Home / ਤਾਜਾ ਜਾਣਕਾਰੀ / ਹੁਣੇ ਹੁਣੇ ਇੰਡੀਆ ਚ ਹੋਇਆ ਹਵਾਈ ਜਹਾਜ ਕਰੈਸ਼ – ਇਸ ਵੇਲੇ ਦੀ ਵੱਡੀ ਖਬਰ

ਹੁਣੇ ਹੁਣੇ ਇੰਡੀਆ ਚ ਹੋਇਆ ਹਵਾਈ ਜਹਾਜ ਕਰੈਸ਼ – ਇਸ ਵੇਲੇ ਦੀ ਵੱਡੀ ਖਬਰ

ਇਸ ਵੇਲੇ ਦੀ ਵੱਡੀ ਖਬਰ ਇੰਡੀਆ ਦੇ ਗੋਆ ਤੋਂ ਆ ਰਹੀ ਹੈ ਜਿਥੇ ਇਕ ਹਵਾਈ ਜਹਾਜ ਕਰੇਸ਼ ਹੋਇਆ ਹੈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ।

ਪਣਜੀ: ਗੋਆ ਵਿਚ ਮਿਗ 29 ਜਹਾਜ਼ ਕ੍ਰੈਸ਼ ਹੋਣ ਦੀ ਤਾਜ਼ਾ ਖ਼ਬਰ ਸਾਹਮਣੇ ਆਈ ਹੈ। ਇਹ ਹਾ ਦ ਸਾ ਐਤਵਾਰ ਸਵੇਰੇ 10.30 ਵਜੇ ਵਾਪਰਿਆ। ਭਾਰਤੀ ਹਵਾਈ ਫੌਜ ਦੇ ਬੁਲਾਰੇ ਨੇ ਟਵਿਟਰ ਹੈਂਡਲ ‘ਤੇ ਇਸ ਦੀ ਜਾਣਕਾਰੀ ਦਿੱਤੀ ਹੈ। ਦੱਸਿਆ ਗਿਆ ਹੈ ਕਿ ਐਤਵਾਰ ਨੂੰ 10.30 ਵਜੇਂ ਮਿਗ 29 ਕੇ ਏਅਰ ਕ੍ਰਾਫ਼ਟ ਰੂਟੀਨ ਟ੍ਰੈਨਿੰਗ ‘ਤੇ ਸੀ।

ਇਸੇ ਦੌਰਾਨ ਇਹ ਹਾ ਦ ਸਾ ਵਾਪਰ ਗਿਆ। ਬੁਲਾਰੇ ਨੇ ਦੱਸਿਆ ਕਿ ਪਾਇਲਟ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ। ਇਸ ਪੂਰੇ ਮਾਮਲੇ ਦੀ ਜਾਂਚ ਲਈ ਆਦੇਸ਼ ਦਿੱਤੇ ਗਏ ਹਨ। ਸੂਤਰਾਂ ਮੁਤਾਬਕ ਆਈਏਐਫ ਨੇ ਹਾ ਦ ਸੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ‘ਕੋਰਟ ਆਫ ਇਨਕੁਆਇਰੀ’ ਦੇ ਆਦੇਸ਼ ਦਿੱਤੇ ਹਨ।

ਦੱਸ ਦਈਏ ਕਿ ਮਿਗ ਜਹਾਜ਼ਾਂ ਦੇ ਕ੍ਰੈਸ਼ ਹੋਣ ਦੀਆਂ ਘ ਟ ਨਾ ਵਾਂ ਬੇਹੱਦ ਆਮ ਹਨ। ਕਰੀਬ ਪੰਜ ਦਹਾਕੇ ਪੁਰਾਣੇ ਇਹਨਾਂ ਜਹਾਜ਼ਾਂ ਨੂੰ ਬਦਲਣ ਦੀ ਮੰਗ ਕਾਫ਼ੀ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ 16 ਦਸੰਬਰ 2019 ਨੂੰ ਗੋਆ ਵਿਚ ਵੀ ਇਕ MIG 29K ਹਾ ਦ ਸਾ ਗ੍ਰ ਸ ਤ ਹੋ ਗਿਆ ਸੀ।ਇਹ ਉਸ ਸਮੇਂ ਹੋਇਆ ਸੀ, ਜਦੋਂ ਪਾਇਲਟ ਟ੍ਰੇਨਿੰਗ ਲਈ ਉਡਾਨ ਭਰ ਰਹੇ ਸੀ। ਇਸ ਤੋਂ ਪਹਿਲਾਂ 2018 ਵਿਚ ਵੀ ਗੋਆ ਵਿਚ ਹੀ MIG 29K ਹਾ ਦ ਸਾ ਗ੍ਰਾ ਸ ਤ ਹੋਇਆ ਸੀ।ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |