Home / ਤਾਜਾ ਜਾਣਕਾਰੀ / ਹੁਣੇ ਪੰਜਾਬ ਦੇ ਸਕੂਲਾਂ ਲਈ ਹੋਇਆ ਇਹ ਵੱਡਾ ਐਲਾਨ ਬਚੇ ਖਿੱਚਣ ਤਿਆਰੀਆਂ

ਹੁਣੇ ਪੰਜਾਬ ਦੇ ਸਕੂਲਾਂ ਲਈ ਹੋਇਆ ਇਹ ਵੱਡਾ ਐਲਾਨ ਬਚੇ ਖਿੱਚਣ ਤਿਆਰੀਆਂ

ਸਕੂਲਾਂ ਲਈ ਹੋਇਆ ਇਹ ਵੱਡਾ ਐਲਾਨ

ਇਸ ਵੇਲੇ ਦੀ ਵੱਡੀ ਖਬਰ ਮੋਹਾਲੀ ਤੋਂ ਆ ਰਹੀ ਹੈ ਜਿਥੇ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਵਡਾ ਐਲਾਨ ਕੀਤਾ ਹੈ ਜਿਸ ਨਾਲ ਸਕੂਲਾਂ ਨੇ ਤਿਆਰੀਆਂ ਖਿੱਚ ਲਈਆਂ ਹਨ ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ

ਮੋਹਾਲੀ -ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 5ਵੀਂ ਅਤੇ 8ਵੀਂ ਜਮਾਤ ਲਈ ਸਾਲਾਨਾ ਪ੍ਰੀਖਿਆ ਫਰਵਰੀ-2020 ਦੇ ਪਹਿਲੇ ਹਫਤੇ ਤੋਂ ਬੋਰਡ ਵਲੋਂ ਸਥਾਪਿਤ ਕੀਤੇ ਪ੍ਰੀਖਿਆ ਕੇਂਦਰਾਂ ਵਿਚ ਕਰਵਾਈ ਜਾਵੇਗੀ। 8ਵੀਂ ਜਮਾਤ ਦੀ ਪ੍ਰੀਖਿਆ ਲਈ ਸੈਲਫ ਸੈਂਟਰ ਬਣਾਏ ਜਾਣੇ ਹਨ। ਜਾਣਕਾਰੀ ਦਿੰਦਿਆਂ ਸਿੱਖਿਆ ਬੋਰਡ ਦੇ ਸਕੱਤਰ ਨੇ ਦੱਸਿਆ ਕਿ ਸੈਲਫ ਸੈਂਟਰ ਬਣਾਉਣ ਲਈ ਬਿਨੈਕਰਤਾ ਸਕੂਲਾਂ ਵਲੋਂ ਅਪਲਾਈ ਕਰਨ ਬਾਰੇ ਪ੍ਰਤੀ ਬੇਨਤੀ ਫਾਰਮ, ਫੀਸ ਸ਼ਡਿਊਲ/ਜਨਰਲ ਹ ਦਾ ਇ ਤਾਂ ਆਦਿ ਸਬੰਧੀ ਪ੍ਰੋਫਾਰਮੇ ਬੋਰਡ ਦੀ ਵੈੱਬਸਾਈਟ ‘ਤੇ ਅਪਲੋਡ ਕਰ ਦਿੱਤੇ ਗਏ ਹਨ। ਇਸ ਸਬੰਧੀ ਹੋਰ ਜਾਣਕਾਰੀ ਬੋਰਡ ਦੀ ਵੈੱਬਸਾਈਟ ਤੋਂ ਵੇਖੀ ਜਾ ਸਕਦੀ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |