Home / ਘਰੇਲੂ ਨੁਸ਼ਖੇ / ਸੁਸਤੀ ਜਾਂ Laziness ਵਰਗੀ ਖ਼ਤਰਨਾਕ ਬਿਮਾਰੀ ਦਾ ਇਲਾਜ

ਸੁਸਤੀ ਜਾਂ Laziness ਵਰਗੀ ਖ਼ਤਰਨਾਕ ਬਿਮਾਰੀ ਦਾ ਇਲਾਜ

ਵੀਡੀਓ ਥੱਲੇ ਜਾ ਕੇ ਦੇਖੋ ਜੀ
ਦੋਸਤੋ ਸਾਡੀ ਵੈਬਸਾਈਟ ਤੇ ਤੁਹਾਡਾ ਸਭ ਦਾ ਬਹੁਤ ਬਹੁਤ ਸੁਆਗਤ ਹੈ ,ਦੋਸਤੋ ਤੁਸੀਂ ਜਾਣਦੇ ਹੀ ਹੋ ਕੇ ਅਸੀਂ ਹਰ ਰੋਜ ਤੁਹਾਡੀ ਲਈ ਨਵੀ ਤੋਂ ਨਵੀ ਜਾਣਕਾਰੀ ਲੈ ਕੇ ਆਉਨੇ ਹਾਂ ,ਸਾਡੀਆਂ ਸਾਰੀਆਂ ਪੋਸਟਾਂ ਵਿਚ ਸਿਰਫ ਉਹ ਹੀ ਜਾਣਕਾਰੀ ਦਸੀ ਜਾਂਦੀ ਹੈ ਜੋ ਤੁਹਾਡੇ ਕੰਮ ਦੀ ਹੁੰਦੀ ਹੈ ,ਸਾਡੀਆਂ ਸਾਰੀਆਂ ਵੀਡੀਓ ਵਿਚ ਤੁਹਾਨੂੰ ਜੋ ਵੀ ਜਾਣਕਰੀ ਦਿੱਤੀ ਜਾਂਦੀ ਹੈ ਜਾ ਜੋ ਵੀ ਨੁਸਖੇ ਦੱਸੇ ਜਾਂਦੇ ਨੇ ਕਿਰਪਾ ਕਰਕੇ ਓਹਨਾ ਨੂੰ ਵਰਤਣ ਤੋਂ ਪਹਿਲਾ ਆਪਣੇ ਡਾਕਟਰ ਦੀ ਸਲਾਹ ਜਰੂਰ ਲਵੋ ਜੀ।ਅਸੀਂ ਜ਼ਿਆਦਾ ਤੋਂ ਜ਼ਿਆਦਾ ਕੋਸ਼ਿਸ਼ ਕਰਦੇ ਹਾਂ ਕੇ ਤੁਹਾਡੇ ਤਕ ਸਿਰਫ ਤੇ ਸਿਰਫ ਦੇਸੀ ਨੁਸਖੇ ਆਯੁਰਵੈਦਿਕ ਨੁਸਖੇ ਹੈ ਪਹੁੰਚਾਏ ਜਾਣ।

ਕਈ ਲੋਕਾਂ ਨੂੰ ਥਕਾਵਟ ਅਤੇ ਸੁਸਤੀ ਦੀ ਸਮੱਸਿਆਂ ਰਹਿੰਦੀ ਹੈ। ਜਿਸ ਕਰਕੇ ਕਿਸੇ ਵੀ ਕੰਮ ਵਿੱਚ ਮਨ ਨਹੀਂ ਲੱਗਦਾ। ਨੀਂਦ ਪੂਰੀ ਨਾ ਹੋਣਾ ਅਤੇ ਖ਼ਰਾਬ ਡਾਇਟ ਵਰਗੇ ਕਈ ਕਾਰਨ ਕਰਕੇ ਬੇਅਰਾਮੀ ਅਤੇ ਸੁਸਤੀ ਵਰਗੀਆਂ ਸਮੱਸਿਆਵਾ ਸਾਹਮਣੇ ਆਉਂਦੀਆਂ ਹਨ। ਜੇਕਰ ਲਗਾਤਾਰ ਸੁਸਤੀ ਅਤੇ ਥਕਾਵਟ ਦੀ ਵਜ੍ਹਾ ਨਾਲ ਕਿਸੇ ਵੀ ਕੰਮ ਨੂੰ ਕਰਨ ਵਿੱਚ ਪ੍ਰੇਸ਼ਾਨੀ ਹੋ ਰਹੀ ਹੈ ਤਾਂ ਸਰੀਰ ਵਿੱਚ ਕੁਝ ਵਿਟਾਮਿਨਸ ਦੀ ਕਮੀ ਹੋ ਸਕਦੀ ਹੈ। ਇਸ ਕਰਕੇ ਕੁਝ ਘਰੇਲੂ ਨੁਸਖਿਆਂ ਨਾਲ ਇਸ ਸਮੱਸਿਆਂ ਤੋਂ ਰਾਹਤ ਮਿਲੇਗੀ।

ਸੁਸਤੀ ਤੋਂ ਰਾਹਤ ਪਾਉਣ ਦੇ ਲਈ ਸਭ ਤੋਂ ਪਹਿਲਾਂ ਸਾਨੂੰ ਰੋਜ਼ਾਨਾਂ ਸਵੇਰੇ ਨਿੰਬੂ ਦਾ ਰਸ ਪੀਣਾ ਚਾਹੀਦਾ ਹੈ। ਕਿਉਂਕਿ ਤੁਸੀਂ ਜਿਆਦਾਤਰ ਗਰਮੀਆਂ ਦੇ ਮੌਸਮ ਵਿੱਚ ਹੁੰਦੀ ਹੈ। ਗਰਮੀਆਂ ਦੇ ਮੌਸਮ ਵਿੱਚ ਨਿੰਬੂ ਦਾ ਰਸ ਪੀਣ ਨਾਲ ਇਕ ਤਾਂ ਸੁਸਤੀ ਦੂਰ ਹੁੰਦੀ ਹੈ ਦੂਜੇ ਸਰੀਰ ਨੂੰ ਤਾਕਤ ਮਿਲਦੀ ਹੈ। ਇਸ ਤੋਂ ਇਲਾਵਾ ਦੂਜਾ ਘਰੇਲੂ ਨੁਕਤਾ ਹੈ ਕਿ ਰੋਜ਼ਾਨਾ ਗੰਨੇ ਦਾ ਰਸ ਪੀਣਾ ਚਾਹੀਦਾ ਹੈ। ਗੰਨੇ ਦੇ ਰਸ ਵਿੱਚ ਪੁਦੀਨਾ ਵੀ ਮਿਲਾ ਲੈਣਾ ਚਾਹੀਦਾ ਹੈ ਇਸ ਨਾਲ ਹੋਰ ਵੀ ਜ਼ਿਆਦਾ ਫ਼ਾਇਦਾ ਹੁੰਦਾ ਹੈ।
ਸੁਸਤੀ ਵਰਗੀ ਸਮੱਸਿਆ ਨੂੰ ਹਲਕੇ ਵਿਚ ਨਹੀਂ ਲੈਣਾ ਚਾਹੀਦਾ ਕਈ ਵਾਰੀ ਇਹ ਭਿਆਨਕ ਰੋਗ ਦਾ ਰੂਪ ਧਾਰਨ ਲੈਦੀ ਹੈ। ਸੁਸਤੀ ਤੋਂ ਰਾਹਤ ਪਾਉਣ ਦੇ ਲਈ ਕਸਰਤ ਵੀ ਇਕ ਵਧੀਆ ਘਰੇਲੂ ਨੁਕਤਾ ਹੈ। ਕਸਰਤ ਕਰਨ ਨਾਲ ਸਰੀਰ ਤਾਜ਼ਾ-ਤਰੀਨ ਹੋ ਜਾਂਦਾ ਹੈ। ਪੂਰਾ ਦਿਨ ਸਰੀਰ ਤੰਦਰੁਸਤ ਅਤੇ ਤਾਜ਼ਗੀ ਭਰਿਆ ਰਹਿੰਦੀ ਹੈ। ਇਸ ਲਈ ਰੋਜ਼ਾਨਾ ਹੈ ਤਾਜ਼ੀ ਹਵਾ ਵਿੱਚ ਸਵੇਰੇ ਕਸਰਤ ਕਰਨੀ ਚਾਹੀਦੀ ਹੈ।[/caption]