Home / ਤਾਜਾ ਜਾਣਕਾਰੀ / ਹੁਣੇ ਹੁਣੇ ਕਨੇਡਾ ਗਏ ਭਾਈ ਰਣਜੀਤ ਸਿੰਘ ਢੰਡਰੀਆਂ ਵਾਲਿਆਂ ਬਾਰੇ ਆਈ ਮਾੜੀ ਖਬਰ

ਹੁਣੇ ਹੁਣੇ ਕਨੇਡਾ ਗਏ ਭਾਈ ਰਣਜੀਤ ਸਿੰਘ ਢੰਡਰੀਆਂ ਵਾਲਿਆਂ ਬਾਰੇ ਆਈ ਮਾੜੀ ਖਬਰ

ਭਾਈ ਰਣਜੀਤ ਸਿੰਘ ਢੰਡਰੀਆਂ ਵਾਲਿਆਂ ਬਾਰੇ ਆਈ ਮਾੜੀ ਖਬਰ

ਇਸ ਵੇਲੇ ਦੀ ਵੱਡੀ ਤਾਜਾ ਖਬਰ ਕਨੇਡਾ ਤੋਂ ਆ ਰਾਹੀ ਹੈ। ਇਹ ਮਾੜੀ ਖਬਰ ਭਾਈ ਰਣਜੀਤ ਸਿੰਘ ਢੰਡਰੀਆਂ ਵਾਲਿਆਂ ਦੇ ਬਾਰੇ ਵਿਚ ਹੈ। ਜਿਥੇ ਕੇ ਸਿੱਖ ਪੰਥ ਦੇ ਮਸ਼ਹੂਰ ਪ੍ਰਚਾਰਕ ਭਾਈ ਰਣਜੀਤ ਸਿੰਘ ਢੰਡਰੀਆਂ ਵਾਲੇ ਵੱਖ ਵੱਖ ਸਮਾਗਮਾਂ ਚ ਹਿਸਾ ਲੈਣ ਗਏ ਹੋਏ ਹਨ। ਕਨੇਡਾ ਦੇ ਉਨਟਾਰੀਓ ਵਿਚ ਰਣਜੀਤ ਸਿੰਘ ਦਾ ਭਾਰੀ ਵਿਰੋਧ ਹੋਇਆ ਹੈ। ਜਿਸ ਦੀ ਇਕ ਵੀਡੀਓ ਸ਼ੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਹੈ।

ਵੀਡੀਓ ਵਿਚ ਢੰਡਰੀਆਂ ਵਾਲਿਆਂ ਦੇ ਵਿਰੋਧ ਵਿਚ ਬਹੁਤ ਕੁਝ ਕਿਹਾ ਜਾ ਰਿਹਾ ਹੈ ਦੇਖੋ ਕੀ ਹੋਇਆ ਜਦੋਂ ਭਾਈ ਰਣਜੀਤ ਸਿੰਘ ਢੰਡਰੀਆਂ ਵਾਲੇ ਦੀਵਾਨ ਲਗਾਉਣ ਲਈ ਗੁਰਦਵਾਰਾ ਸਾਹਿਬ ਵਿਚ ਜਾ ਰਹੇ ਸਨ। ਵੀਡੀਓ ਦੇਖ ਕੇ ਤੁਸੀਂ ਵੀ ਆਪਣੀ ਕੀਮਤੀ ਰਾਏ ਸਭ ਨਾਲ ਕਾਮੈਂਟਾਂ ਦੇ ਰਾਹੀ ਜਰੂਰ ਸਾਂਝੀ ਕਰਨੀ। ਦੇਖੋ ਜਿਹੜੀ ਵੀਡੀਓ ਵਾਇਰਲ ਹੋਈ ਹੈ

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |