Home / ਤਾਜਾ ਜਾਣਕਾਰੀ / ਹੁਣੇ ਹੁਣੇ ਇੰਗਲੈਂਡ ਤੋਂ ਆਈ ਅੱਤ ਮਾੜੀ ਖਬਰ – ਹੋਇਆ ਮੌਤ ਦਾ ਤਾਂਡਵ

ਹੁਣੇ ਹੁਣੇ ਇੰਗਲੈਂਡ ਤੋਂ ਆਈ ਅੱਤ ਮਾੜੀ ਖਬਰ – ਹੋਇਆ ਮੌਤ ਦਾ ਤਾਂਡਵ

ਇੰਗਲੈਂਡ ਤੋਂ ਆਈ ਅੱਤ ਮਾੜੀ ਖਬਰ

ਬ੍ਰਿਟੇਨ ਦੇ ਲੰਡਨ ਬ੍ਰਿਜ਼ ਨੇੜੇ ਇਕ ਅ ਤਵਾ ਦੀ ਨੇ ਹ ਮ ਲਾ ਕੀਤਾ । ਇਸ’ਚ 5 ਲੋਕ ਜਖਮੀ ਹੋਏ ਹਨ। ਜਿਸ ਤੋਂ ਬਾਅਦ ਪੁਲਸ ਨੇ ਉਸਨੂੰ ਖਤਮ ਕਰ ਦਿੱਤਾ ਹੈ। ਪੁਲਸ ਬੁਲਾਰੇ ਨੇ ਦੱਸਿਆ ਕਿ ਉਸ ਨੂੰ ਲੰਡਨ ਬ੍ਰਿਜ਼ ਨੇੜੇ ਇਕ ਇਮਾਰਤ ‘ਚ ਚਾ ਕੂ ਨਾਲ ਹ ਮ ਲਾ ਕੀਤੇ ਜਾਣ ਦੀ ਖਬਰ ਸਥਾਨਕ ਸਮੇਂ ਮੁਤਾਬਕ ਦੁਪਹਿਰ 1:58 ਵਜੇ ਮਿਲੀ। ਸਰਵਿਸ ਉਥੇ ਪਹਿਲਾਂ ਤੋਂ ਮੌਜੂਦ ਸੀ। ਲੰਡਨ ਪੁਲਸ ਦਾ ਆਖਣਾ ਹੈ ਕਿ ਉਹ ਲੰਡਨ ਬ੍ਰਿਜ਼ ‘ਤੇ ਇਸ ਨੂੰ ਅੱ ਤ ਵਾ ਦ ਨਾਲ ਸਬੰਧਿਤ ਮੰਨ ਕੇ ਚੱਲ ਰਹੀ ਹੈ।

ਪੁਲਸ ਨੇ ਇਸ ਦੇ ‘ਚ ਇਕ ਹੋਰ ਵਿਅਕਤੀ ਨੂੰ ਫ ੜਿ ਆ ਹੈ। ਵੀਡੀਓ ‘ਚ ਬ੍ਰਿਜ਼ ‘ਤੇ ਕਈ ਪੁਲਸ ਅਧਿਕਾਰੀਆਂ ਨੂੰ ਦੇਖਿਆ ਜਾ ਰਿਹਾ ਹੈ। ਬ੍ਰਿਟਿਸ਼ ਟ੍ਰੈਫਿਕ ਪੁਲਸ ਨੇ ਦੱਸਿਆ ਕਿ ਬ੍ਰਿਜ਼ ਨੂੰ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਗਿਆ, ਹਾਲਾਂਕਿ ਟ੍ਰੇਨ ਸੇਵਾਵਾਂ ‘ਤੇ ਕੋਈ ਰੋ ਕ ਨਹੀਂ ਲਗਾਈ ਗਈ। ਇਕ ਵਿਅਕਤੀ ਨੇ ਦੱਸਿਆ ਕਿ ਅਸੀਂ ਪੁਲਸ ਦੀਆਂ ਕਈ ਗੱਡੀਆਂ ਨੂੰ ਬ੍ਰਿਜ਼ ਵੱਲ ਜਾਂਦੇ ਦੇਖਿਆ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |