Home / ਤਾਜਾ ਜਾਣਕਾਰੀ / ਹਜੇ ਤਾਂ ਪ੍ਰੀਵਾਰ ਨਾਲ ਇਕੱਠੇ ਰਹਿਣ ਦਾ ਚਾਅ ਵੀ ਪੂਰਾ ਨਹੀ ਸੀ ਹੋਇਆ ਕੇ ਮਿਲੀ ਇਸ ਤਰਾਂ ਮੌਤ
<

ਹਜੇ ਤਾਂ ਪ੍ਰੀਵਾਰ ਨਾਲ ਇਕੱਠੇ ਰਹਿਣ ਦਾ ਚਾਅ ਵੀ ਪੂਰਾ ਨਹੀ ਸੀ ਹੋਇਆ ਕੇ ਮਿਲੀ ਇਸ ਤਰਾਂ ਮੌਤ

ਚਾਅ ਵੀ ਪੂਰਾ ਨਹੀ ਸੀ ਹੋਇਆ ਕੇ

ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਵੇਂਈ ਪੂੰਈ ਦੇ ਸਤਨਾਮ ਸਿੰਘ ਰੋਜ਼ੀ-ਰੋਟੀ ਕਮਾਉਣ ਗਏ ਇਟਲੀ ‘ਚ ਸ ੜ ਕ ਹਾ ਦ ਸੇ ਦੌਰਾਨ ਮੌਤ ਹੋ ਗਈ ਹੈ। ਉਸ ਦੇ ਭਰਾ ਕੁਲਵੰਤ ਸਿੰਘ ਨੇ ਦੱਸਿਆ ਕਿ ਸਤਨਾਮ ਸਿੰਘ 14 ਸਾਲ ਪਹਿਲਾਂ ਰੋਜ਼ੀ-ਰੋਟੀ ਕਮਾਉਣ ਲਈ ਇਟਲੀ ਦੇ ਸ਼ਹਿਰ ਰੋਮ ਗਿਆ ਸੀ ਜਿੱਥੇ ਕੁਝ ਦਿਨ ਪਹਿਲਾਂ ਉਹ ਸ ੜ ਕ ਹਾ ਦਸੇ ‘ਚ ਜ਼ਖ਼ਮੀ ਹੋ ਗਿਆ ਸੀ। ਪਰਿਵਾਰ ਨੂੰ ਅੱਜ ਉਸ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਸਤਨਾਮ ਸਿੰਘ ਦੀ ਪਤਨੀ ਕਰੀਬ 2 ਮਹੀਨੇ ਪਹਿਲਾਂ ਹੀ ਬੱਚੇ ਸਮੇਤ ਉਸ ਕੋਲ ਰਹਿਣ ਲਈ ਇਟਲੀ ਗਈ ਸੀ

ਜਦਕਿ ਉਸ ਦੀ ਇਕ ਲੜਕੀ ਤੇ ਬਜ਼ੁਰਗ ਪਿਤਾ ਪਿੱਛੇ ਘਰ ਮੌਜੂਦ ਹਨ। ਪਿਤਾ ਦਰਬਾਰਾ ਸਿੰਘ, ਪਰਿਵਾਰ ਅਤੇ ਪਿੰਡ ਵਾਸੀਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਵਿਦੇਸ਼ ਮੰਤਰਾਲੇ ਨੂੰ ਬੇਨਤੀ ਕੀਤੀ ਹੈ ਕਿ ਸਤਨਾਮ ਸਿੰਘ ਦੀ ਲੋਥ ਭਾਰਤ ਲਿਆਉਣ ਲਈ ਮਦਦ ਕੀਤੀ ਜਾਵੇ ਤਾਂ ਜੋ ਉਸ ਦੀਆਂ ਰਸਮਾਂ ਨਿਭਾਈਆਂ ਜਾ ਸਕਣ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ 100% ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਦਾ The Sikh Tv ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |