Home / ਤਾਜਾ ਜਾਣਕਾਰੀ / ਹਵਾਈ ਯਾਤਰਾ ਕਰਨ ਵਾਲਿਆਂ ਲਈ ਆਈ ਇਹ ਜਰੂਰੀ ਖਬਰ – ਹੋ ਜਾਵੋ ਸਾਵਧਾਨ

ਹਵਾਈ ਯਾਤਰਾ ਕਰਨ ਵਾਲਿਆਂ ਲਈ ਆਈ ਇਹ ਜਰੂਰੀ ਖਬਰ – ਹੋ ਜਾਵੋ ਸਾਵਧਾਨ

ਆਈ ਤਾਜਾ ਵੱਡੀ ਖਬਰ

ਪਿਛਲੇ ਸਾਲ ਤੋਂ ਸਾਰੇ ਵਿੱਚ ਸ਼ੁਰੂ ਹੋਈ ਕਰੋਨਾ ਨੇ ਸਾਰੀ ਦੁਨੀਆਂ ਨੂੰ ਆਪਣੀ ਲਪੇਟ ਵਿੱਚ ਲਿਆ ਹੋਇਆ ਹੈ। ਉਥੇ ਹੀ ਕੋਈ ਵੀ ਦੇਸ਼ ਇਸ ਕਰੋਨਾ ਦੇ ਪ੍ਰਭਾਵ ਹੇਠ ਆਉਣ ਤੋਂ ਬਚ ਨਹੀਂ ਸਕਿਆ। ਕਰੋਨਾ ਦੀ ਅਗਲੀ ਲਹਿਰ ਨੂੰ ਦੇਖਦੇ ਹੋਏ ਬਹੁਤ ਸਾਰੇ ਦੇਸ਼ਾਂ ਵੱਲੋਂ ਫਿਰ ਤੋ ਤਾਲਾਬੰਦੀ ਕੀਤੀ ਜਾ ਰਹੀ ਹੈ। ਉਨ੍ਹਾਂ ਦੇਸ਼ਾਂ ਨੇ ਅਪਣੀ ਸਰਹੱਦਾਂ ਉਪਰ ਸੁਰੱਖਿਆ ਨੂੰ ਵਧਾਉਂਦੇ ਹੋਏ ਕਈ ਹਦਾਇਤਾਂ ਜਾਰੀ ਕੀਤੀਆਂ ਹਨ। ਇਸ ਕਰੋਨਾ ਦਾ ਵਧੇਰੇ ਅਸਰ ਹਵਾਈ ਆਵਾਜਾਈ ਉਪਰ ਪਿਆ ਹੈ। ਜਿਸ ਕਾਰਨ ਬਹੁਤ ਸਾਰੇ

ਦੇਸ਼ਾਂ ਨੂੰ ਆਰਥਿਕ ਮੰਦੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੋਕਾਂ ਵੱਲੋਂ ਮੁੜ ਪੈਰਾਂ-ਸਿਰ ਹੋਣ ਦੀ ਕੋਸ਼ਿਸ਼ ਕੀਤੀਆਂ ਜਾ ਰਹੀਆਂ ਸਨ। ਪਰ ਕਰੋਨਾ ਦੇ gਨਵੇਂ ਕੇਸਾਂ ਨੇ ਫਿਰ ਤੋਂ ਸਾਰੀ ਦੁਨੀਆ ਦੇ ਦਿਲ ਅੰਦਰ ਡਰ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਹੁਣ ਹਵਾਈ ਆਵਾਜਾਈ ਯਾਤਰਾਂ ਕਰਨ ਵਾਲਿਆਂ ਲਈ ਹੁਣ ਇਕ ਵੱਡੀ ਖਬਰ ਸਾਹਮਣੇ ਆਈ ਹੈ। ਹਵਾਈ ਸਫਰ ਕਰਨ ਲਈ ਜਿੱਥੇ ਸਾਰੇ ਯਾਤਰੀਆਂ ਨੂੰ ਕਰੋਨਾ ਸਬੰਧੀ ਲਾਗੂ ਕੀਤੀਆਂ ਗਈਆਂ ਹਦਾਇਤਾਂ ਦਾ ਪਾਲਣ ਕਰਨ ਦਾ ਆਦੇਸ਼ ਦਿੱਤਾ ਜਾਂਦਾ ਹੈ। ਉੱਥੇ

ਹੀ ਸਰਕਾਰ ਵੱਲੋਂ ਇਹ ਹੁਕਮ ਵੀ ਜਾਰੀ ਕੀਤਾ ਗਿਆ ਸੀ ਕਿ ਮਾਸਕ ਤੋਂ ਬਿਨਾਂ ਹਵਾਈ ਸਫਰ ਕਰਨ ਤੇ ਰੋਕ ਲਗਾਈ ਗਈ ਹੈ। ਹੁਣ ਨਵੀਂ ਦਿੱਲੀ ਤੋਂ ਜਾਰੀ ਕੀਤੀਆਂc ਗਈਆਂ ਹਦਾਇਤਾਂ ਅਨੁਸਾਰ ਅਜਿਹੀ ਖਬਰ ਸਾਹਮਣੇ ਆਈ ਹੈ ,ਕੇ ਜਿੱਥੇ ਯਾਤਰੀ
ਲਾਗੂ ਕੀਤੀਆਂ ਗਈਆਂ ਹਦਾਇਤਾਂ ਦੀ ਉਲੰਘਣਾ ਕਰਨਗੇ, ਉਨ੍ਹਾਂ ਦੀ ਯਾਤਰਾ ਨੂੰ ਰੱਦ ਕਰ ਦਿੱਤਾ ਜਾਵੇਗਾ। ਕਰੋਨਾ ਵਾਇਰਸ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਯਾਤਰਾ ਤੇ ਵੀ ਲਗ ਸਕਦੀ ਹੈ। ਇਸ ਲਈ ਲੋਕਾਂ ਨੂੰ ਸਰਕਾਰ ਵੱਲੋਂ ਲਾਗੂ ਕੀਤੀਆ ਗਈਆਂ

ਦੀ ਪਾਲਣਾ ਕਰਨੀ ਚਾਹੀਦੀ ਹੈ। ਯਾਤਰਾ ਸਬੰਧੀ ਆਉਣ ਵਾਲੇ ਹਰ ਇਕ ਯਾਤਰੀ ਨੂੰ ਮਾਸਕ ਪਹਿਨਣ ਤੇ ਸਮਾਜਿਕ ਦੂਰੀ ਬਣਾ ਕੇ ਰਖਣਾ ਲਾਜ਼ਮੀਂ ਕੀਤਾ ਗਿਆ ਹੈ। ਉਥੇ ਹੀ ਯਾਤਰਾ ਕਰਨ ਵਾਲੇ ਯਾਤਰੀਆਂ ਨੂੰ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨੀ ਲਾਜ਼ਮੀ ਕੀਤੀ ਗਈ ਹੈ। ਡੀਜੀਸੀਏ ਵੱਲੋਂ ਜਾਰੀ ਹੁਕਮਾਂ ਦੇ ਅਨੁਸਾਰ ਜਹਾਜ ਵਿਚ ਮਾਸਕ ਨਾ ਪਾਉਣ ਦੀ ਗਲਤੀ ਤੇ ਨਿਯਮਾਂ ਨੂੰ ਤੋੜਨ ਦੇ ਤੌਰ ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਤੇ ਯਾਤਰੀ ਦੀ ਯਾਤਰਾ ਉਪਰ ਵੀ ਪਾਬੰਦੀ ਲਗਾ ਦਿੱਤੀ ਜਾਵੇਗੀ।