Home / ਘਰੇਲੂ ਨੁਸ਼ਖੇ / ਸਿਰਫ 3 ਦਿਨ ਦੱਸੇ ਹੋਏ ਤਰੀਕੇ ਨਾਲ ਸ਼ਕਰਕੰਦ ਖਾ ਲਾਓ ਸਿਰਫ ਤੋਂ ਲੈ ਕੇ ਪੈਰਾਂ ਤੱਕ ਵੱਡੇ ਤੋਂ ਵੱਡਾ ਰੋਗ ਖਤਮ

ਸਿਰਫ 3 ਦਿਨ ਦੱਸੇ ਹੋਏ ਤਰੀਕੇ ਨਾਲ ਸ਼ਕਰਕੰਦ ਖਾ ਲਾਓ ਸਿਰਫ ਤੋਂ ਲੈ ਕੇ ਪੈਰਾਂ ਤੱਕ ਵੱਡੇ ਤੋਂ ਵੱਡਾ ਰੋਗ ਖਤਮ

ਵੀਡੀਓ ਥੱਲੇ ਜਾ ਕੇ ਦੇਖੋ ਜੀ
ਦੋਸਤੋ ਤੁਸੀਂ ਜਾਣਦੇ ਹੀ ਹੋ ਕੇ ਅਸੀਂ ਹਰ ਰੋਜ ਤੁਹਾਡੀ ਲਈ ਨਵੀ ਤੋਂ ਨਵੀ ਜਾਣਕਾਰੀ ਲੈ ਕੇ ਆਉਨੇ ਹਾਂ ,ਸਾਡੀਆਂ ਸਾਰੀਆਂ ਪੋਸਟਾਂ ਵਿਚ ਸਿਰਫ ਉਹ ਹੀ ਜਾਣਕਾਰੀ ਦਸੀ ਜਾਂਦੀ ਹੈ ਜੋ ਤੁਹਾਡੇ ਕੰਮ ਦੀ ਹੁੰਦੀ ਹੈ ,ਸਾਡੀਆਂ ਸਾਰੀਆਂ ਵੀਡੀਓ ਵਿਚ ਤੁਹਾਨੂੰ ਜੋ ਵੀ ਜਾਣਕਰੀ ਦਿੱਤੀ ਜਾਂਦੀ ਹੈ ਵਰਤਣ ਤੋਂ ਪਹਿਲਾ ਆਪਣੇ ਡਾਕਟਰ ਦੀ ਸਲਾਹ ਜਰੂਰ ਲਵੋ ਜੀ।ਅਸੀਂ ਜ਼ਿਆਦਾ ਤੋਂ ਜ਼ਿਆਦਾ ਕੋਸ਼ਿਸ਼ ਕਰਦੇ ਹਾਂ ਕੇ ਤੁਹਾਡੇ ਤਕ ਸਿਰਫ ਤੇ ਸਿਰਫ ਓਹੀ ਜਾਣਕਰੀ ਪਹੁੰਚਾਈ ਜਾਵੇ ਜੋ ਤੁਹਾਡੇ ਕੰਮ ਦੀ ਹੋਵੇ ਤੇ ਤੁਸੀਂ ਉਸ ਨੂੰ ਆਸਾਨੀ ਨਾਲ ਇਸਤੇਮਾਲ ਕਰ ਸਕੋ।

ਸ਼ਕਰਕੰਦੀ ਬਹੁਤ ਸਾਰੇ ਗੁਣਾਂ ਨਾਲ ਭਰਪੂਰ ਮੰਨੀ ਜਾਂਦੀ ਹੈ। ਸਾਰਿਆਂ ਨੂੰ ਸ਼ਕਰਕੰਦੀ ਪਸੰਦ ਵੀ ਹੁੰਦੀ ਹੈ। ਇਸ ਦੀ ਵਰਤੋਂ ਜ਼ਿਆਦਾਤਰ ਉਬਾਲ ਕੇ ਚਾਟ ਵਜੋਂ ਕੀਤੀ ਜਾਂਦੀ ਹੈ। ਸ਼ਕਰਕੰਦੀ ਖਾਣ ਨਾਲ ਸਰੀਰ ਨੂੰ ਤਾਕਤ ਅਤੇ ਐਨਰਜੀ ਮਿਲਦੀ ਹੈ। ਸ਼ਕਰਕੰਦੀ ਵਿੱਚ ਫਾਈਬਰ, ਐਂਟੀ-ਆਕਸੀਡੈਂਟ ਅਤੇ ਵਿਟਾਮਿਨ ਆਦਿ ਦੇ ਤੱਤ ਵੱਡੀ ਮਾਤਰਾ ਵਿੱਚ ਪਾਏ ਜਾਂਦੇ ਹਨ। ਸ਼ਕਰਕੰਦੀ ਸਰੀਰ ਨੂੰ ਕਈ ਰੋਗਾਂ ਅਤੇ ਸਮੱਸਿਆਵਾਂ ਤੋਂ ਬਚਾਉਂਦੀ ਹੈ।

ਜ਼ਿਆਦਾਤਰ ਲੋਕ ਇਸ ਨੂੰ ਦਵਾਈ ਦੇ ਰੂਪ ਵਿੱਚ ਵਰਤਦੇ ਹਨ। ਰੋਜ਼ਾਨਾ ਸ਼ਕਰਕੰਦੀ ਨੂੰ ਉਬਾਲ ਕੇ ਖਾਣ ਨਾਲ ਸਭ ਤੋਂ ਵੱਡਾ ਫਾਇਦਾ ਇਹ ਹੈ ਕਿ ਜੇਕਰ ਨੱਕ, ਸਾਹ ਵਾਲੀ ਨਲੀ ਅਤੇ ਫੇਫੜਿਆਂ ‘ਚ ਕਫ ਜੰਮਣ ਨਾਲ ਸਮੱਸਿਆ ਸਾਹਮਣੇ ਆਉਂਦੀ ਹੈ ਤਾਂ ਉਸ ਤੋਂ ਆਸਾਨੀ ਨਾਲ ਛੁਟਕਾਰਾ ਮਿਲ ਜਾਂਦਾ ਹੈ। ਇਸ ਤੋਂ ਇਲਾਵਾ ਸ਼ਕਰਕੰਦੀ ਖਾਣ ਨਾਲ ਅਸਥਮਾ ਨਾਲ ਪੀੜਤ ਰੋਗੀ ਨੂੰ ਲਾਭ ਮਿਲਦਾ ਹੈ।

ਸ਼ਕਰਕੰਦੀ ਵਿੱਚ ਬਹੁਤ ਜ਼ਿਆਦਾ ਮਾਤਰਾ ਵਿੱਚ ਸਟਾਰਚ ਅਤੇ ਵਿਟਾਮਿਨ ਹੁੰਦੇ ਹਨ। ਜੋ ਭਾਰ ਵਧਾਉਣ ਵਿੱਚ ਵੀ ਮਦਦ ਕਰਦਾ ਹੈ। ਰੋਜ਼ਾਨਾ 1 ਸ਼ਕਰਕੰਦੀ ਦੀ ਵਰਤੋ ਕਰਨੀ ਚਾਹੀਦੀ ਹੈ। ਇਸ ਨਾਲ ਸਰੀਰ ਦਾ ਕੋਲੈਸਟ੍ਰੋਲ ਲੈਵਲ ਕੰਟਰੋਲ ਵਿੱਚ ਰਹਿੰਦਾ ਹੈ। ਜਿਸ ਕਰਕੇ ਦਿਲ ਸਿਹਤਮੰਦ ਰਹਿੰਦਾ ਹੈ। ਦਿਲ ਦੀਆਂ ਬੀਮਾਰੀਆਂ ਤੋਂ ਵੀ ਬਚੇ ਰਹਿੰਦੇ ਹੋ।ਅੱਜ ਦੇ ਸਮੇਂ ਵਿਚ ਘੱਟ ਉਮਰ ਵਿਚ ਬੱਚਿਆਂ ਦੀ ਅੱਖਾਂ ਦੀ ਰੋਸ਼ਨੀ ਮੋਬਾਇਲ ਫੋਨ ਦੀ ਵਰਤੋਂ ਕਰਨ ਨਾਲ ਘੱਟ ਹੋ ਜਾਂਦੀ ਹੈ।

ਅਜਿਹੇ ਵਿੱਚ ਸ਼ਕਰਕੰਦੀ ਦੀ ਵਰਤੋਂ ਕਰਨੀ ਚਾਹੀਦੀ ਹੈ। ਸ਼ਕਰਕੰਦੀ ਅੱਖਾਂ ਦੀ ਰੌਸ਼ਨੀ ਨੂੰ ਤੇਜ਼ ਕਰਨ ਵਿੱਚ ਬਹੁਤ ਲਾਭਕਾਰੀ ਹੁੰਦੀ ਹੈ। ਸ਼ਕਰਕੰਦੀ ਖਾਣ ਨਾਲ ਸਰੀਰ ਵਿੱਚ ਸਟ੍ਰੈਸ ਹਾਰਮੋਨ ਲੈਵਲ ਘੱਟ ਹੁੰਦੇ ਹਨ ਅਤੇ ਤਣਾਅ ਘੱਟਦਾ ਹੈ। ਜੋ ਕਿ ਅੱਜ ਦੇ ਸਮੇਂ ਵਿਚ ਬਹੁਤ ਮਹੱਤਵਪੂਰਨ ਹੈ। ਕਿਉਂਕਿ ਬਹੁਤ ਸਾਰੇ ਲੋਕ ਆਪਣੇ ਰੁਝੇਵਿਆਂ ਕਾਰਨ ਤਣਾਅ ਦੀ ਸਮੱਸਿਆ ਨਾਲ ਜੂਝ ਰਹੇ ਹਨ।