Home / ਤਾਜਾ ਜਾਣਕਾਰੀ / ਹੁਣੇ ਹੁਣੇ ਕਨੇਡਾ ਤੋਂ ਪੰਜਾਬ ਲਈ ਆਈ ਅੱਤ ਮਾੜੀ ਖਬਰ , ਪੁਲਸ ਨੇ ਲੋਕਾਂ ਤੋਂ ਵੀ ਮੰਗੀ ਇਹ ਗੁਪਤ ਜਾਣਕਾਰੀ

ਹੁਣੇ ਹੁਣੇ ਕਨੇਡਾ ਤੋਂ ਪੰਜਾਬ ਲਈ ਆਈ ਅੱਤ ਮਾੜੀ ਖਬਰ , ਪੁਲਸ ਨੇ ਲੋਕਾਂ ਤੋਂ ਵੀ ਮੰਗੀ ਇਹ ਗੁਪਤ ਜਾਣਕਾਰੀ

ਇਸ ਵੇਲੇ ਦੀ ਬਹੁਤ ਹੀ ਦੁਖਦਾਈ ਖਬਰ ਕਨੇਡਾ ਤੋਂ ਆ ਰਹੀ ਹੈ।ਜਿਸ ਪੰਜਾਬੀ ਭਾਈ ਚਾਰੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਦੇਖੋ ਪੂਰੀ ਖਬਰ ਵਿਸਥਾਰ ਨਾਲ।

ਐਬਟਸਫ਼ੋਰਡ:ਬ੍ਰਿਟਿਸ਼ ਕੋਲੰਬੀਆ ਦੇ ਐਬਟਸਫ਼ੋਰਡ ਸ਼ਹਿਰ ਵਿਚ ਇਕ ਪੰਜਾਬੀ ਨੌਜਵਾਨ ਨੂੰ ਗੋ ਲੀ ਮਾ ਰ ਦਿਤੀ ਗਈ। ਪੁਲਿਸ ਨੇ ਭਾਵੇਂ ਨੌਜਵਾਨ ਦੀ ਸ਼ਨਾਖ਼ਤ ਜਨਤਕ ਨਹੀਂ ਕੀਤੀ ਪਰ ਸੂਤਰਾਂ ਮੁਤਾਬਕ ਉਹ ਪੰਜਾਬੀ ਮੂਲ ਦਾ ਦੱਸਿਆ ਜਾ ਰਿਹਾ ਹੈ। ਪੁਲਿਸ ਨੇ ਦੱਸਿਆ ਕਿ ਸਭ ਕੁਝ ਸਾਊਥ ਫ਼ਰੇਜ਼ਰ ਵੇਅ ਦੇ 31700 ਬਲਾਕ ਵਿਚ ਇਕ ਗੈਸ ਸਟੇਸ਼ਨ ‘ਤੇ ਵਾਪਰੀ ਅਤੇ ਦੋ ਗੱਡੀਆਂ ਨੂੰ ਮੌਕੇ ਤੋਂ ਫ਼ਰਾਰ ਹੁੰਦੇ ਵੇਖਿਆ ਗਿਆ। ਇਸ ਥਾਂ ਤੋਂ ਥੋੜੀ ਦੂਰੀ ‘ਤੇ ਇਕ ਸ ੜ ਦੀ ਹੋਈ ਕਾਰ ਵੀ ਮਿਲੀ ਅਤੇ ਸਮਝਿਆ ਜਾ ਰਿਹਾ ਹੈ ਕਿ ਇਸ ਦੀ ਵਰਤੋਂ ਇਸ ਦੌਰਾਨ ਕੀਤੀ ਗਈ।

ਸੀ.ਟੀ.ਵੀ. ਦੀ ਰਿਪੋਰਟ ਮੁਤਾਬਕ ਜ਼ਖ਼ਮੀ ਨੌਜਵਾਨ ਦੀ ਹਾਲਤ ਖ਼ਤਰੇ ਤੋਂ ਬਾਹਰ ਹੈ ਅਤੇ ਜਾਂਚਕਰਤਾਵਾਂ ਦੁਆਰਾ ਲੋਕਾਂ ਦੀ ਭਾਲ ਕੀਤੀ ਜਾ ਰਹੀ ਹੈ। ਐਬਟਸਫ਼ੋਰਡ ਪੁਲਿਸ ਮੁਤਾਬਕ ਇਹ ਸੋਚੀ-ਸਮਝੀ ਸਾਜ਼ਿਸ਼ ਦਾ ਨਤੀਜਾ ਹੋ ਸਕਦੀ ਹੈ ਪਰ ਮਕਸਦ ਬਾਰੇ ਫ਼ਿਲਹਾਲ ਸਪੱਸ਼ਟ ਨਹੀਂ ਹੋ ਸਕਿਆ। ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇ ਕਿਸੇ ਕੋਲ ਇਸ ਵਾਰਦਾਤ ਬਾਰੇ ਕੋਈ ਜਾਣਕਾਰੀ ਹੋਵੇ ਤਾਂ ਤੁਰਤ 604-859-5225 ‘ਤੇ ਕਾਲ ਕੀਤੀ ਜਾਵੇ। ਗੁਪਤ ਤਰੀਕੇ ਨਾਲ ਜਾਣਕਾਰੀ ਦੇਣ ਲਈ ਉਹਨਾਂ ਨਾਲ 1-800-222-8477 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ 100% ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਦਾ The Sikh Tv ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |