Home / ਤਾਜਾ ਜਾਣਕਾਰੀ / ਹੁਣੇ ਹੁਣੇ ਆਹ ਦੇਖੋ ਪੰਜਾਬ ਚ ਕੀ ਹੋ ਗਿਆ – ਪਈਆਂ ਭਾਜੜਾਂ ਫਿਰੀ ਡਾਂਗ

ਹੁਣੇ ਹੁਣੇ ਆਹ ਦੇਖੋ ਪੰਜਾਬ ਚ ਕੀ ਹੋ ਗਿਆ – ਪਈਆਂ ਭਾਜੜਾਂ ਫਿਰੀ ਡਾਂਗ

ਦੇਖੋ ਪੰਜਾਬ ਚ ਕੀ ਹੋ ਗਿਆ

ਲੁਧਿਆਣਾ ਦੇ ਜਲੰਧਰ ਬਾਈਪਾਸ ਨੇੜੇ ਸਥਿਤ ਮਸਕੀਨ ਨਗਰ ‘ਚ ਉਸ ਸਮੇਂ ਮਾਹੌਲ ਖਰਾਬ ਹੋ ਗਿਆ, ਜਦੋਂ ਜ਼ਮੀਨ ਨੂੰ ਲੈ ਕੇ 2 ਧਿਰਾਂ ਵਿਚਾਲੇ ਹੜਕੰਪ ਸ਼ੁਰੂ ਹੋ ਗਿਆ। ਦੇਵੋਂ ਧਿਰਾਂ ਦੇ ਵਿਅਕਤੀਆਂ ਨੇ ਇਕ ਦੂਜੇ ਦੀ ਬੇਰਹਿਮੀ ਨਾਲ ਛਿੱਤਰ ਫੇਰਿਆ ਅਤੇ ਡਾਂਗਾਂ ਵਰ੍ਹਾਈਆਂ ਅਤੇ ਖੂਬ ਇੱਟਾਂ ਰੋੜੇ ਚਲਾਏ । ਇਸ ਕਾਰਨ ਦੋਵੇਂ ਧਿਰਾਂ ਦੇ ਲਈ ਲੋਕ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

ਪੱਤਰਕਾਰ ਨੂੰ ਜਾਣਕਾਰੀ ਦਿੰਦਿਆਂ ਪਹਿਲੀ ਧਿਰ ਨੇ ਦਸਿਆ ਕਿ ਸਾਡੇ ਪਲਾਟ ‘ਤੇ ਦੂਜੀ ਧਿਰ ਦੇ ਵਿਅਕਤੀਆਂ ਨੇ ਨਾਜਾਇਜ਼ ਤੌਰ ‘ਤੇ ਕਬਜ਼ਾ ਕੀਤਾ ਹੋਇਆ ਸੀ। ਅਦਾਲਤ ਨੇ ਜ਼ਮੀਨ ਦਾ ਫੈਸਲਾ ਸਾਡੇ ਹੱਕ ‘ਚ ਕੀਤਾ ਅਤੇ ਪਲਾਟ ਦੇ ਸਾਰੇ ਕਾਗਜ਼ ਵੀ ਸਾਡੇ ਕੋਲ ਹਨ। ਅਸੀਂ ਆਪਣੇ ਪਲਾਂਟ ‘ਚ ਜਦੋਂ ਗੱਡੀਆਂ ਖੜ੍ਹੀਆਂ ਕਰਨ ਲਈ ਗਏ ਤਾਂ ਦੂਜੀ ਧਿਰ ਦੇ ਵਿਅਕਤੀਆਂ ਨੇ ਮੌਕਾ ਦੇਖ ਕੇ ਸਾਡੇ ‘ਤੇ ਹ ਮਲਾ ਕਰ ਦਿੱਤਾ। ਦੂਜੇ ਪਾਸੇ ਦੂਜੀ ਧਿਰ ਦੇ ਵਿਅਕਤੀਆਂ ਨੇ ਆਪਣੇ ‘ਤੇ ਲੱਗੇ ਨਕਾਰਦੇ ਹੋਏ ਪਹਿਲੀ ਧਿਰ ‘ਤੇ ਹ ਮਲਾ ਕਰਨ ਦੇ ਦੋਸ਼ ਲਗਾ ਦਿੱਤੇ।

ਇਸ ਦੀ ਜਾਣਕਾਰੀ ਲੈਣ ਲਈ ਜਦੋਂ ਪੱਤਰਕਾਰ ਥਾਣਾ ਸਲੇਮ ਟਾਬਰੀ ਪੁੱਜੇ ਤਾਂ ਉਥੇ ਕੋਈ ਵੀ ਸੀਨੀਅਰ ਅਫ਼ਸਰ ਮੌਜੂਦ ਨਹੀਂ ਸੀ। ਥਾਣੇ ‘ਚ ਮੌਜੂਦ ਇਕ ਮੁਲਾਜ਼ਮ ਨੇ ਕਿਹਾ ਕਿ ਸਾਰੀ ਪੁਲਸ ਛੱਠ ਪੂਜਾ ਦੇ ਬੰਦੋਬਸਤ ‘ਚ ਵਿਅਸਤ ਹੈ।ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ 100% ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਦਾ The Sikh Tv ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |