Home / ਤਾਜਾ ਜਾਣਕਾਰੀ / ਹੁਣੇ ਹੁਣੇ ਅਮਰੀਕਾ ਤੋਂ ਆਈ ਮਾੜੀ ਖਬਰ ਛਾਇਆ ਸੋਗ – ਇਸ ਵੇਲੇ ਦੀ ਵੱਡੀ ਖਬਰ

ਹੁਣੇ ਹੁਣੇ ਅਮਰੀਕਾ ਤੋਂ ਆਈ ਮਾੜੀ ਖਬਰ ਛਾਇਆ ਸੋਗ – ਇਸ ਵੇਲੇ ਦੀ ਵੱਡੀ ਖਬਰ

ਇਸ ਵੇਲੇ ਦੀ ਵੱਡੀ ਖਬਰ

ਟੈਕਸਾਸ – ਅਮਰੀਕਾ ‘ਚ ਗੋ ਲੀ ਬਾ ਰੀ ਦੀਆਂ ਖਬਰਾਂ ਸਾਲ ਦੇ ਖਤਮ ਹੋਣ ਤੋਂ ਪਹਿਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਉਥੇ ਹੀ ਅਮਰੀਕਾ ਦੇ ਟੈਕਸਾਸ ਸੂਬੇ ਦੀ ਫੋਰਟ ਵੋਰਥ ‘ਚ ਸਥਿਤ ਚਰਚ ‘ਚ ਗੋ ਲੀ ਬਾ ਰੀ ਹੋਈ ਹੈ। ਜਿਸ ‘ਚ ਕਰੀਬ 2 ਲੋਕਾਂ ਦੀ ਮੌਤ ਹੋ ਗਈ ਅਤੇ 1 ਵਿਅਕਤੀ ਜ਼ਖਮੀ ਹੋ ਗਿਆ, ਜਿਸ ਨੂੰ ਸਥਾਨਕ ਹਸਪਤਾਲ ‘ਚ ਦਾਖਲ ਕਰਾਇਆ ਗਿਆ ਹੈ। ਇਸ ਦੀ ਜਾਣਕਾਰੀ ਏ. ਪੀ. ਨੇ ਆਪਣੀ ਰਿਪੋਰਟ ‘ਚ ਦਿੱਤੀ।

ਉਥੇ ਹੀ ਮੈੱਡ ਸਟਾਰ ਮੋਬਾਇਲ ਹੈਲਥ ਕੇਅਰ ਦੀ ਬੁਲਾਰੀ ਨੇ ਏ. ਪੀ. ਨੂੰ ਦੱਸਿਆ ਕਿ 1 ਵਿਅਕਤੀ ਦੀ ਮੌਤ ਮੌ ਕੇ ‘ਤੇ ਹੀ ਹੋ ਗਈ ਹੈ ਅਤੇ ਦੂਜੇ ਵਿਅਕਤੀ ਦੀ ਮੌਤ ਹਸਪਤਾਲ ਲਿਜਾਂਦੇ ਸਮੇਂ ਹੋਈ ਅਤੇ ਤੀਜੇ ਵਿਅਕਤੀ ਦੀ ਹਸਪਤਾਲ ਦਾਖਲ ਕਰਾਇਆ ਗਿਆ ਹੈ ਪਰ ਉਸ ਦੀ ਹਾਲਤ ਗੰ – ਭੀ – ਰ ਹੈ ਪੁਲਸ ਨੇ ਸੁਰੱਖਿਆ ਇੰਤਾਜ਼ਮਾਂ ਨੂੰ ਦੇਖਦੇ ਹੋਏ ਚਰਚ ਨੂੰ ਘੇਰ ਲਿਆ ਹੈ ਅਤੇ ਆਪਣੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

Flags of the USA and the European Union. American Flag and EU Flag. Flag inside stars. World flag concept.
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |