Home / ਤਾਜਾ ਜਾਣਕਾਰੀ / ਹੁਣੇ ਹੁਣੇ ਕਰਨਾ ਕਰਕੇ ICU ਚ ਦਾਖਲ ਇੰਗਲੈਂਡ ਦੇ ਪ੍ਰਧਾਨ ਮੰਤਰੀ ਬਾਰੇ ਆਈ ਇਹ ਵੱਡੀ ਖਬਰ
<

ਹੁਣੇ ਹੁਣੇ ਕਰਨਾ ਕਰਕੇ ICU ਚ ਦਾਖਲ ਇੰਗਲੈਂਡ ਦੇ ਪ੍ਰਧਾਨ ਮੰਤਰੀ ਬਾਰੇ ਆਈ ਇਹ ਵੱਡੀ ਖਬਰ

ਇਸ ਵੇਲੇ ਦੀ ਵੱਡੀ ਖਬਰ ਇੰਗਲੈਂਡ ਤੋਂ ਪ੍ਰਧਾਨ ਮੰਤਰੀ ਦੇ ਬਾਰੇ ਵਿਚ ਆ ਰਹੀ ਹੈ

ਲੰਡਨ-ਕੋਰੋਨਾ ਵਾਇਰਸ ਨਾਲ ਪ੍ਰਭਾਵਿਤ ਬ੍ਰਿਟਿਸ਼ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਆਈ.ਸੀ.ਯੂ. ‘ਚੋਂ ਬਾਹਰ ਆ ਗਏ ਹਨ। ਲਗਾਤਾਰ ਦੋ ਰਾਤਾਂ ਆਈ.ਸੀ.ਯੂ. ‘ਚ ਬਿਤਾਉਣ ਤੋਂ ਬਾਅਦ ਜਾਨਸਨ ਦਾ ਸਿਹਤ ‘ਚ ਤੇਜ਼ੀ ਨਾਲ ਸੁਧਾਰ ਹੋਇਆ ਹੈ। ਸਰਕਾਰੀ ਬੁਲਾਰੇ ਨੇ ਵੀਰਵਾਰ ਨੂੰ ਦੱਸਿਆ ਕਿ ਪ੍ਰਧਾਨ ਮੰਤਰੀ ਹੁਣ ਆਈ.ਸੀ.ਯੂ. ‘ਚੋਂ ਬਾਹਰ ਆ ਗਏ ਹਨ। ਡਾਕਰਟਾਂ ਦੀ ਟੀਮ ਉਨ੍ਹਾਂ ਦੀ ਸਿਹਤ ਕਲੋਜ ਮਾਨੀਟਰਿੰਗ ਕਰ ਰਹੀ ਹੈ। ਇਸ ਖਬਰ ਦੇ ਆਉਣ ਨਾਲ ਇੰਗਲੈਂਡ ਵਾਲੇ ਖੁਸ ਦਿਖਾਈ ਦੇ ਰਹੇ ਹਨ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |