Home / ਤਾਜਾ ਜਾਣਕਾਰੀ / ਹੁਣੇ ਹੁਣੇ ਇਸ ਸੀਨੀਅਰ ਕਾਂਗਰਸੀ ਲੀਡਰ ਦੀ ਹੋਈ ਅਚਾਨਕ ਮੌਤ ਛਾਇਆ ਸੋਗ

ਹੁਣੇ ਹੁਣੇ ਇਸ ਸੀਨੀਅਰ ਕਾਂਗਰਸੀ ਲੀਡਰ ਦੀ ਹੋਈ ਅਚਾਨਕ ਮੌਤ ਛਾਇਆ ਸੋਗ

ਆਈ ਤਾਜਾ ਵੱਡੀ ਖਬਰ

ਇਸ ਵੇਲੇ ਦੀ ਵੱਡੀ ਮਾੜੀ ਖਬਰ ਕਾਂਗਰਸ ਪਾਰਟੀ ਦੇ ਲਈ ਆ ਰਹੀ ਹੈ। ਅੱਜ ਸਵੇਰੇ ਸਵੇਰੇ ਸੀਨੀਅਰ ਕਾਂਗਰਸੀ ਲੀਡਰ ਦੀ ਅਚਾਨਕ ਮੌਤ ਹੋ ਜਾਂ ਦੇ ਕਾਰਨ ਪਾਰਟੀ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਵੱਖ ਵੱਖ ਕਾਂਗਰਸੀ ਆਗੂਆਂ ਵਲੋਂ ਇਸ ਤੇ ਸੋਗ ਪ੍ਰਗਟ ਕੀਤਾ ਜਾ ਰਿਹਾ ਹੈ।

ਸੀਨੀਅਰ ਕਾਂਗਰਸੀ ਨੌਜਵਾਨ ਆਗੂ ਅਤੇ ਸਰਪੰਚ ਹਰਦੀਪ ਸਿੰਘ ਸਾਬੀ ਨਹੀਂ ਰਹੇ। ਸੰਖੇਪ ਜਿਹੀ ਬੀਮਾਰੀ ਤੋਂ ਬਾਅਦ ਅੱਜ ਸਵੇਰੇ ਉਨ੍ਹਾਂ ਦਾ ਦਿਹਾਂਤ ਹੋ ਗਿਆ। ਪੰਚਾਇਤ ਸੰਮਤੀ ਟਾਂਡਾ ਦੇ ਸਾਬਕਾ ਵਾਈਸ ਚੇਅਰਮੈਨ ਅਤੇ ਸੀਨੀਅਰ ਯੂਥ ਕਾਂਗਰਸੀ ਆਗੂ ਹਰਦੀਪ ਸਾਬੀ ਦੀ ਬੇਵਕਤੀ ਮੌਤ ਤੋਂ ਬਾਅਦ ਇਲਾਕੇ ‘ਚ ਸੋਗ ਦੀ ਲਹਿਰ ਹੈ।

ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਵਿਧਾਇਕ ਸੰਗਤ ਸਿੰਘ ਗਿਲਜੀਆਂ, ਵਿਧਾਇਕ ਅਰੁਣ ਡੋਗਰਾ ਮਿੱਕੀ, ਵਿਧਾਇਕ ਪਵਨ ਕੁਮਾਰ ਆਦੀਆ, ਅਮਰਪ੍ਰੀਤ ਸਿੰਘ ਲਾਲੀ, ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਜਤਿੰਦਰ ਸਿੰਘ ਲਾਲੀ ਬਾਜਵਾ, ਜੋਗਿੰਦਰ ਸਿੰਘ ਗਿਲਜੀਆਂ, ਅਕਾਲੀ ਆਗੂ ਅਰਵਿੰਦਰ ਸਿੰਘ ਰਸੂਲਪੁਰ, ਅਕਾਲੀ ਆਗੂ ਲਖਵਿੰਦਰ ਸਿੰਘ ਲੱਖੀ, ਹਰੀਕਿਸ਼ਨ ਸੈਣੀ ਨਗਰ ਕੌਂਸਲ ਪ੍ਰਧਾਨ, ਜ਼ਿਲ੍ਹਾ ਪ੍ਰਧਾਨ ਯੂਥ ਕਾਂਗਰਸ ਐਡਵੋਕੇਟ ਦਮਨਦੀਪ ਸਿੰਘ ਬਿੱਲਾ, ਸੁਖਵਿੰਦਰ ਜੀਤ ਸਿੰਘ ਬੀਰਾ, ਮਨਜੀਤ ਸਿੰਘ ਦਸੂਹਾ, ਜਰਨੈਲ ਸਿੰਘ ਜਾਜਾ ,ਰਕੇਸ਼ ਵੋਹਰਾ,ਆਮ ਆਦਮੀ ਪਾਰਟੀ ਆਗੂ ਹਰਮੀਤ ਸਿੰਘ ਔਲਖ, ਰਾਜੇਸ਼, ਲਾਡੀ, ਦੇਸ ਰਾਜ ਡੋਗਰਾ, ਸੁਖਵਿੰਦਰਜੀਤ ਸਿੰਘ ਝਾਵਰ ,ਦਵਿੰਦਰਜੀਤ ਸਿੰਘ ਬੁੱਢੀਪਿੰਡ, ਸਿਮਰਨ ਸਿੰਘ ਸੈਣੀ, ਅਵਤਾਰ ਸਿੰਘ ਖੋਖਰ, ਗੋਲਡੀ ਕਲਿਆਣਪੁਰ, ਜਗਜੀਵਨ ਜੱਗੀ, ਸੁਰਿੰਦਰਜੀਤ ਸਿੰਘ ਬਿੱਲੂ, ਮਨੀ ਸਹਿਬਾਜਪੁਰ, ਕੁਲਵੀਰ ਸਿੰਘ ਔਜਲਾ, ਜੈਰਾਮ ਸਿੰਘ, ਮੰਟੂ ਬੈਂਚਾਂ, ਗਗਨ ਵੈਦ, ਗੁਰਵੀਰ ਰਿੰਕੂ, ਹੈਪੀ ਬਸਤੀ ਆਦਿ ਨੇ ਸਾਬੀ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |