Home / ਤਾਜਾ ਜਾਣਕਾਰੀ / ਹੁਣੇ ਹੁਣੇ ਅਮਰੀਕਾ ਚ ਵਾਪਰਿਆ ਕਹਿਰ ਹੋਇਆ ਮੌਤ ਦਾ ਤਾਂਡਵ – ਇਸ ਵੇਲੇ ਦੀ ਵੱਡੀ ਖਬਰ
<

ਹੁਣੇ ਹੁਣੇ ਅਮਰੀਕਾ ਚ ਵਾਪਰਿਆ ਕਹਿਰ ਹੋਇਆ ਮੌਤ ਦਾ ਤਾਂਡਵ – ਇਸ ਵੇਲੇ ਦੀ ਵੱਡੀ ਖਬਰ

ਇਸ ਵੇਲੇ ਦੀ ਵੱਡੀ ਖਬਰ

ਇਸ ਵੇਲੇ ਦੀ ਵੱਡੀ ਖਬਰ ਅਮਰੀਕਾ ਤੋਂ ਆ ਰਹੀ ਹੈ ਜਿਸ ਨਾਲ ਓਥੇ ਸੋਗ ਦੀ ਲਹਿਰ ਦੌੜ ਗਈ ਹੈ। ਹੁਣ ਤਾਂ ਆਏ ਦਿਨ ਅਮਰੀਕਾ ਵਰਗੇ ਵਧੀਆ ਮੁਲਕ ਤੋਂ ਵੀ ਅਜਿਹੀਆਂ ਖਬਰਾਂ ਆਉਣਾ ਆਮ ਗਲ੍ਹ ਹੋ ਗਈ ਹੈ। ਅਮਰੀਕਾ ਦੀ ਸਰਕਾਰ ਨੂੰ ਇਹਨਾਂ ਲੋਕਾਂ ਬਾਰੇ ਕੋਈ ਵਡੇ ਕਦਮ ਚੁੱਕਣੇ ਚਾਇਹੀਦੇ ਹਨ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ

ਟੈਕਸਾਸ – ਅਮਰੀਕਾ ਦੇ ਟੈਕਸਾਸ ਰਾਜ ਦੇ ਹੈਰਿਸ ਕਾਊਂਟੀ ‘ਚ ਗੀਤ ਦੀ ਵੀਡੀਓ ਬਣਾਉਣ ਦੌਰਾਨ ਵੱਡਾ ਹ ਮ ਲਾ ਹੋਇਆ ਹੈ ਇਸ ਗੋ ਲੀ ਬਾ ਰੀ ‘ਚ 2 ਲੋਕਾਂ ਦੀ ਮੌਤ ਹੋ ਗਈ। ਹੈਰਿਸ ਕਾਊਂਟੀ ਦੇ ਸ਼ੈਰਿਫ ਈ. ਡੀ. ਗੋਂਜਲੇਜ਼ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਟਵਿੱਟਰ ‘ਤੇ ਲਿੱਖਿਆ ਕਿ ਸ਼ੁਰਾਤੀ ਰਿਪੋਰਟ ‘ਚ ਗੋ ਲੀ ਲੱਗਣ ਨਾਲ 4 ਲੋਕਾਂ ਦੇ ਜ਼ਖਮੀ ਹੋਏ ਦੀ ਖਬਰ ਸੀ, ਜਿਸ ‘ਚ 2 ਦੀ ਮੌਤ ਹੋ ਗਈ।

ਤਾਜ਼ਾ ਰਿਪੋਰਟ ਮੁਤਾਬਕ ਗੋ ਲੀ ਬਾ ਰੀ ‘ਚ ਘਟੋਂ-ਘੱਟ 8 ਲੋਕ ਜ਼ਖਮੀ ਹੋਏ ਹਨ। 20 ਸਾਲਾ ਤੋਂ ਘੱਟ ਉਮਰ ਦੇ ਨੌਜਵਾਨਾਂ ਦਾ ਇਕ ਸਮੂਹ ਪਾਰਕਿੰਗ ਲਾਟ ‘ਚ ਜਦ ਗਾਣੇ ‘ਤੇ ਆਧਾਰਿਤ ਵੀਡੀਓ ਬਣਾ ਰਿਹਾ ਸੀ ਤਾਂ ਉਸੇ ਸਮੇਂ ਕੁਝ ਲੋਕ ਉਥੇ ਪਹੁੰਚੇ ਅਤੇ ਨੌਜਵਾਨਾਂ ‘ਨਾਲ ਇਸ ਤਰਾਂ ਕਰ ਦਿੱਤਾ। ਸ਼ੈਰਿਫ ਨੇ ਦੱਸਿਆ ਕਿ ਇਹ ਸਭ ਕੁਝ ਸਮਾਰਟਰ ਸਟ੍ਰੀਟ ਦੇ 500 ਬਲਾ ਤ ‘ਚ ਵਾਪਰਿਆ ਹੈ। ਪੁਲਸ ਮਾਮਲੇ ਦੀ ਜਾਂਚ ਅਤੇ ਉਹਨਾਂ ਨੂੰ ਗ੍ਰਿਫਤਾਰ ਕਰਨ ਦੇ ਯਤਨ ‘ਚ ਲੱਗੀ ਹੋਈ ਹੈ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |