ਕਣਕ ਨੂੰ ਖਰੀਦਣ ਤੋਂ ਅਸਮਰਥ ਹੋ ਜਾਂਦੀਆਂ ਹਨ ਜਿਸ ਨਾਲ ਕਿਸਾਨਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਨਵੀਂ ਤਰਾਂ ਦੇ ਕਾਰਨ ਹੀ ਆਉਣ ਨਾਲ ਉਤਪੰਨ ਹੁੰਦਾ ਹੈ ਸਿਹਤ ਨੂੰ ਨੁਕਸਾਨ ਪਹੁੰਚਦਾ ਹੈ। ਇਹ ਜ਼ਹਿਰੀਲਾ ਧੂੰਆਂ ਜਿੱਥੇ ਮਿੱਟੀ ਦੀ ਉਪਜ ਨੂੰ ਘੱਟ ਕਰਦਾ ਹੈ ਉੱਥੇ ਹੀ ਵਾਤਾਵਰਨ ਨੂੰ ਦੂਸ਼ਿਤ ਕਰ ਦਿੰਦਾ ਹੈ। ਏਸ ਲਈ ਕਣਕ ਦੀ ਰਹਿੰਦ ਖੂੰਦ ਨੂੰ ਸਾੜਨ ਉਪਰ ਵੀ ਪਾਬੰਦੀ ਲਗਾਈ ਜਾਵੇਗੀ।