Home / ਤਾਜਾ ਜਾਣਕਾਰੀ / ਹਜੇ ਵਿਆਹ ਦੇ ਚਾਅ ਵੀ ਪੂਰੇ ਨਹੀਂ ਸੀ ਹੋਏ ਪੈ ਗਿਆ ਇਹ ਪੰਗਾ -ਪੰਜਾਬ ਦੇ MLA ਨਾਲ ਵਿਆਹ ਵਾਲੀ ਕੁੜੀ ਨੂੰ

ਹਜੇ ਵਿਆਹ ਦੇ ਚਾਅ ਵੀ ਪੂਰੇ ਨਹੀਂ ਸੀ ਹੋਏ ਪੈ ਗਿਆ ਇਹ ਪੰਗਾ -ਪੰਜਾਬ ਦੇ MLA ਨਾਲ ਵਿਆਹ ਵਾਲੀ ਕੁੜੀ ਨੂੰ

ਇਸ ਵੇਲੇ ਦੀ ਵੱਡੀ ਖਬਰ ਕਾਂਗਰਸ ਵਿਧਾਇਕਾ ਅਦਿਤੀ ਸਿੰਘ ਬਾਰੇ ਆ ਰਹੀ ਜਿਸ ਨੇ ਹਜੇ ਥੋੜੇ ਦਿਨ ਪਹਿਲਾਂ ਹੀ ਪੰਜਾਬ ਦੇ ਵਿਧਾਇਕ ਨਾਲ ਵਿਆਹ ਕੀਤਾ ਹੈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ

ਲਖਨਊ/ਨਵਾਂਸ਼ਹਿਰ— ਉੱਤਰ ਪ੍ਰਦੇਸ਼ ਕਾਂਗਰਸ ਨੇ ਅਨੁਸ਼ਾਸਨਹੀਣਤਾ ਦੇ ਦੋਸ਼ ‘ਚ ਆਪਣੇ 10 ਸੀਨੀਅਰ ਨੇਤਾਵਾਂ ਨੂੰ ਬਾਹਰ ਦਾ ਰਸਤਾ ਦਿਖਾਉਣ ਤੋਂ ਬਾਅਦ ਰਾਏਬਰੇਲੀ ਸਦਰ ਤੋਂ ਕਾਂਗਰਸ ਵਿਧਾਇਕਾ ਅਦਿਤੀ ਸਿੰਘ ਨੂੰ ਨੋਟਿਸ ਜਾਰੀ ਕੀਤਾ ਹੈ। ਕਾਂਗਰਸ ਵਿਧਾਇਕ ਦਲ ਦੀ ਨੇਤਾ ਅਨੁਰਾਧਾ ਮਿਸ਼ਰਾ ਨੇ ਅਦਿਤੀ ਦੀ ਵਿਧਾਨ ਸਭਾ ਮੈਂਬਰਸ਼ਿਪ ਖਤਮ ਕਰਨ ਦੀ ਵੀ ਬੇਨਤੀ ਵਿਧਾਨ ਸਭਾ ਸਪੀਕਰ ਨੂੰ ਕੀਤੀ ਹੈ। ਦਰਅਸਲ ਅਦਿਤੀ ਸਿੰਘ ਨੇ 2 ਅਕਤੂਬਰ ਨੂੰ ਉੱਤਰ ਪ੍ਰਦੇਸ਼ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ‘ਚ ਹਿੱਸਾ ਲਿਆ ਸੀ,

ਜਦਕਿ ਪਾਰਟੀ ਵਲੋਂ ਇਸ ਲਈ ਆਪਣੇ ਮੈਂਬਰਾਂ ਨੂੰ ਵਹਿਪ ਜਾਰੀ ਕਰ ਕੇ ਹਿੱਸਾ ਨਾ ਲੈਣ ਨੂੰ ਕਿਹਾ ਸੀ। ਵਹਿਪ ਦੇ ਬਾਵਜੂਦ ਅਦਿਤੀ ਵਿਸ਼ੇਸ਼ ਸੈਸ਼ਨ ‘ਚ ਸ਼ਾਮਲ ਹੋਈ ਅਤੇ ਪ੍ਰਦੇਸ਼ ਕਮੇਟੀ ਤੋਂ ਮਿਲੇ ਨੋਟਿਸ ਦਾ ਜਵਾਬ ਨਹੀਂ ਦਿੱਤਾ। ਕਾਂਗਰਸ ਵਿਧਾਇਕ ਦਲ ਦੀ ਨੇਤਾ ਨੇ ਕੱਲ ਭਾਵ ਮੰਗਲਵਾਰ ਨੂੰ ਅਦਿਤੀ ਨੂੰ ਦੂਜਾ ਨੋਟਿਸ ਜਾਰੀ ਕੀਤਾ।

ਕਾਂਗਰਸ ਸੂਤਰਾਂ ਨੇ ਬੁੱਧਵਾਰ ਨੂੰ ਕਿਹਾ ਕਿ ਪਾਰਟੀ ਕਿਸੇ ਵੀ ਤਰ੍ਹਾਂ ਦੀ ਦਬਾਅ ਦੀ ਰਾਜਨੀਤੀ ਮਨਜ਼ੂਰ ਨਹੀਂ ਕਰੇਗੀ ਅਤੇ ਅਨੁਸ਼ਾਸਨ ਨੂੰ ਸਭ ਤੋਂ ਉੱਪਰ ਰੱਖੇਗੀ। ਅਦਿਤੀ ਨੇ 2 ਅਕਤੂਬਰ ਨੂੰ ਵਿਸ਼ੇਸ਼ ਸੈਸ਼ਨ ‘ਚ ਹਿੱਸਾ ਲੈ ਕੇ ਪਾਰਟੀ ਦੇ ਨਿਯਮਾਂ ਨੂੰ ਤੋੜਿਆ ਹੈ। ਦੱਸਿਆ ਜਾ ਰਿਹਾ ਹੈ ਕਿ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ‘ਚ ਹਿੱਸਾ ਲੈਣ ਤੋਂ ਬਾਅਦ ਅਦਿਤੀ ਨੇ ਸੀ. ਐੱਮ. ਯੋਗੀ ਆਦਿਤਿਆਨਾਥ ਨਾਲ ਮੁਲਾਕਾਤ ਕਰ ਕੇ ਸੁਰੱਖਿਆ ਵਧਾਉਣ ਦੀ ਮੰਗ ਵੀ ਕੀਤੀ ਸੀ।

ਅਦਿਤੀ ਦੇ ਪਿਛਲੀ 16 ਅਕਤੂਬਰ ਯੋਗੀ ਨੂੰ ਮਿਲਣ ਨੂੰ ਲੈ ਕੇ ਸਿਆਸੀ ਗਲਿਆਰਿਆਂ ‘ਚ ਕਾਫੀ ਚਰਚਾ ਹੋਈ ਅਤੇ ਉਨ੍ਹਾਂ ਦੇ ਭਾਜਪਾ ਪਾਰਟੀ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਲੱਗਣ ਲੱਗੀਆਂ। ਇੱਥੇ ਦੱਸ ਦੇਈਏ ਕਿ ਅਦਿਤੀ ਦੀ ਪਿਛਲੇ ਹਫਤੇ ਹੀ ਪੰਜਾਬ ਦੇ ਨਵਾਂਸ਼ਹਿਰ ਦੇ ਵਿਧਾਇਕ ਅੰਗਦ ਸਿੰਘ ਨਾਲ ਵਿਆਹ ਹੋਇਆ ਹੈ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |