Home / ਤਾਜਾ ਜਾਣਕਾਰੀ / ਹੁਣੇ ਹੁਣੇ ਅਮਰੀਕਾ ਨੇ ਜਾਰੀ ਕੀਤੀ ਚੇਤਾਵਨੀ ਇੰਡੀਆ ਲਈ ਆਈ ਮਾੜੀ ਖਬਰ

ਹੁਣੇ ਹੁਣੇ ਅਮਰੀਕਾ ਨੇ ਜਾਰੀ ਕੀਤੀ ਚੇਤਾਵਨੀ ਇੰਡੀਆ ਲਈ ਆਈ ਮਾੜੀ ਖਬਰ

ਇਸ ਵੇਲੇ ਦੀ ਵੱਡੀ ਖਬਰ ਅਮਰੀਕਾ ਤੋਂ ਆ ਰਹੀ ਹੈ ਜਿਸ ਨੇ ਚਿਤਾਵਨੀ ਜਾਰੀ ਕਰ ਦਿੱਤੀ ਹੈ ਭਾਰਤ ਬਾਰੇ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ

ਨਵੀਂ ਦਿੱਲੀ – ਭਾਰਤ ‘ਚ ‘ਨਾਗਰਿਕਤਾ ਸੋਧ ਬਿੱਲ’ ਤੋਂ ਬਾਅਦ ਥਾਂ-ਥਾਂ ‘ਤੇ ਹੋ ਰਹੇ ਵਿਰੋਧ ਅਤੇ ਹਿੰ ਸ ਕ ਪ੍ਰਦਰ ਸ਼ਨਾਂ ਤੋਂ ਬਾਅਦ ਅਮਰੀਕਾ ਨੇ ਆਪਣੇ ਨਾਗਰਿਕਾਂ ਲਈ ਇੱਕ ਚਿਤਾਵਨੀ ਜਾਰੀ ਕੀਤੀ ਹੈ ਜਿਸ ‘ਚ ਅਮਰੀਕਾ ਨੇ ਆਪਣੇ ਨਾਗਰਿਕਾਂ ਨੂੰ ਸਾਵਧਾਨੀ ਵਰਤਣ ਲਈ ਕਿਹਾ ਹੈ ਅਤੇ ਲਗਾਤਾਰ ਮੀਡੀਆ ਨਾਲ ਸੰਪਰਕ ਬਣਾ ਕੇ ਹਾਲਾਤਾਂ ਦਾ ਹਾਲ ਜਾਨਣ ਦੀ ਸਲਾਹ ਦਿੱਤੀ ਹੈ

ਅਤੇ ਉਨ੍ਹਾਂ ਥਾਵਾਂ ‘ਤੇ ਜਾਣ ਤੋਂ ਮਨ੍ਹਾਂ ਕੀਤਾ ਹੈ ਜਿਸ ਥਾਂ ਪ੍ਰਦਰਸ਼ਨ ਹੋ ਰਹੇ ਹਨ। ਇਸ ਤੋਂ ਬਿਨਾਂ ਉੱਤਰ ਪ੍ਰਦੇਸ਼ ‘ਚ ਵੀ ਜਾਣ ਤੋਂ ਮਨਾਹੀ ਕੀਤੀ ਹੈ, ਕਿਉਂਕਿ ਇਸ ਏਰੀਏ ‘ਚ ਹਿੰ ਸਾ ਅਤੇ ਪ੍ਰਦ ਰਸ਼ਨ ਜ਼ਿਆਦਾ ਹੋ ਰਹੇ ਹਨ, ਇਸ ਤੋਂ ਬਿਨਾਂ ਤਾਜ ਮਹਲ ਵੱਲ ਵੀ ਜਾਣ ਤੋਂ ਗੁਰੇਜ਼ ਕਰਨ ਲਈ ਕਿਹਾ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |