Home / ਤਾਜਾ ਜਾਣਕਾਰੀ / ਹੁਣੇ ਹੁਣੇ ਕਨੇਡਾ ਚ ਵਾਪਰਿਆ ਕਹਿਰ ਸਟੂਡੈਂਟਾਂ ਦੀਆਂ ਹੋਈਆਂ ਮੌਤਾਂ ਪੰਜਾਬ ਚ ਵਿਛੇ ਸੱਥਰ

ਹੁਣੇ ਹੁਣੇ ਕਨੇਡਾ ਚ ਵਾਪਰਿਆ ਕਹਿਰ ਸਟੂਡੈਂਟਾਂ ਦੀਆਂ ਹੋਈਆਂ ਮੌਤਾਂ ਪੰਜਾਬ ਚ ਵਿਛੇ ਸੱਥਰ

ਹੁਣੇ ਆਈ ਤਾਜਾ ਵੱਡੀ ਖਬਰ

ਪੰਜਾਬੀ ਮਾਪੇ ਕਿੰਨੀਆਂ ਸੱਧਰਾਂ ਨਾਲ ਆਪਣੇ ਬੱਚਿਆਂ ਦੇ ਚੰਗੇ ਭਵਿੱਖ ਲਈ ਓਹਨਾ ਨੂੰ ਪੜਨ ਲਈ ਵਿਦੇਸ਼ਾਂ ਵਿਚ ਭੇਜਦੇ ਹਨ ਪਰ ਉਸ ਕੁਦਰਤ ਦੇ ਅਗੇ ਕਿਸੇ ਦਾ ਜ਼ੋਰ ਨਹੀਂ ਚਲਦਾ ਅਤੇ ਕਦੋਂ ਇਸ ਜ਼ਿੰਦਗੀ ਵਿਚ ਕੀ ਹੋ ਜਾਵੇ ਕੁਝ ਕਿਹਾ ਨਹੀਂ ਜਾ ਸਕਦਾ। ਅਜਿਹੀ ਹੀ ਇਕ ਦੁਖਦਾਈ ਖਬਰ ਪੰਜਾਬ ਲਈ ਕਨੇਡਾ ਤੋਂ ਆ ਰਹੀ ਹੈ ਜਿਸ ਨਾਲ ਸਾਰੇ ਪਾਸੇ ਸੋਗ ਦੀ ਲਹਿਰ ਦੌੜ ਗਈ ਹੈ। ਜਗਦੇਵ ਕਲਾਂ – ਪਿੰਡ ਸੈਂਸਰਾ ਕਲਾਂ (ਅੰਮ੍ਰਿਤਸਰ) ਦੇ ਕਰੀਬ ਢਾਈ ਸਾਲ ਪਹਿਲਾਂ ਪੜ੍ਹਾਈ ਕਰਨ ਲਈ ਕੈਨੇਡਾ ਗਏ ਨੌਜਵਾਨ

ਸਿਦਕਪਾਲ ਸਿੰਘ ਅਤੇ ਉਸ ਦੇ ਦੋਸਤ ਦੀ ਉੱਥੇ ਵਾਪਰੇ ਸੜਕ ਹਾ ਦ ਸੇ ਵਿਚ ਮੌਤ ਹੋਣ ਦੀ ਦੁਖਦਾਈ ਖ਼ਬਰ ਹੈ ।ਇਸ ਖਬਰ ਦੇ ਆਉਂਦੀਆਂ ਹੀ ਪ੍ਰੀਵਾਰਾਂ ਉਤੇ ਦੁਖਾਂ ਦਾ ਪਹਾੜ ਟੁੱ ਟ ਪਿਆ ਹੈ। ਅਤੇ ਸਾਰੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ।ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |